• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ’ਚ ਵਿਸ਼ਵ ਪੱਧਰੀ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਅਮਨ ਅਰੋੜਾ

Asli Punjabi by Asli Punjabi
May 31, 2023
in Punjab
0
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ’ਚ ਵਿਸ਼ਵ ਪੱਧਰੀ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਅਮਨ ਅਰੋੜਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ,-ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਸਰਕਾਰੀ ਸਕੂਲਾਂ ਦੇ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਪੰਜ ਹੋਣਹਾਰ ਵਿਦਿਆਰਥੀਆਂ ਸਮੇਤ ਪੰਜਵੀਂ, ਅੱਠਵੀਂ, ਦਸਵੀਂ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਪ੍ਰੀਖਿਆ ਵਿੱਚ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ 300 ਦੇ ਕਰੀਬ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਮੈਰਿਟ ਵਿੱਚ ਨਾਮ ਦਰਜ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪਹਿਲੀ ਵਾਰ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟ ਰਹੀ ਹੈ ਅਤੇ ਸਾਡੀ ਸਰਕਾਰ ਇਸ ਟੀਚੇ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਤੱਥ ਸਾਹਮਣੇ ਆ ਚੁੱਕੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਤੀਸ਼ਤਤਾ ਵਿੱਚ ਇਸ ਸਾਲ ਕਾਫ਼ੀ ਵਾਧਾ ਹੋਇਆ ਹੈ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੈਰਿਟ ਵਿੱਚ ਆਏ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਨਕਦ ਰਾਸ਼ੀ, ਯਾਦਗਾਰੀ ਚਿੰਨ੍ਹ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਵਿੱਚ ਪਹਿਲੀ ਪੁਜੀਸ਼ਨ ’ਤੇ ਆਏ ਵਿਦਿਆਰਥੀਆਂ ਨੂੰ ਹੌਂਸਲਾ ਅਫਜਾਈ ਵਜੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਖੁਸ਼ੀ ਗੁਪਤਾ ਅਤੇ ਮਲਕੀਤ ਕੌਰ ਨੇ ਅੱਠਵੀਂ, ਨਿਮਨਦੀਪ ਕੌਰ ਤੇ ਲਵਲੀਸ਼ ਨੇ ਦਸਵੀਂ ਅਤੇ ਸਿਮਰਜੀਤ ਕੌਰ ਨੇ ਬਾਰਵੀਂ ਵਿੱਚੋ ਮੈਰਿਟ ਵਿਚ ਆਉਣ ਦਾ ਮਾਣ ਪ੍ਰਾਪਤ ਕੀਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉਸਾਰੂ ਵਿਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬਹੁ ਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਇਨ੍ਹਾਂ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ ਕੇ ਭਵਿੱਖ ਵਿੱਚ ਸੁਨਹਿਰੀ ਸੁਫਨਿਆਂ ਨੂੰ ਸਾਕਾਰ ਕਰਨ ਦੇ ਸਮਰੱਥ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਹੋਣਹਾਰ ਬੱਚਿਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਉਂਦਿਆਂ ਕਿਹਾ ਕਿ ਜਿੰਦਗੀ ਵਿੱਚ ਸੁਨਹਿਰੀ ਮੌਕਿਆਂ ਦਾ ਵੱਡਾ ਆਸਮਾਨ ਹੈ ਅਤੇ ਵਿਦਿਆਰਥੀ ਲਗਾਤਾਰ ਮਿਹਨਤ ਦੇ ਰਾਹ ’ਤੇ ਤੁਰਦੇ ਹੋਏ ਇਨ੍ਹਾਂ ਮੌਕਿਆਂ ਨੂੰ ਸਫ਼ਲਤਾ ਦੇ ਰੂਪ ਵਿੱਚ ਤਬਦੀਲ ਕਰਨ ਦੇ ਸਮਰੱਥ ਬਣ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ।

Previous Post

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.

Next Post

ਕੌਣ ਹੈ ਬੇਰਹਿਮ ਕਾਤਲ ਸਾਹਿਲ, ਜਿਸ ਦੇ ਘਰ ਸਾਕਸ਼ੀ ਅਕਸਰ ਰਹਿੰਦੀ ਸੀ, ਉਹ ਕੀ ਬਣਨਾ ਚਾਹੁੰਦੀ ਸੀ ? ਜਾਣੋ ਦਿੱਲੀ ਸਾਕਸ਼ੀ ਕਤਲ ਕਾਂਡ ਦੇ ਅਣਛੂਹੇ ਪਹਿਲੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਕੈਨੇਡਾ: ਸਰੀ ਵਿਚ ਇਕ ਵੱਡਾ ਘਰ ਸੜ ਕੇ ਸੁਆਹ ਹੋਇਆ

ਕੈਨੇਡਾ: ਸਰੀ ਵਿਚ ਇਕ ਵੱਡਾ ਘਰ ਸੜ ਕੇ ਸੁਆਹ ਹੋਇਆ

June 25, 2020
ਡੀ.ਸੀ. ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼-ਏ-ਕਦਮਾਂ ‘ਤੇ ਚੱਲਣ ਦਾ ਦਿੱਤਾ ਸੱਦਾ

ਡੀ.ਸੀ. ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼-ਏ-ਕਦਮਾਂ ‘ਤੇ ਚੱਲਣ ਦਾ ਦਿੱਤਾ ਸੱਦਾ

December 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In