• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਦਮ ਭੂਸ਼ਨ ਅਤੇ ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਉਤੇ ਸਟੇਟ ਵਿਜੀਲੈਂਸ ਤਲਬ ਕਰਨਾ ਮਹਜ਼ ਇਕ ਬਦਲੇ ਦੀ ਰਾਜਨੀਤੀ

Asli Punjabi by Asli Punjabi
June 3, 2023
in Punjab
0
ਪਦਮ ਭੂਸ਼ਨ ਅਤੇ ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਉਤੇ ਸਟੇਟ ਵਿਜੀਲੈਂਸ ਤਲਬ ਕਰਨਾ ਮਹਜ਼ ਇਕ ਬਦਲੇ ਦੀ ਰਾਜਨੀਤੀ
586
SHARES
3.3k
VIEWS
Share on FacebookShare on TwitterShare on Whatsapp

ਸਿੱਧੂ ਨੇ ਕਿਹਾ ਇਹ ਕਾਰਵਾਈ ਸੱਚੀ ਕਲਮ ਅਤੇ ਹੱਕ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼

ਮੋਹਾਲੀ , ਜੂਨ 3 – ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪਦਮ ਭੂਸ਼ਨ ਅਤੇ ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਉਤੇ ਬਦਲੇ ਦੀ ਭਾਵਨਾ ਨਾਲ ਸਟੇਟ ਵਿਜੀਲੈਂਸ ਬਿਊਰੋ ਦਾ ਇਸਤੇਮਾਲ ਕਰਨ ਦੀ ਨਿੰਦਾ ਕੀਤੀ। ਅਜੀਤ ਅਖ਼ਬਾਰ ਅਤੇ ਡਾ. ਹਮਦਰਦ ਨੂੰ ਸਟੇਟ ਵਿਜੀਲੈਂਸ ਬਿਊਰੋ ਦੇ ਇਸਤੇਮਾਲ ਨੇ ਦੁਨੀਆਂ ਭਰ ਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਿੱਧੂ ਨੇ ਕਿਹਾ ਇਹ ਕਾਰਵਾਈ ਸੱਚੀ ਕਲਮ ਅਤੇ ਹੱਕ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਹੈ। ਸਿੱਧੂ ਨੇ ਕਿਹਾ ਪੰਜਾਬ ਵਿਚ ਇਹੋ ਜਿਹੀ ਬਦਲੇ ਦੀ ਰਾਜਨੀਤੀ ਕਦੇ ਨਹੀਂ ਹੋਈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸਿੱਧੂ ਨੇ ਕਿਹਾ “ਸਾਨੂੰ ਇਹ ਵੀ ਯਕੀਨ ਹੈ ਕਿ ਅਜਿਹੀਆਂ ਸਾਜਿਸ਼ਾਂ ਪੰਜਾਬ ਦੀ ਜ਼ਮੀਰ ਅਤੇ “ਪੰਜਾਬ ਦੀ ਆਵਾਜ਼” ਨੂੰ ਬੰਦ ਨਹੀਂ ਕਰ ਸਕਦੀਆਂ। ਸ੍ਰੀ ਸਿੱਧੂ ਨੇ ਡਾ. ਹਮਦਰਦ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੱਚੀ ਆਵਾਜ਼ ਦੱਸਦਿਆਂ ਕਿਹਾ ਕਿ ਪੱਤਰਕਾਰੀ ਅਤੇ ਸਮਾਜਿਕ ਜੀਵਨ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ, ਉਹ ਇਕ ਸੱਚੀ ਅਤੇ ਇਮਾਨਦਾਰ ਸਖਸ਼ੀਅਤ ਦੇ ਮਾਲਕ ਹਨ। ਸਿੱਧੂ ਨੇ ਕਿਹਾ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦ ਅਜੀਤ ਦੀ ਆਵਾਜ਼ ਨੂੰ ਦਬਾਇਆ ਗਿਆ, ਪਿਛਲੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਜੀਤ ਅਖਬਾਰ ਦੇ ਪੱਤਰਕਾਰਾਂ ਨੂੰ ਐਂਟਰੀ ਪਾਸ ਨਹੀਂ ਦਿਤੇ ਗਏ ਸੀ। ਜਿਸ ਨੂੰ ਮਾਨਯੋਗ ਹਾਈ ਕੋਰਟ ਵਿਚ ਚੈਲੇਂਜ ਕੀਤਾ ਗਿਆ ਸੀ ਅਤੇ ਮਾਨਯੋਗ ਕੋਰਟ ਦੇ ਕਹਿਣ ਤੇ ਪੱਤਰਕਾਰਾਂ ਨੂੰ ਪਾਸ ਜਾਰੀ ਹੋਏ ਸਨ। ਸਿੱਧੂ ਨੇ ਕਿਹਾ ਆਪ ਸਰਕਾਰ ਨੇ ਬਦਲੇ ਦਾ ਮੁਜਾਹਿਰਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਭ ਤੋਂ ਪਹਿਲਾਂ ਅਜੀਤ ਅਖ਼ਬਾਰ ਦੇ ਇਸ਼ਤਿਹਾਰ ਬੰਦ ਕੀਤੇ ਗਏੇ ਫਿਰ ਅਜੀਤ ਦੇ ਕਾਰਜਕਰਤਾਵਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਅਤੇ ਹੁਣ ਮੈਨੇਜਿੰਗ ਡਾਇਰੈਕਟਰ ਨੂੰ ਪਰੇਸ਼ਾਨ ਕਰਨ ਵਿੱਚ ਜੁਟ ਗਏ। ਇਹ ਬਦਲਾਖੋਰੀ ਦੀ ਰਾਜਨੀਤੀ ਦਾ ਸਿਖਰ ਹੈ ਅਤੇ ਲੋਕਤੰਤਰ ਵਿੱਚ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਸਿੱਧੂ ਨੇ ਕਿਹਾ ਮੀਡਿਆ ਲੋਕਤੰਤਰ ਦਾ ਚੌਥਾ ਸਤੰਬ ਹੈ, ਅਤੇ ਉਸ ਦੀ ਆਜ਼ਾਦੀ ਖੋਹਣਾ ਲੋਕਤੰਤਰ ਦੀ ਹਤਿਆ ਹੈ।

Previous Post

ਅਮਰੀਕੀ ਰਾਸ਼ਟਰਪਤੀ ਗਰੈਜੂਏਸ਼ਨ ਸੈਰੇਮਨੀ ’ਚ ਡਿੱਗੇ, ਤੁਰੰਤ ਉਠ ਖੜ੍ਹੇ

Next Post

ਹਾਈਕੋਰਟ ਵਲੋਂ ਡਾ. ਹਮਦਰਦ ਦੀ ਤਲਬੀ ਉਤੇ ਰੋਕ ਲਾਉਣ ਨਾਲ ਪੱਤਰਕਾਰੀ ਦੀ ਸ਼ਾਨ ਬਹਾਲ ਹੋਈ -ਬਲਬੀਰ ਸਿੱਧੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਾਈਕੋਰਟ ਵਲੋਂ ਡਾ. ਹਮਦਰਦ ਦੀ ਤਲਬੀ ਉਤੇ ਰੋਕ ਲਾਉਣ ਨਾਲ ਪੱਤਰਕਾਰੀ ਦੀ ਸ਼ਾਨ ਬਹਾਲ ਹੋਈ -ਬਲਬੀਰ ਸਿੱਧੂ

ਹਾਈਕੋਰਟ ਵਲੋਂ ਡਾ. ਹਮਦਰਦ ਦੀ ਤਲਬੀ ਉਤੇ ਰੋਕ ਲਾਉਣ ਨਾਲ ਪੱਤਰਕਾਰੀ ਦੀ ਸ਼ਾਨ ਬਹਾਲ ਹੋਈ -ਬਲਬੀਰ ਸਿੱਧੂ

Recommended

ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਵੰਡਣ ਵਾਲੀ ਸਰਕਾਰ ਹੋਈ ਬੇਨਕਾਬ: ਸੋਨੀਆ ਗਾਂਧੀ

January 22, 2021
ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

January 5, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In