• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ‘ਚ 7 ਜੂਨ ਨੂੰ ਲੱਗਣਗੇ ਰੁਜ਼ਗਾਰ ਮੇਲੇ

Asli Punjabi by Asli Punjabi
June 1, 2023
in Top Stories
0
ਪੰਜਾਬ ‘ਚ 7 ਜੂਨ ਨੂੰ ਲੱਗਣਗੇ ਰੁਜ਼ਗਾਰ ਮੇਲੇ
585
SHARES
3.3k
VIEWS
Share on FacebookShare on TwitterShare on Whatsapp

ਫਾਜ਼ਿਲਕਾ, 1 ਜੂਨ 2023- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਇਕ ਦਿਨੀਂ ਰਾਜ ਪੱਧਰੀ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਰਾਜ ਪੱਧਰੀ ਰੋਜਗਾਰ ਮੇਲਾ 7 ਜੂਨ ਨੂੰ ਪੂਰੇ ਸੂਬੇ ਅੰਦਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੌਰਾਨ ਵੱਖ—ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ *ਤੇ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਸ. ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ—ਨਿਰਦੇਸ਼ਾਂ *ਤੇ 7 ਜੂਨ 2023 ਨੂੰ ਇਕ ਦਿਨੀਂ ਰੋਜਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਰੋਜਗਾਰ ਮੇਲੇ ਵਿਚ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੋਜਗਾਰ ਮੇਲੇ ਦੌਰਾਨ 300 ਤੋਂ ਵੱਧ ਅਸਾਮੀਆਂ ਲਈ ਨੌਜਵਾਨਾ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਲਈ ਰਜਿਸਟਰੇਸ਼ਨ ਮੌਕੇ *ਤੇ ਹੀ ਕੀਤੀ ਜਾਵੇਗੀ।

ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ 8ਵੀਂ, 10ਵੀਂ, ਬਾਰਵੀਂ, ਗ੍ਰੁੈਜੂਏਸ਼ਨ, ਆਈ.ਟੀ.ਆਈ. ਡਿਪਲੋਮਾ ਹੋਲਡਰ ਆਦਿ ਯੋਗਤਾ ਰੱਖਣ ਵਾਲੇ ਨੌਜਵਾਨ ਰੋਜਗਾਰ ਮੇਲੇ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਯੋਗਤਾ ਦੇ ਆਧਾਰ *ਤੇ ਨੋਜਵਾਨਾ (ਲੜਕੇ/ਲੜਕੀਆਂ) ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਜ਼ਿਲੇ੍ਹ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਰੋਜਗਾਰ ਮੇਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਅਤੇ ਨੌਕਰੀ ਹਾਸਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਲ, ਏ ਬਲਾਕ, ਕਮਰਾ ਨੰ. 502, ਜ਼ਿਲ੍ਹਾ ਰੋਜਗਾਰ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਦਫਤਰ ਦੇ ਹੈਲਪਲਾਈਨ ਨੰਬਰ 89060 22220 *ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

You might also like

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

Previous Post

ਨਿਊਜ਼ੀਲੈਡ ਪੁਲਿਸ ’ਚ ਭਰਤੀ ਹੋਏ 235 ਭਾਰਤੀ ਮੂਲ ਦੇ ਅਫਸਰ

Next Post

ਕੈਨੇਡਾ ਦੀ PR ਲਾਈਨ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ- ਇਮੀਗ੍ਰੇਸ਼ਨ ਮੰਤਰੀ ਨੇ ਸਕਿਲਡ ਵਰਕਰਾਂ ਲਈ PR ਦਾ ਸ਼ੁਰੂ ਕੀਤਾ ਨਵਾਂ ਪ੍ਰੋਸੈਸ

Asli Punjabi

Asli Punjabi

Related Posts

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ
Top Stories

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

by Asli Punjabi
June 11, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
Next Post
ਕੈਨੇਡਾ ਦੀ PR ਲਾਈਨ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ- ਇਮੀਗ੍ਰੇਸ਼ਨ ਮੰਤਰੀ ਨੇ ਸਕਿਲਡ ਵਰਕਰਾਂ ਲਈ PR ਦਾ ਸ਼ੁਰੂ ਕੀਤਾ ਨਵਾਂ ਪ੍ਰੋਸੈਸ

ਕੈਨੇਡਾ ਦੀ PR ਲਾਈਨ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ- ਇਮੀਗ੍ਰੇਸ਼ਨ ਮੰਤਰੀ ਨੇ ਸਕਿਲਡ ਵਰਕਰਾਂ ਲਈ PR ਦਾ ਸ਼ੁਰੂ ਕੀਤਾ ਨਵਾਂ ਪ੍ਰੋਸੈਸ

Recommended

ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ

ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ

September 12, 2023
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

June 11, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In