• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਾਂਗਰਸੀ ਆਗੂ ਹਰਪਾਲ ਸਿੰਘ ਸੋਢੀ ਨੂੰ ਬਲਾਕ ਮਮਦੋਟ ਦਾ ਇੰਚਾਰਜ ਲਾਇਆ

Asli Punjabi by Asli Punjabi
June 19, 2020
in Punjab
0
ਕਾਂਗਰਸੀ ਆਗੂ ਹਰਪਾਲ ਸਿੰਘ ਸੋਢੀ ਨੂੰ ਬਲਾਕ ਮਮਦੋਟ ਦਾ ਇੰਚਾਰਜ ਲਾਇਆ
586
SHARES
3.3k
VIEWS
Share on FacebookShare on TwitterShare on Whatsapp

ਮਮਦੋਟ, 18 ਜੂਨ 2020 – ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਮੈਡਮ ਸਤਿਕਾਰ ਕੌਰ ਗਹਿਰੀ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ਸਿੰਘ ਲਾਡੀ ਗਹਿਰੀ ਵੱਲੋਂ ਮਮਦੋਟ ਦੇ ਸੀਨੀਅਰ ਤੇ ਟਕਸਾਲੀ ਕਾਂਗਰਸੀ ਆਗੂ ਹਰਪਾਲ ਸਿੰਘ ਨੀਟਾ ਸੋਢੀ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਗਰ ਪੰਚਾਇਤ ਮਮਦੋਟ ਅਤੇ ਹਲਕੇ ਨਾਲ ਸਬੰਧਤ ਬਲਾਕ ਮਮਦੋਟ ਦੀਆਂ (66) ਪੰਚਾਇਤਾਂ ਦਾ ਇੰਚਾਰਜ ਲਾਇਆ ਗਿਆ ਹੈ।

ਹਲਕਾ ਵਿਧਾਇਕਾ ਮੈਡਮ ਗਹਿਰੀ ਨੇ ਅੱਜ ਖੁਦ ਮਮਦੋਟ ਪਹੁੰਚ ਕੇ ਨਗਰ ਪੰਚਾਇਤ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਨੀਟਾ ਸੋਢੀ ਨੂੰ ਨਗਰ ਪੰਚਾਇਤ ਵਿਚ ਬਕਾਇਦਾ ਦਫਤਰ ਅਲਾਟ ਕਰਦਿਆਂ ਕੁਰਸੀ ਤੇ ਬਿਠਾਇਆ ਜਿਸ ਦੋਰਾਨ ਪਾਰਟੀ ਨਾਲ ਸਬੰਧਤ ਸਰਪੰਚਾਂ ਤੇ ਪਾਰਟੀ ਵਰਕਰਾਂ ਨੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਨੇ ਇੰਚਾਰਜ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਮਿਹਨਤੀ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦਾ ਸਨਮਾਨ ਕੀਤਾ ਜਾਂਦਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਦੱਸਿਆ ਕਿ ਮਮਦੋਟ ਇਲਾਕੇ ਵਿਚ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਦੇਖ ਰੇਖ ਹਰਪਾਲ ਸਿੰਘ ਸੋਢੀ ਵੱਲੋਂ ਕੀਤੀ ਜਾਇਆ ਕਰੇਗੀ ਅਤੇ ਸਥਾਨਕ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ (ਹਲਕਾ ਵਿਧਾਇਕਾ) ਨਾਲ ਸਾਂਝਾ ਕਰਕੇ ਹੱਲ ਕਰਵਾਇਆ ਜਾਵੇਗਾ। ਇਸ ਦੋਰਾਨ ਹਰਬੰਸ ਸਿੰਘ ਚੇਅਰਮੈਨ ਬਲਾਕ ਸੰਮਤੀ ਮਮਦੋਟ, ਬਿੱਟੂ ਮੈਨੀ, ਕਾਮਰੇਡ ਹੰਸਾ ਸਿੰਘ, ਗੁਰਮੀਤ ਗਿੱਲ ਪੀ ਏ ਵਿਧਾਇਕਾ, ਸੁੱਚਾ ਸਿੰਘ ਜੂਨੀਅਰ ਅਸਿਸਟੈਂਟ, ਆਦਿ ਮੌਜੂਦ ਸਨ।

Previous Post

ਕੈਨੇਡਾ: ਰਾਜੇਆਣਾ (ਮੋਗਾ) ਦਾ ਪੁੱਤ ਬਣਿਆਂ ਸਰੀ ਪੁਲਿਸ ਦਾ ਚੀਫ ਸੁਪਰਡੈਂਟ

Next Post

ਰਾਜ ਸਭਾ ਚੋਣਾਂ : ਕੋਰੋਨਾ ਪਾਜ਼ੀਟਿਵ ਵਿਧਾਇਕ ਨੇ ਪੀ ਪੀ ਈ ਕਿੱਟਾਂ ਪਾ ਕੇ ਪਾਈ ਵੋਟ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਰਾਜ ਸਭਾ ਚੋਣਾਂ : ਕੋਰੋਨਾ ਪਾਜ਼ੀਟਿਵ ਵਿਧਾਇਕ ਨੇ ਪੀ ਪੀ ਈ ਕਿੱਟਾਂ ਪਾ ਕੇ ਪਾਈ ਵੋਟ

ਰਾਜ ਸਭਾ ਚੋਣਾਂ : ਕੋਰੋਨਾ ਪਾਜ਼ੀਟਿਵ ਵਿਧਾਇਕ ਨੇ ਪੀ ਪੀ ਈ ਕਿੱਟਾਂ ਪਾ ਕੇ ਪਾਈ ਵੋਟ

Recommended

ਮੁੱਖ ਮੰਤਰੀ ਦੇ ਥਾਪੜੇ ਤੋਂ ਬਾਅਦ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ‘ਚ ਖੁਸ਼ੀ ਦੀ ਲਹਿਰ

July 26, 2020
ਇੰਗਲੈਂਡ ਨੂੰ 5 ਦੌੜਾਂ ਨਾਲ ਹਰਾ, ਪਾਕਿ ਨੇ ਟੀ20 ਸੀਰੀਜ਼ 1-1 ਨਾਲ ਕੀਤੀ ਬਰਾਬਰ

September 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In