• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ: ਜਿੰਪਾ

Asli Punjabi by Asli Punjabi
June 5, 2023
in Punjab
0
ਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ: ਜਿੰਪਾ
586
SHARES
3.3k
VIEWS
Share on FacebookShare on TwitterShare on Whatsapp

2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 135 ਕਰੋੜ ਰੁਪਏ ਜਾਰੀ ਕੀਤੇ ਗਏ

4374 ਪਿੰਡਾਂ ਵਿੱਚ ਸਾਲਿਡ ਵੇਸਟ ਪ੍ਰਬੰਧਨ ਲਈ 31 ਕਰੋੜ ਰੁਪਏ ਜਾਰੀ ਕੀਤੇ ਗਏ

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ, ਜੂਨ 5-ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ।

ਅੱਜ ਇੱਥੇ ਪੰਜਾਬ ਭਵਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਉਂਦੇ ਹੋਏ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸੂਬੇ ਦੇ ਪਿੰਡਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਕਰਕੇ ਠੋਸ ਅਤੇ ਤਰਲ ਪ੍ਰਦੂਸ਼ਕਾਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਹੁਣ ਤੱਕ 13496.33 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ 4374 ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 3116.89 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਵਾਤਾਵਰਨ ਦੀ ਸੁਰੱਖਿਆ ਲਈ ਕੂੜਾ ਪ੍ਰਬੰਧਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ੍ਰੀ ਜਿੰਪਾ ਨੇ ਕਿਹਾ ਕਿ ਅੱਜਕੱਲ੍ਹ ਪੈਦਾ ਹੋਣ ਵਾਲੇ ਰਹਿੰਦ-ਖੂੰਹਦ ਵਿਚ ਗੈਰ-ਬਾਇਓਡੀਗਰੇਡੇਬਲ ਅਤੇ ਅਜੈਵਿਕ ਤੱਤ ਸ਼ਾਮਿਲ ਹਨ ਅਤੇ ਜੇਕਰ ਇਸ ਕੂੜੇ ਨੂੰ ਜਮੀਨ ਵਿੱਚ ਦੱਬਿਆ ਜਾਂਦਾ ਹੈ ਤਾਂ ਇਸ ਦੇ ਨਸ਼ਟ ਹੋਣ ਵਿੱਚ ਕਾਫ਼ੀ ਸਮਾਂ ਲੱਗੇਗਾ| ਉਨ੍ਹਾਂ ਕਿਹਾ ਕੂੜਾ ਪ੍ਰਬੰਧਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਕੂੜੇ ਵਿੱਚ ਮੌਜੂਦ ਇਨ੍ਹਾਂ ਤੱਤਾਂ ਦੇ ਜ਼ਹਿਰੀਲੇ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਂਦਾ ਹੈ ਅਤੇ ਅਜਿਹਾ ਨਾ ਕਰਨ ਤੇ ਪਾਣੀ, ਮਿੱਟੀ ਅਤੇ ਹਵਾ ਦੂਸ਼ਿਤ ਹੋ ਜਾਂਦੇ ਹਨ।

