• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜਿਲ੍ਹਾ ਅਕਾਲੀ ਦਲ 8 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏਗਾ ਸz ਪ੍ਰਕਾਸ਼ ਸਿੰਘ ਬਾਦਲ ਦਾ ਸ਼ਰਧਾਂਜਲੀ ਸਮਾਗਮ ਤਿਆਰੀਆਂ ਸੰਬੰਧੀ ਪ੍ਰੋਫੈਸਰ ਚੰਦੂਮਾਜਰਾ ਦੀ ਅਗਵਾਈ ਹੇਠ ਹੋਈ ਜਿਲ੍ਹਾ ਅਕਾਲੀ ਦਲ ਦੀ ਮੀਟਿੰਗ

Asli Punjabi by Asli Punjabi
June 3, 2023
in Punjab
0
ਜਿਲ੍ਹਾ ਅਕਾਲੀ ਦਲ 8 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏਗਾ ਸz ਪ੍ਰਕਾਸ਼ ਸਿੰਘ ਬਾਦਲ ਦਾ ਸ਼ਰਧਾਂਜਲੀ ਸਮਾਗਮ ਤਿਆਰੀਆਂ ਸੰਬੰਧੀ ਪ੍ਰੋਫੈਸਰ ਚੰਦੂਮਾਜਰਾ ਦੀ ਅਗਵਾਈ ਹੇਠ ਹੋਈ ਜਿਲ੍ਹਾ ਅਕਾਲੀ ਦਲ ਦੀ ਮੀਟਿੰਗ
586
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 3 ਜੂਨ ਜਿਲ੍ਹਾ ਅਕਾਲੀ ਦਲ ਮੁਹਾਲੀ ਵੱਲੋਂ 8 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਵਾਸਤੇ ਜਿਲ੍ਹੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇੱਕ ਮੀਟਿੰਗ ਅੱਜ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਹੋਈ।

ਇਸ ਮੌਕੇ ਗੱਲ ਕਰਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਰਹੇ ਅਤੇ ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਉਹ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵੀ ਰਹੇ ਅਤੇ 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀ ਮੰਤਰੀ ਵੀ ਬਣੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਭਾਵੇਂ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀ ਅਕਾਲੀ ਪਾਰਟੀ ਦੇ ਆਗੂ ਸਨ, ਪਰ ਉਨ੍ਹਾਂ ਭਾਜਪਾ ਨਾਲ ਗਠਜੋੜ ਕਰਕੇ ਹਿੰਦੂ ਸਿੱਖ ਏਕਤਾ ਦਾ ਸਬੂਤ ਦਿੱਤਾ ਅਤੇ ਪੰਜਾਬ ਦੀ ਸਿਆਸਤ ਵਿੱਚ ਕਈ ਕੀਰਤੀਮਾਨ ਸਥਾਪਿਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸz. ਬਾਦਲ ਨੇ ਕਈ ਅਹਿਮ ਯਾਦਗਾਰਾਂ ਸਥਾਪਤ ਕੀਤੀਆਂ ਅਤੇ ਮੁਹਾਲੀ ਜ਼ਿਲੇ ਵਿਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ ਚੱਪੜਚਿੜੀ ਵਿਖੇ ਸਥਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਖਸੀਅਤ ਦੇ ਜਾਣ ਨਾਲ ਪੰਜਾਬ ਤੇ ਪੰਜਾਬੀਅਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕੇਗਾ।

