ਲੁਧਿਆਣਾ, 19 ਜਨਵਰੀ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੂੰ ਲੁਧਿਆਣਾ ਦੇ ਦਿਆਨੰਦ ਹਸਪਤਾਲ ‘ਚ ਸ਼ਿਫਟ ਕੀਤਾ ਜਾ ਰਿਹਾ ਹੈ। ਉਹਨਾਂ ਦੇ ਰੈਪਿਡ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਦੋਂ ਕਿ ਉਹਨਾਂ ਦਾ ਆਰ ਟੀ ਪੀ ਸੀ ਆਰ ਟੈਸਟ ਕੀਤਾ ਜਾਵੇਗਾ।