ਇਸ ਉਪਰੰਤ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਦੀ ਅਗਵਾਈ ਕਰਦਿਆਂ ਵਾਤਾਵਰਣ ਦੀ ਰੱਖਿਆ ਲਈ ਆਪਣੀਆਂ ਰੋਜਾਨਾਂ ਦੀਆਂ ਆਦਤਾਂ ਵਿੱਚ ਹਰ ਸੰਭਵ ਤਬਦੀਲੀ ਲਿਆਉਣ ਦੇ ਨਾਲ-ਨਾਲ ਹੋਰਨਾਂ ਨੂੰ ਵਾਤਾਵਰਣ ਪੱਖੀ ਅਭਿਆਸਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਵਿਸ਼ਵ ਅਤੇ ਮਨੁੱਖਤਾ ਦੇ ਸਾਹਮਣੇ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਮੁੱਖ ਚੁਣੌਤੀਆਂ ਹਨ ਅਤੇ ਇਸ ਨਾਲ ਹਰ ਇੱਕ ਦੇ ਯੋਗਦਾਨ ਨਾਲ ਹੀ ਨਿਪਟਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਲੋਕ ਵਾਤਾਵਰਨ ਪ੍ਰਦੂਸ਼ਣ ਦੇ ਕਾਰਨਾਂ ਤੋਂ ਭਲੀ-ਭਾਂਤ ਜਾਣੂ ਹਨ, ਇਸ ਲਈ ਹਰ ਇੱਕ ਨੂੰ ਰੋਜ਼ਾਨਾ ਦੇ ਕੰਮਾਂ ਅਤੇ ਆਦਤਾਂ ਵਿੱਚ ਬਦਲਾਅ ਲਿਆ ਕੇ ਵਾਤਾਵਰਨ ਦੀ ਸੁਰੱਖਿਆ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਬੱਚਤ, ਪਾਣੀ ਦੇ ਲੀਕੇਜ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਉਣ, ਕੂੜਾ ਕਰਕਟ ਪ੍ਰਬੰਧਨ, ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਲਈ ਇੱਕ ਮਿਸਾਲ ਕਾਇਮ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾਰੀ ਅਤੇ ਵਿਸ਼ੇਸ਼ ਸਕੱਤਰ ਜਨਾਬ ਮੁਹੰਮਦ ਇਸ਼ਫਾਕ ਵੀ ਹਾਜ਼ਰ ਸਨ।

Previous Post

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Next Post

ਸਮੂਹ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਲਾਏ ਜਾਣਗੇ 2.25 ਲੱਖ ਪੌਦੇ, ਗਿਣਤੀ ਤੇ ਪ੍ਰਗਤੀ ਦਾ ਆਨਲਾਈਨ ਰੱਖਿਆ ਜਾਵੇਗਾ ਰਿਕਾਰਡ: ਬਲਕਾਰ ਸਿੰਘ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਮੂਹ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਲਾਏ ਜਾਣਗੇ 2.25 ਲੱਖ ਪੌਦੇ, ਗਿਣਤੀ ਤੇ ਪ੍ਰਗਤੀ ਦਾ ਆਨਲਾਈਨ ਰੱਖਿਆ ਜਾਵੇਗਾ ਰਿਕਾਰਡ: ਬਲਕਾਰ ਸਿੰਘ

ਸਮੂਹ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਲਾਏ ਜਾਣਗੇ 2.25 ਲੱਖ ਪੌਦੇ, ਗਿਣਤੀ ਤੇ ਪ੍ਰਗਤੀ ਦਾ ਆਨਲਾਈਨ ਰੱਖਿਆ ਜਾਵੇਗਾ ਰਿਕਾਰਡ: ਬਲਕਾਰ ਸਿੰਘ

Recommended

ਨਿਊਯਾਰਕ ਸਟੇਟ ਅਸੈਂਬਲੀ ਨੇ ਦਸੰਬਰ ਮਹੀਨੇ ਨੂੰ “ਸਿੱਖ ਧਾਰਮਿਕ ਆਜ਼ਾਦੀ ਦਿਹਾੜੇ” ਵਜੋਂ ਦਿੱਤੀ ਮਾਨਤਾ

ਨਿਊਯਾਰਕ ਸਟੇਟ ਅਸੈਂਬਲੀ ਨੇ ਦਸੰਬਰ ਮਹੀਨੇ ਨੂੰ “ਸਿੱਖ ਧਾਰਮਿਕ ਆਜ਼ਾਦੀ ਦਿਹਾੜੇ” ਵਜੋਂ ਦਿੱਤੀ ਮਾਨਤਾ

December 29, 2021
ਪੰਜਾਬੀ ਗਾਇਕ ਅਤੇ ਢਾਡੀ ਕਵੀਸ਼ਰ ਕਿਸਾਨੀ ਅੰਦੋਲਨ ਦੇ ਹੱਕ ‘ਚ ਆਉਣ : ਸਰਵਨ ਸਿੰਘ ਪੰਧੇਰ

ਪੰਜਾਬੀ ਗਾਇਕ ਅਤੇ ਢਾਡੀ ਕਵੀਸ਼ਰ ਕਿਸਾਨੀ ਅੰਦੋਲਨ ਦੇ ਹੱਕ ‘ਚ ਆਉਣ : ਸਰਵਨ ਸਿੰਘ ਪੰਧੇਰ

December 17, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In