• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸਬਸਿਡੀ ਦਾ ਲਾਭ ਲੈਣ ਲਈ 25 ਜੂਨ ਤੱਕ ਵੈਬਸਾਈਟ ’ਤੇ ਰਜਿਸਟਰੇਸ਼ਨ ਕਰਵਾਉਣ

Asli Punjabi by Asli Punjabi
June 1, 2023
in Punjab
0
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸਬਸਿਡੀ ਦਾ ਲਾਭ ਲੈਣ ਲਈ 25 ਜੂਨ ਤੱਕ ਵੈਬਸਾਈਟ ’ਤੇ ਰਜਿਸਟਰੇਸ਼ਨ ਕਰਵਾਉਣ
586
SHARES
3.3k
VIEWS
Share on FacebookShare on TwitterShare on Whatsapp

ਬਟਾਲਾ/ਗੁਰਦਾਸਪੁਰ, 1 ਜੂਨ 2023- ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਇਹ ਸਬਸਿਡੀ ਲੈਣ ਲਈ ਕਿਸਾਨ 25 ਜੂਨ 2023 ਤੱਕ ਵੈਬਸਾਇਟ agrimachinerypb.com `ਤੇ ਰਾਜਿਸਟਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜੋ ਮੁਹਿੰਮ ਚਲਾਈ ਜਾ ਰਹੀ ਹੈ, ਕਿਸਾਨਾਂ ਨੂੰ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਕਰਕੇ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ ਬਚਤ ਕਰ ਸਕਾਂਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਵਿਧਾਇਕ ਸੇਖੋਂ ਵਲੋਂ ਸ਼ਹਿਰਾਂ ਦਾ ਹੀ ਨਹੀਂ, ਬਲਕਿ ਪਿੰਡਾਂ ਚ ਵੀ ਕਰਾਇਆ ਜਾ ਰਿਹੈ ਵੱਡੇ ਪੱਧਰ ਤੇ ਵਿਕਾਸ ਕਾਰਜ – ਖੋਸਾ

Next Post

ਸਰਕਾਰੀ ਵਿੱਦਿਅਕ ਸੰਸਥਾਵਾਂ ‘ਚ ਦਿਵਿਆਂਗ ਬੱਚਿਆਂ ਲਈ 5% ਸੀਟਾਂ ਰਿਜ਼ਰਵ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਰਕਾਰੀ ਵਿੱਦਿਅਕ ਸੰਸਥਾਵਾਂ ‘ਚ ਦਿਵਿਆਂਗ ਬੱਚਿਆਂ ਲਈ 5% ਸੀਟਾਂ ਰਿਜ਼ਰਵ

ਸਰਕਾਰੀ ਵਿੱਦਿਅਕ ਸੰਸਥਾਵਾਂ 'ਚ ਦਿਵਿਆਂਗ ਬੱਚਿਆਂ ਲਈ 5% ਸੀਟਾਂ ਰਿਜ਼ਰਵ

Recommended

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਮਿਸ਼ਨ ‘ਫੁਲਕਾਰੀ’ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਮਿਸ਼ਨ ‘ਫੁਲਕਾਰੀ’ ਦੀ ਸ਼ੁਰੂਆਤ

July 20, 2023
ਬਿਆਸ ਨੇੜੇ ਨਹਿਰ ਵਿਚ ਪਿਆ ਪਾੜ

ਬਿਆਸ ਨੇੜੇ ਨਹਿਰ ਵਿਚ ਪਿਆ ਪਾੜ

August 14, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In