• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਜਿੰਪਾ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

Asli Punjabi by Asli Punjabi
June 6, 2023
in Top Stories
0
585
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ,-ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫਤਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਇੰਨ੍ਹਾਂ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ ਐਸ.ਏ.ਐਸ ਨਗਰ ਵਿਖੇ ਤਬਦੀਲ ਕਰਨ ਦੇ ਜਾਹਿਰ ਕੀਤੇ ਗਏ ਖਦਸ਼ੇ ਨੂੰ ਵੀ ਸ੍ਰੀ ਜਿੰਪਾ ਨੇ ਮੁੱਢੋਂ ਰੱਦ ਕੀਤਾ।

ਇਥੇ ਪੰਜਾਬ ਭਵਨ ਵਿਖੇ ਹੋਈ ਇਸ਼ ਮੀਟਿੰਗ ਦੌਰਾਨ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਦਫਤਰ ਵਿਖੇ ਤੈਨਾਤ ਮੁਲਾਜ਼ਮਾਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਵੀ ਤੇਜੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਮੁਕੰਮਲ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਵਿਭਾਗ ਦੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਮੁਲਾਜਮ ਆਪਣੇ ਕਿਸੇ ਵੀ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਸ ਗੱਲ ਦਾ ਸਖਤ ਨੋਟਿਸ ਲਿਆ ਕਿ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇ 95 ਕੇਸ ਮੁੱਖ ਦਫ਼ਤਰ ਵਿਖੇ ਲੰਬੇ ਸਮੇਂ ਤੋਂ ਲਟਕ ਰਹੇ ਹਨ ਅਤੇ ਇਸ ਤੋਂ ਇਲਾਵਾ ‘ਸੀ’ ਅਤੇ ‘ਡੀ’ ਸ਼੍ਰੇਣੀਆਂ ਦੇ ਕਰਮਚਾਰੀਆਂ ਦੀਆਂ ਤਰੱਕੀਆਂ ਨਾਲ ਸਬੰਧਤ ਕੇਸ ਵੀ ਬਕਾਇਆ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਦਫਤਰ ਦੇ ਮੁਲਾਜ਼ਮਾਂ ਨੂੰ ਅਜਿਹੇ ਸਾਰੇ ਮਾਮਲਿਆਂ ਵਿੱਚ ਵੀ ਤੇਜੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਮੁੱਖ ਦਫਤਰ ਦੇ ਮੁਲਾਜ਼ਮਾਂ ਦੇ ਇਸ ਖਦਸ਼ੇ ਨੂੰ ਕਿ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ ਐਸ.ਏ.ਐਸ ਨਗਰ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ, ਨੂੰ ਰੱਦ ਕਰਦਿਆਂ ਸ੍ਰੀ ਜਿੰਪਾ ਨੇ ਕਿਹਾ ਕਿ ਮੁਹਾਲੀ ਵਿਖੇ ਜਲ ਭਵਨ ਦੀ ਬਨਾਉਣ ਦੀ ਤਜਵੀਜ਼ ਹੈ ਜਿੱਥੇ ਵਿਭਾਗ ਦੇ ਮੁਖੀ ਦੇ ਫੇਸ 2 ਵਿਖੇ ਸਥਿਤ ਦਫਤਰ ਨੂੰ ਤਬਦੀਲ ਕੀਤਾ ਜਾਣਾ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਨਫਰੰਸ ਹਾਲ ਬਨਾਉਣ ਅਤੇ ਵਿਭਾਗ ਦੀਆਂ ਕਾਰਗੁਜ਼ਾਰੀਆਂ ਦੀ ਪੇਸ਼ਕਾਰੀ ਕੀਤੇ ਜਾਣ ਦੇ ਨਾਲ-ਨਾਲ ਵਿਭਾਗ ਨਾਲ ਸਬੰਧਤ ਕਾਰਜ ਵਾਸਤੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਆਉਣ ਵਾਲੀਆਂ ਹਸਤੀਆਂ ਨਾਲ ਮੀਟਿੰਗ ਅਤੇ ਅਜਿਹੀਆਂ ਹੋਰ ਲੋੜਾਂ ਪੂਰੀਆਂ ਕਰਨ ਲਈ ਪ੍ਰਬੰਧ ਕੀਤਾ ਜਾਵੇਗਾ।

Previous Post

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

Next Post

9ਵਾਂ ਗੱਤਕਾ ਨੈਸ਼ਨਲ ਕੱਪ ਪੰਜਾਬ ਦੀ ਟੀਮ ਨੇ ਜਿੱਤਿਆ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
9ਵਾਂ ਗੱਤਕਾ ਨੈਸ਼ਨਲ ਕੱਪ ਪੰਜਾਬ ਦੀ ਟੀਮ ਨੇ ਜਿੱਤਿਆ

9ਵਾਂ ਗੱਤਕਾ ਨੈਸ਼ਨਲ ਕੱਪ ਪੰਜਾਬ ਦੀ ਟੀਮ ਨੇ ਜਿੱਤਿਆ

Recommended

ਜਿਮਨੀ ਚੋਣਾਂ ਦੌਰਾਨ ਚੱਲੀ ਗੋਲੀ! ਡੇਰਾ ਬਾਬਾ ਨਾਨਕ ਦੇ ਮੈਡੀਕਲ ਸਟੋਰ ਮਾਲਕ ਦੇ ਪੱਟ ‘ਚ ਮਾਰੀ ਗੋਲੀ ਮੁਲਜਮ ਫਰਾਰ

ਜਿਮਨੀ ਚੋਣਾਂ ਦੌਰਾਨ ਚੱਲੀ ਗੋਲੀ! ਡੇਰਾ ਬਾਬਾ ਨਾਨਕ ਦੇ ਮੈਡੀਕਲ ਸਟੋਰ ਮਾਲਕ ਦੇ ਪੱਟ ‘ਚ ਮਾਰੀ ਗੋਲੀ ਮੁਲਜਮ ਫਰਾਰ

October 24, 2024
India-Canada ਤਣਾਅ ਵਿਚਾਲੇ ਕੈਨੇਡਾ ਦੇ ਰੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ- ਭਾਰਤ ਨਾਲ ਸਬੰਧ ਬਹੁਤ ਮਹੱਤਵਪੂਰਨ

India-Canada ਤਣਾਅ ਵਿਚਾਲੇ ਕੈਨੇਡਾ ਦੇ ਰੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ- ਭਾਰਤ ਨਾਲ ਸਬੰਧ ਬਹੁਤ ਮਹੱਤਵਪੂਰਨ

September 25, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In