• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਸ਼ਾ ਮੁਕਤੀ ਕੰਟਰੋਲ ਕੇਂਦਰ ਸਥਾਪਿਤ ਕਰ ਕੇ ਜਾਰੀ ਕੀਤਾ ਹੈਲਪਲਾਈਨ ਨੰਬਰ

Asli Punjabi by Asli Punjabi
May 31, 2023
in Punjab
0
ਨਸ਼ਾ ਮੁਕਤੀ ਕੰਟਰੋਲ ਕੇਂਦਰ ਸਥਾਪਿਤ ਕਰ ਕੇ ਜਾਰੀ ਕੀਤਾ ਹੈਲਪਲਾਈਨ ਨੰਬਰ
587
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 31 ਮਈ 2023 : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੀਂ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਠੋਸ ਕਦਮ ਚੁੱਕਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੇਵਾ ਕੇਂਦਰ ਦੇ ਸਾਹਮਣੇ ਇੱਕ ‘ਨਸ਼ਾ ਮੁਕਤੀ ਕੇਂਦਰ’ ਸਥਾਪਤ ਕੀਤਾ ਹੈ। ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਨੂੰ ਸਥਾਪਤ ਕਰਨ ਦੇ ਨਾਲ ਇਸਦਾ ਇੱਕ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ ਜੋ 24 ਘੰਟੇ ਅਤੇ ਹਫ਼ਤੇ ਦੇ ਸਾਰੇ ਦਿਨ ਕੰਮ ਕਰੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਹੈਲਪ ਲਾਈਨ ਨੰਬਰ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਹੈਲਪ ਲਾਈਨ ਨੰਬਰ ’ਤੇ ਆਈ ਕਾਲ ਉੱਪਰ ਫੌਰੀ ਤੌਰ ’ਤੇ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੋਇਆ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇਗਾ। ਇਸਦੇ ਨਾਲ ਹੀ ਜਿਹੜੇ ਨਸ਼ਾ ਕਰਨ ਵਾਲੇ ਪੀੜ੍ਹਤਾਂ ਦੀ ਸੂਚਨਾ ਪ੍ਰਾਪਤ ਹੋਵੇਗੀ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਨੋਡਲ ਅਫ਼ਸਰ ਜ਼ਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਸ੍ਰੀ ਸੁਰਿੰਦਰ ਕੁਮਾਰ ਨੂੰ ਲਗਾਇਆ ਗਿਆ ਹੈ। ਇਸਦੇ ਨਾਲ ਹੀ 15 ਹੋਰ ਕਰਮਚਾਰੀਆਂ ਦੀਆਂ ਰੋਟੇਸ਼ਨਵਾਈਜ ਡਿਊਟੀਆਂ ਇਸ ਕੇਂਦਰ ਵਿੱਚ ਲਗਾਈਆਂ ਗਈਆਂ ਹਨ। ਇਹ ਅਧਿਕਾਰੀ ਤੇ ਕਰਮਚਾਰੀ ਕੰਟਰੋਲ ਰੂਮ ’ਤੇ ਪ੍ਰਾਪਤ ਹੁੰਦੀਆਂ ਕਾਲਾਂ/ਸ਼ਿਕਾਇਤਾਂ ਦੀ ਡਿਟੇਲ ਰਜਿਸਟਰ ਵਿੱਚ ਦਰਜ ਕਰਨਗੇ ਅਤੇ ਨਾਲ ਦੀ ਨਾਲ ਹੀ ਉਸ ਉੱਪਰ ਕਾਰਵਾਈ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਭੇਜਣਗੇ।

Previous Post

ਪ੍ਰਧਾਨ ਮੰਤਰੀ ਮੋਦੀ ਤੋਂ 23 ਦਿਨ ਪਹਿਲਾਂ ਅਮਰੀਕਾ ਪਹੁੰਚੇ ਰਾਹੁਲ

Next Post

12 ਸਾਲ ਪਹਿਲਾਂ ਮਰਿਆ ਬੰਦਾ ਸੋਸ਼ਲ ਮੀਡੀਆ ਨੇ ਜਿੰਦਾ ਕਰ ਕੇ ਮਿਲਾ ਦਿੱਤਾ ਪਰਿਵਾਰ ਨਾਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
12 ਸਾਲ ਪਹਿਲਾਂ ਮਰਿਆ ਬੰਦਾ ਸੋਸ਼ਲ ਮੀਡੀਆ ਨੇ ਜਿੰਦਾ ਕਰ ਕੇ ਮਿਲਾ ਦਿੱਤਾ ਪਰਿਵਾਰ ਨਾਲ

12 ਸਾਲ ਪਹਿਲਾਂ ਮਰਿਆ ਬੰਦਾ ਸੋਸ਼ਲ ਮੀਡੀਆ ਨੇ ਜਿੰਦਾ ਕਰ ਕੇ ਮਿਲਾ ਦਿੱਤਾ ਪਰਿਵਾਰ ਨਾਲ

Recommended

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

November 30, 2020
ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

January 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In