ਇਸ ਮੌਕੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸz. ਬਾਦਲ ਦੀ ਮੁਹਾਲੀ ਜਿਲ੍ਹੇ ਨੂੰ ਵੱਡੀ ਦੇਣ ਹੈ ਅਤੇ ਉਹਲਾਂ ਵਲੋਂ ਇੱਥੇ ਕਈਹਜਾਰ ਕਰੋੜ ਰੁਪਏ ਖਰਚ ਕੇ ਮੁਹਾਲੀ ਸ਼ਹਿਰ ਦਾ ਅੰਤਰਰਾਸ਼ਰੀ ਪੱਧਰ ਤੇ ਵਿਕਾਸ ਕਰਵਾਇਆ ਹੈ। ਸz. ਬਾਦਲ ਨੇ ਇੱਥੇ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਬਣਾਇਆ ਅਤੇ ਸ਼ਹਿਰ ਵਿੱਚ ਕਈ ਸਟੇਡੀਅਮ ਵੀ ਬਣਵਾਏ। ਮੁਹਾਲੀ ਦੇ ਧਾਰਮਿਕ ਸਥਾਨਾਂ ਨੂੰ ਜਮੀਨਾਂ ਅਲਾਟ ਕਰਨ ਦਾ ਕੰਮ ਵੀ ਸz. ਬਾਦਲ ਦੀ ਸਰਕਾਰ ਨੇ ਹੀ ਕੀਤਾ ਅਤੇ ਮੁਹਾਲੀ ਵਾਸੀ ਸz. ਬਾਦਲ ਦੀ ਦੇਣਾ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਸz. ਬਾਦਲ ਦੇ ਸ਼ਰਧਾਂਜਲੀ ਸਮਾਗਮ ਮੌਕੇ ਵੱਡਾ ਇਕੱਠ ਹੋਵੇਗਾ ਅਤੇ ਇੱਥੋਂ ਦੇ ਵਸਨੀਕਾ ਆਪਣੇ ਮਹਿਬੂਬ ਆਗੂ ਨੂੰ ਸ਼ਰਧਾਂਜਲੀ ਦੇਣ ਲਈ ਜੁੜਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਆਗੂ ਚਰਨਜੀਤ ਸਿੰਘ ਕਾਲੇਵਾਲ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਰਬਜੀਤ ਸਿੰਘ ਪਾਰਸ, ਸੁਖਦੇਵ ਸਿੰਘ ਚੱਪੜਚਿੜੀ ਜਿਲਾ ਪ੍ਰਧਾਨ ਬਸਪਾ, ਮਨਜੀਤ ਸਿੰਘ ਮੁੰਧੋ, ਸਾਧੂ ਸਿੰਘ ਖਲੋਰ, ਰਜਿੰਦਰ ਸਿੰਘ ਈਸਾਪੁਰ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਸਵਾੜਾ, ਸੰਦੀਪ ਰਾਣਾ, ਗੁਰਮੀਤ ਸਿੰਘ ਸਾਮਪੁਰ, ਬਲਵਿੰਦਰ ਸਿੰਘ ਲਖਨੌਰ, ਨਿਰਮਲ ਸਿੰਘ ਮਾਣਕਮਾਜਰਾ, ਹੈਪੀ ਸਨੇਟਾ, ਅਵਤਾਰ ਸਿੰਘ ਗੋਸਲ, ਕੇਸਰ ਸਿੰਘ ਬਲੌਂਗੀ, ਜਰਨੈਲ ਸਿੰਘ ਬਲੌਂਗੀ, ਹਰਵਿੰਦਰ ਸਿੰਘ ਨੰਬਰਦਾਰ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Previous Post

ਮੁਹਾਲੀ ਵਾਸੀਆਂ ਨੂੰ ਛੇਤੀ ਮਿਲੇਗੀ ਯੂਰਪ ਅਤੇ ਉੱਤਰੀ ਅਮਰੀਕਾ ਦੇ ਮੁਲਕਾਂ ਵਾਸਤੇ ਅੰਤਰਰਾਸ਼ਟਰੀ ਹਵਾਈ ਉੜਾਨਾਂ ਦੀ ਸਹੂਲੀਅਤ : ਗਜੇਂਦਰ ਸਿੰਘ ਸ਼ੇਖਾਵਤ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਮੀਟਿੰਗ ਵਿੱਚ ਦੌਰਾਨ ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਮੰਗ ਤੇ ਕੇਂਦਰੀ ਮੰਤਰੀ ਨੇ ਕੀਤਾ ਵਾਇਦਾ

Next Post

ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਨਹੀਂ ਮਿਲਿਆ ਕੋਈ ਬੰਬ ਪੁਲੀਸ ਨੇ ਚੌਕਸੀ ਵਧਾਈ, ਪੰਜਾਬ ਵਿੱਚ ਅਲਰਟ, ਪੁਲੀਸ ਕੰਟਰੋਲ ਰੂਮ ਤੇ ਫੋਨ ਕਾਲ ਕਰਨ ਵਾਲੇ 3 ਨਾਬਾਲਗਾਂ ਸਣੇ 4 ਕਾਬੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਰਾਸ਼ਟਰਪਤੀ ਨੇ ਐਚ ਆਰ ਡੀ ਮੰਤਰਾਲੇ ਦਾ ਨਾਂ ਸਿੱਖਿਆ ਮੰਤਰਾਲਾ ਕਰਨ ਦੀ ਦਿੱਤੀ ਪ੍ਰਵਾਨਗੀ

ਰਾਸ਼ਟਰਪਤੀ ਨੇ ਐਚ ਆਰ ਡੀ ਮੰਤਰਾਲੇ ਦਾ ਨਾਂ ਸਿੱਖਿਆ ਮੰਤਰਾਲਾ ਕਰਨ ਦੀ ਦਿੱਤੀ ਪ੍ਰਵਾਨਗੀ

August 18, 2020
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

November 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In