ਅੰਮ੍ਰਿਤਸਰ, 19 ਜਨਵਰੀ 2022- ਕਾਂਗਰਸ ਦੇ ਤਿੰਨ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਤੋਂ ਬਾਅਦ ਪਾਰਟੀ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਈਡੀ ਦੀ ਛਾਪੇਮਾਰੀ ਦੌਰਾਨ ਇਕ ਗਰੀਬ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਤੋੋਂ 10 ਕਰੋੜ ਰੁਪਏ ਮਿਲੇ ਹਨ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ।