• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਵੈਨਕੂਵਰ ਵਿਚ ਅੱਗ ਲੱਗਣ ਦੀਆਂ ਦੋ ਘਟਨਾਵਾਂ ਵਿਚ ਇਕ ਬੱਚੇ ਸਮੇਤ 4 ਜਣਿਆਂ ਦੀ ਮੌਤ

Asli Punjabi by Asli Punjabi
February 1, 2022
in World
0
ਵੈਨਕੂਵਰ ਵਿਚ ਅੱਗ ਲੱਗਣ ਦੀਆਂ ਦੋ ਘਟਨਾਵਾਂ ਵਿਚ ਇਕ ਬੱਚੇ ਸਮੇਤ 4 ਜਣਿਆਂ ਦੀ ਮੌਤ
587
SHARES
3.3k
VIEWS
Share on FacebookShare on TwitterShare on Whatsapp

ਸਰੀ, ਜਨਵਰੀ 2022- ਈਸਟ ਵੈਨਕੂਵਰ ਵਿਚ ਐਤਵਾਰ ਨੂੰ ਇਕ ਘਰ ਵਿਚ ਲੱਗੀ ਅੱਗ ਕਾਰਨ ਇਕ ਬੱਚੇ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਵਿੱਚ ਦੋ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਸਬੰਧੀ ਫਿਲਹਾਲ ਕੋਈ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੁਲਿਸ ਦੇ ਅਸਿਸਟੈਂਟ ਚੀਫ ਬਰਾਇਨ ਬੈਟੁਰਜੀ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਇਕ ਦਸ ਸਾਲ ਦਾ ਬੱਚਾ, ਉਸ ਦੀ ਮਾਂ ਅਤੇ ਉਸ ਦੇ ਦਾਦਾ ਦੀ ਜਾਨ ਚਲੀ ਗਈ। ਘਟਨਾ ਵਿੱਚ ਬੱਚੇ ਦੀ ਦਾਦੀ ਅਤੇ ਉਸ ਦਾ ਪਿਉ ਜ਼ਖਮੀ ਹੋਇਆ ਦੱਸਿਆ ਗਿਆ ਹੈ।

ਇਕ ਹੋ ਘਟਨਾ ਵਿਚ ਵੈਨਕੂਵਰ ਦੇ ਵੈਸਟ ਐਂਡ ਇਲਾਕੇ ਵਿਚ ਅੱਜ ਸਵੇਰੇ ਇਕ ਬਹੁਮੰਜ਼ਿਲੀ ਇਮਾਰਤ ਵਿਚ ਅੱਗ ਲੱਗ ਗਈ ਜਿਸ ਨਾਲ ਇਕ 37 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ.

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਅੱਜ ਸਵੇਰੇ 6 ਵਜੇ ਫੈਡਰਲ ਸਟੇਟ ਕੋਲ ਸਥਿਤ ਇਕ ਹਾਈ-ਰਾਈਜ਼ ਬਿਲਡਿੰਗ ਦੀ ਚੌਥੀ ਮੰਜ਼ਿਲ ਦੇ ਇੱਕ ਯੂਨਿਟ ਵਿੱਚ ਲੱਗੀ। ਇਸ ਯੂਨਿਟ ਵਿਚ ਇਕ ਪਰਿਵਾਰਕ ਜੋੜਾ ਰਹਿ ਰਿਹਾ ਸੀ। ਅੱਗ ਲੱਗਣ ਉਪਰੰਤ ਇਸ ਯੂਨਿਟ ਵਿੱਚੋਂ ਇਕ ਔਰਤ ਆਪਣੇ ਆਪ ਨੂੰ ਬਚਾ ਗੁਆਂਢੀਆਂ ਦੇ ਘਰ ਸ਼ਰਨ ਲੈਣ ਵਿਚ ਸਫਲ ਹੋ ਗਈ ਜਦੋਂ ਕਿ ਉਸ ਦਾ ਸਾਥੀ ਯੂਨਿਟ ਅੰਦਰ ਹੀ ਫਸ ਗਿਆ। ਬਾਅਦ ਵਿੱਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ ਤਕਰੀਬਨ ਇੱਕ ਦਰਜਨ ਯੂਨਿਟਸ ਨੂੰ ਨੁਕਸਾਨ ਹੋਇਆ ਦੱਸਿਆ ਗਿਆ ਹੈ।

Previous Post

ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ

Next Post

ਸੋਸ਼ਲ ਮੀਡੀਆ, ਵੈਬ-ਨਿਊਜ ਪੋਰਟਲਾਂ ਸਮੇਤ ਟੀ.ਵੀ. ਚੈਨਲਾਂ ‘ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ- ਚੋਣ ਅਫ਼ਸਰ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਸੋਸ਼ਲ ਮੀਡੀਆ, ਵੈਬ-ਨਿਊਜ ਪੋਰਟਲਾਂ ਸਮੇਤ ਟੀ.ਵੀ. ਚੈਨਲਾਂ ‘ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ- ਚੋਣ ਅਫ਼ਸਰ

ਸੋਸ਼ਲ ਮੀਡੀਆ, ਵੈਬ-ਨਿਊਜ ਪੋਰਟਲਾਂ ਸਮੇਤ ਟੀ.ਵੀ. ਚੈਨਲਾਂ 'ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ- ਚੋਣ ਅਫ਼ਸਰ

Recommended

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਾਤਾਵਰਣ ਦੀ ਗੱਲ ਕਰਨ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਾਤਾਵਰਣ ਦੀ ਗੱਲ ਕਰਨ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ

May 30, 2024
ਹੁਣ ਸਰਗੁਨ ਮਹਿਤਾ ਵੀ ਨਿੱ ਤਰੀਖੇਤੀਬਾੜੀ ਬਾਰੇ ਆਰਡੀਨੈਂਸਾਂ ਦੇ ਵਿਰੋਧ ਵਿਚ, ਕਿਹਾ ਕਿਸਾਨ ਬਚਾਓ, ਦੇਸ਼ ਬਚਾਓ

ਹੁਣ ਸਰਗੁਨ ਮਹਿਤਾ ਵੀ ਨਿੱ ਤਰੀਖੇਤੀਬਾੜੀ ਬਾਰੇ ਆਰਡੀਨੈਂਸਾਂ ਦੇ ਵਿਰੋਧ ਵਿਚ, ਕਿਹਾ ਕਿਸਾਨ ਬਚਾਓ, ਦੇਸ਼ ਬਚਾਓ

September 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In