• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਬਲਵੰਤ ਸਿੰਘ ਰਾਜੋਆਣਾ ਤੇ ਭੜਕੇ ਰਵਨੀਤ ਬਿੱਟੂ, ਕੀ ਕਿਹਾ,

Asli Punjabi by Asli Punjabi
February 1, 2022
in Top Stories
0
ਬਲਵੰਤ ਸਿੰਘ ਰਾਜੋਆਣਾ ਤੇ ਭੜਕੇ ਰਵਨੀਤ ਬਿੱਟੂ, ਕੀ ਕਿਹਾ,
586
SHARES
3.3k
VIEWS
Share on FacebookShare on TwitterShare on Whatsapp

ਲੁਧਿਆਣਾ, 01 ਫਰਵਰੀ 2022- ਪੰਜਾਬ ਦੇ ਸਾਬਕਾ ਮਰਹੂਮ ਬੇਅੰਤ ਸਿੰਘ ਕਤਲ ਮਾਮਲੇ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਪੈਰੋਲ ਤੇ ਆਪਣੇ ਪਿਤਾ ਦੇ ਭੋਗ ਸਮਾਗਮਾਂ ਚ ਸ਼ਾਮਿਲ ਹੋਣ ਆਏ। ਜਿਥੇ ਉਨ੍ਹਾਂ ਅਕਾਲੀ ਦਲ ਦੇ ਸਮਰਥਨ ਕਰਨ ਦਾ ਬਿਆਨ ਦਿੱਤਾ । ਜਿਸ ਤੋਂ ਬਾਅਦ ਬਲਵੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਭੜਕ ਗਏ । ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਬਾਦਲਾਂ ਦੇ ਵੀ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਲਿੰਕ ਹੋ ਸਕਦੇ ਨੇ ਇਹੀ ਕਾਰਨ ਹੈ ਕਿ ਰਾਜੋਆਣਾ ਬਾਦਲਾਂ ਦੇ ਹੱਕ ਚ ਨਿੱਤਰ ਰਿਹਾ ਹੈ
ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਅਜਿਹੇ ਲੋਕਾਂ ਨੂੰ ਜੇਲ੍ਹਾਂ ਚੋਂ ਬਾਹਰ ਨਹੀਂ ਆਉਣਾ ਚਾਹੀਦਾ ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਣਾ ਸੀ ਉਦੋਂ ਵੀ ਉਨ੍ਹਾਂ ਨੇ ਬਿਆਨ ਦਿੱਤਾ ਸੀ ਕਿ ਜੇਕਰ ਰਾਜੋਆਣਾ ਨੂੰ ਰਿਹਾਈ ਮਿਲਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਤਕਲੀਫ਼ ਨਹੀਂ ਹੋਵੇਗੀ ਪਰ ਬਿੱਟੂ ਨੇ ਕਿਹਾ ਕਿ ਇਹ ਪੁਰਾਣੀਆਂ ਗੱਲਾਂ ਨੇ ਰਾਜੋਆਣਾ ਹੁਣ ਬਾਹਰ ਆ ਕੇ ਦੋ ਘੰਟੇ ਅੰਦਰ ਹੀ ਜ਼ਹਿਰ ਫੈਲਾ ਕੇ ਗਏ ਨੇ ਉਨ੍ਹਾਂ ਸਵਾਲ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਸ ਦੇ ਪੱਗ ਬੰਨ੍ਹ ਰਹੇ ਨੇ ਜੋ ਕਿ ਸ਼ਰਮਨਾਕ ਗੱਲ ਹੈ

ਰਵਨੀਤ ਬਿੱਟੂ ਨੇ ਭੜਕਦਿਆਂ ਕਿਹਾ ਕਿ ਸਰਦਾਰ ਬੇਅੰਤ ਸਿੰਘ ਜਦੋਂ ਸ਼ਹੀਦ ਹੋਏ ਸਨ ਤਾਂ ਇਕੱਲੇ ਉਹ ਨਹੀਂ ਗਏ ਸਗੋਂ ਉਨ੍ਹਾਂ ਦੇ ਨਾਲ ਦਰਜਨਾਂ ਹੋਰ ਲੋਕ ਵੀ ਸ਼ਹੀਦ ਹੋਏ ਸਨ ਪਰ ਅਗਰ ਜੇਕਰ ਅਦਾਲਤ ਨੇ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ ਤਾਂ ਕੋਈ ਕਾਰਨ ਕਰਕੇ ਹੀ ਦਿੱਤੀ ਸੀ ਰਵਨੀਤ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਗੁੰਡਾ ਦੱਸਿਆ ਅਤੇ ਅਤਿਵਾਦੀ ਦੱਸਿਆ ਅਤੇ ਕਿਹਾ ਕਿ ਅਜਿਹੇ ਲੋਕ ਲੋਕਾਂ ਦਾ ਕਦੇ ਭਲਾ ਨਹੀਂ ਕਰ ਸਕਦੇ ਉਨ੍ਹਾਂ ਕਿਹਾ ਕਿ ਅੱਜ ਜੋ ਵੀ ਹੋਇਆ ਉਹ ਬਹੁਤ ਗਲਤ ਹੋਇਆ ਅਕਾਲੀ ਦਲ ਨੇ ਬਲਵੰਤ ਰਾਜੋਆਣਾ ਨੂੰ ਆਪਣੀ ਸਿਆਸਤ ਚਮਕਾਉਣ ਲਈ ਵਰਤਿਆ ਹੈ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਲੋਕ ਉਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ ਕਿਉਂਕਿ ਪੰਜਾਬ ਦੇ ਲੋਕ ਅਮਨ ਸ਼ਾਂਤੀ ਚਾਹੁੰਦੇ ਨੇ

