• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਦੁੱਗਲ, ਜਸਵੰਤ ਸਿੰਘ, ਬਲਵਿੰਦਰ ਸਿੰਘ ਕਾਂਗਰਸ ‘ਚ ਸ਼ਾਮਲ

Asli Punjabi by Asli Punjabi
February 1, 2022
in Punjab
0
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਦੁੱਗਲ, ਜਸਵੰਤ ਸਿੰਘ, ਬਲਵਿੰਦਰ ਸਿੰਘ ਕਾਂਗਰਸ ‘ਚ ਸ਼ਾਮਲ
585
SHARES
3.3k
VIEWS
Share on FacebookShare on TwitterShare on Whatsapp

ਰਾਜਪੁਰਾ 30 ਜਨਵਰੀ 2022 – ਅੱਜ ਹਲਕਾ ਰਾਜਪੁਰਾ ਵਿੱਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਦੁੱਗਲ ਅਤੇ ਪਿੰਡ ਆਲੂਣਾਂ ਦੇ ਟਕਸਾਲੀ ਅਕਾਲੀ ਪਰਿਵਾਰ ਜਸਵੰਤ ਸਿੰਘ ,ਬਲਵਿੰਦਰ ਸਿੰਘ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਇਸ ਮੌਕੇ ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਮੀਟਿੰਗ ਵਿੱਚ ਬੀਤੇ ਪੰਜ ਸਾਲਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਮੈਂ ਸਮੁੱਚੀ ਕਾਂਗਰਸ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਚੌਥੀ ਵਾਰ ਫਿਰ ਤੋਂ ਮੇਰੇ ਤੇ ਵਿਸ਼ਵਾਸ ਜਤਾਇਆ ਹੈ ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਵਾਰ ਫਿਰ ਤੋਂ ਹਲਕਾ ਰਾਜਪੁਰਾ ਵਾਸੀ ਬੀਤੇ 5 ਸਾਲਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਹਲਕਾ ਰਾਜਪੁਰਾ ਦੀ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ । ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਮਿਲ ਰਹੀ ਕਾਂਗਰਸ ਪਾਰਟੀ ਨੂੰ ਸਮਰਥਨ ਤੋ ਲੱਗਦਾ ਹੈ ਕਿ ਸੂਬੇ ਵਿੱਚ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮੌਕੇ ਤੇ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਅਲੁਣਾ ਤੋ ਟਕਸਾਲੀ ਅਕਾਲੀ ਪਰਿਵਾਰ ਜਸਵੰਤ ਸਿੰਘ, ਬਲਵਿੰਦਰ ਸਿੰਘ,ਜਸਵਿੰਦਰ ਸਿੰਘ ਦੁੱਗਲ ਨੂੰ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ

Previous Post

ਸੋਸ਼ਲ ਮੀਡੀਆ, ਵੈਬ-ਨਿਊਜ ਪੋਰਟਲਾਂ ਸਮੇਤ ਟੀ.ਵੀ. ਚੈਨਲਾਂ ‘ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ- ਚੋਣ ਅਫ਼ਸਰ

Next Post

ਮੁੱਖ ਮੰਤਰੀ ਚੰਨੀ ਨੇ ਨਾਮਜ਼ਦਗੀ ਪੱਤਰ ਭਰਿਆ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਮੁੱਖ ਮੰਤਰੀ ਚੰਨੀ ਨੇ ਨਾਮਜ਼ਦਗੀ ਪੱਤਰ ਭਰਿਆ

ਮੁੱਖ ਮੰਤਰੀ ਚੰਨੀ ਨੇ ਨਾਮਜ਼ਦਗੀ ਪੱਤਰ ਭਰਿਆ

Recommended

ਲੁਧਿਆਣਾ ਵਿੱਚ ਧੁੰਦ ਕਾਰਨ ਗੱਡੀਆਂ ਆਪਸ ਵਿੱਚ ਟਕਰਾਈਆਂ

ਲੁਧਿਆਣਾ ਵਿੱਚ ਧੁੰਦ ਕਾਰਨ ਗੱਡੀਆਂ ਆਪਸ ਵਿੱਚ ਟਕਰਾਈਆਂ

December 16, 2021
ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

September 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In