ਚੰਡੀਗੜ੍ਹ, 01 ਫਰਵਰੀ 2022- ਕਾਂਗਰਸ ਪਾਰਟੀ ਨੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਪਾਰਟੀ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਦੀ ਟਿਕਟ ਕੱਟ ਕੇ ਸਾਬਕਾ ਕਾਂਗਰਸੀ ਮੰਤਰੀ ਮਹਿੰਦਰ ਸਿੰਘ ਕੇਪੀ ਨੂੰ ਟਿਕਟ ਦਿੱਤੀ ਹੈ।
ਭਰੋਸੇਯੋਗ ਸੂਤਰਾਂ ਦੇ ਅਨੁਸਾਰ ਕਾਂਗਰਸ ਪਾਰਟੀ ਨੇ ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ ਦੀ ਟਿਕਟ ਕੱਟ ਕੇ ਮਹਿੰਦਰ ਸਿੰਘ ਕੇਪੀ ਨੂੰ ਦਿੱਤੀ ਹੈ। 12.20 ਵਜੇ ਤਕ ਇਹ ਖਬਰ ਲਿਖੇ ਜਾਣ ਤੱਕ ਹਾਈ ਕਮਾਂਡ ਵੱਲੋਂ ਰਸਮੀ ਲੈਟਰ ਜਾਰੀ ਨਹੀਂ ਸੀ ਹੋਇਆ .
