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਉੱਥੇ ਹੀ ਦੂਜੇ ਪਾਸੇ ਟਕਸਾਲੀ ਕਾਂਗਰਸੀਆਂ ਵੱਲੋਂ ਅੱਜ ਅਸਤੀਫ਼ੇ ਦੇਣ ਅਤੇ ਆਜ਼ਾਦ ਚੋਣਾਂ ਲੜਨ ਦੇ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਟਿਕਟਾਂ ਦੇਣਾ ਮੇਰੇ ਹੱਥ ਵਿੱਚ ਨਹੀਂ ਸੀ ਇਸ ਕਰਕੇ ਮੈਂ ਇਸ ਤੇ ਕੋਈ ਟਿੱਪਣੀ ਨਹੀਂ ਕਰ ਸਕਦਾ ਉਨ੍ਹਾਂ ਕਿਹਾ ਕਿ ਇਹ ਹਾਈਕਮਾਨ ਦਾ ਫੈਸਲਾ ਹੁੰਦਾ ਹੈ ਪਰ ਟਿਕਟ ਲਈ ਦਾਅਵੇਦਾਰੀ ਪੇਸ਼ ਕਰਨਾ ਹਰ ਕਿਸੇ ਦਾ ਹੱਕ ਹੈ ਪਰ ਜਦੋਂ ਇੱਕ ਵਾਰੀ ਟਿਕਟ ਮਿਲ ਜਾਂਦੀ ਹੈ ਤਾਂ ਉਸ ਤੋਂ ਬਾਅਦ ਵਿਰੋਧ ਨਹੀਂ ਹੋਣਾ ਚਾਹੀਦਾ ਸਗੋਂ ਰਲ ਮਿਲ ਕੇ ਉਸ ਕੈਂਡੀਡੇਟ ਨੂੰ ਜਿਤਾਉਣ ਦੀਆਂ ਕੋਸ਼ਿਸ਼ਾਂ ਹੋਣੀਆਂ ਚਾਹੀਦੀਆਂ ਹਨ।

Previous Post

ਭਾਰਤ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਦੀ ਹੈ ਤਾਂ ਅੰਦੋਲਨ ਸ਼ੁਰੂ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ -ਸੰਯੁਕਤ ਕਿਸਾਨ ਮੋਰਚਾ

Next Post

ਕਾਂਗਰਸ ਨੇ ਆਦਮਪੁਰ ਹਲਕੇ ਤੋਂ ਟਿਕਟ ਬਦਲੀ, ਰਸਮੀ ਲੈਟਰ ਦੀ ਉਡੀਕ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕਾਂਗਰਸ ਨੇ ਆਦਮਪੁਰ ਹਲਕੇ ਤੋਂ ਟਿਕਟ ਬਦਲੀ, ਰਸਮੀ ਲੈਟਰ ਦੀ ਉਡੀਕ

ਕਾਂਗਰਸ ਨੇ ਆਦਮਪੁਰ ਹਲਕੇ ਤੋਂ ਟਿਕਟ ਬਦਲੀ, ਰਸਮੀ ਲੈਟਰ ਦੀ ਉਡੀਕ

Recommended

RBI ਦਾ ਆਮ ਆਦਮੀ ਨੂੰ ਤੋਹਫਾ!, ਵਿਆਜ਼ ਦਰਾਂ ਵਿਚ ਵੱਡੀ ਕਟੌਤੀ

RBI ਦਾ ਆਮ ਆਦਮੀ ਨੂੰ ਤੋਹਫਾ!, ਵਿਆਜ਼ ਦਰਾਂ ਵਿਚ ਵੱਡੀ ਕਟੌਤੀ

February 7, 2025
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

November 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In