• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਸੀਜੀਸੀ ਲਾਂਡਰਾਂ ਦੀ ਅਮਨਦੀਪ ਕੌਰ ਨੇ ਦੂਜੀ ਨੈਸ਼ਨਲ ਮਾਸਟਰਜ਼ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ

Asli Punjabi by Asli Punjabi
June 6, 2023
in Sports
0
ਸੀਜੀਸੀ ਲਾਂਡਰਾਂ ਦੀ ਅਮਨਦੀਪ ਕੌਰ ਨੇ ਦੂਜੀ ਨੈਸ਼ਨਲ ਮਾਸਟਰਜ਼ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ -ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਦੀ ਅਮਨਦੀਪ ਕੌਰ, ਵੇਟਲਿਫਟਿੰਗ ਕੋਚ ਅਤੇ ਸਹਾਇਕ ਡੀਪੀਈ ਨੇ ਹਾਲ ਹੀ ਵਿੱਚ ਹੈਦਰਾਬਾਦ ਵਿੱਚ ਹੋਈ ਦੂਜੀ ਨੈਸ਼ਨਲ ਮਾਸਟਰਜ਼ ਵੇਟਲਿਫਟਿੰਗ ਚੈਂਪੀਅਨਸ਼ਿਪ (ਪੁਰਸ਼ ਅਤੇ ਮਹਿਲਾ) ਦੇ 35 ਸਾਲ ਤੋਂ 40 ਸਾਲ ਉਮਰ ਵਰਗ ਵਿੱਚ 87-ਪਲੱਸ ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਕੌਮੀ ਪੱਧਰ ਦੀ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਤੋਂ 150 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਅਮਨਦੀਪ ਕੌਰ ਨੇ ਸਨੈਚ ਵਿੱਚ 45 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਈਵੈਂਟ ਵਿੱਚ 60 ਕਿਲੋਗ੍ਰਾਮ ਅਤੇ ਕੁੱਲ 105 ਕਿਲੋਗ੍ਰਾਮ ਭਾਰ ਚੁੱਕਿਆਂ ਅਤੇ ਅਦਾਰੇ ਦਾ ਨਾਮ ਰੌਸ਼ਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਨੇਤਾਜੀ ਸੁਭਾਸ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ, ਪਟਿਆਲਾ ਤੋਂ ਵੇਟਲਿਫਟਿੰਗ ਕੋਚਿੰਗ ਵਿੱਚ ਡਿਪਲੋਮਾ ਹੋਲਡਰ, ਅਮਨਦੀਪ ਨੇ ਫਰਵਰੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਆਯੋਜਿਤ ਵਿਸ਼ਵ ਸਟ੍ਰਾਂਗਮੈਨ ਚੈਂਪੀਅਨਸ਼ਿਪ ਖੇਡਾਂ, 2023 ਵਿੱਚ ਵੀ ਸੋਨ ਤਗਮਾ ਹਾਸਲ ਕੀਤਾ ਸੀ। ਉਹ ਆਪਣੇ ਕਾਲਜ ਅਤੇ ਯੂਨੀਵਰਸਿਟੀ ਦੇ ਦਿਨਾਂ ਤੋਂ ਹੀ ਸੂਬਾ ਅਤੇ ਕੌਮੀ ਪੱਧਰ ਦੇ ਵੇਟਲਿਫਟਿੰਗ ਟੂਰਨਾਮੈਂਟਾਂ ਵਿੱਚ ਹਿੱਸਾ ਲੈਂਦੀ ਰਹੀ ਹੈ।

ਅਮਨਦੀਪ ਕੌਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸਹੀ ਸਿਖਲਾਈ, ਮਾਰਗਦਰਸ਼ਨ, ਉਤਸ਼ਾਹ ਅਤੇ ਨਿਰੰਤਰ ਸਹਾਇਤਾ ਅਤੇ ਸਹਿਯੋਗ ਦਾ ਸਿਹਰਾ ਆਪਣੇ ਕੋਚ, ਸੀਜੀਸੀ ਲਾਂਡਰਾਂ ਅਤੇ ਆਪਣੇ ਪਰਿਵਾਰ ਨੂੰ ਦਿੰਦਿਆਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਧਿਆਨਯੋਗ ਗੱਲ ਹੈ ਕਿ ਉਹ ਹੁਣ ਇਸ ਸਾਲ ਅਗਸਤ ਵਿੱਚ ਪੋਲੈਂਡ ਵਿੱਚ ਹੋਣ ਵਾਲੀ ਇੱਕ ਹੋਰ ਅੰਤਰਰਾਸ਼ਟਰੀ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਦੀ ਤਿਆਰੀ ਵੀ ਕਰ ਰਹੀ ਹੈ।

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

Previous Post

9ਵਾਂ ਗੱਤਕਾ ਨੈਸ਼ਨਲ ਕੱਪ ਪੰਜਾਬ ਦੀ ਟੀਮ ਨੇ ਜਿੱਤਿਆ

Next Post

ਸੂਰਜ ਪੱਛਮ ਤੋਂ ਚੜ੍ਹ ਸਕਦੈ ਪਰ ਸਿੱਖ 1984 ਕਦੇ ਨਹੀਂ ਭੁੱਲ ਸਕਦੇ: ਗਿਆਨੀ ਹਰਪ੍ਰੀਤ ਸਿੰਘ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਸੂਰਜ ਪੱਛਮ ਤੋਂ ਚੜ੍ਹ ਸਕਦੈ ਪਰ ਸਿੱਖ 1984 ਕਦੇ ਨਹੀਂ ਭੁੱਲ ਸਕਦੇ: ਗਿਆਨੀ ਹਰਪ੍ਰੀਤ ਸਿੰਘ

ਸੂਰਜ ਪੱਛਮ ਤੋਂ ਚੜ੍ਹ ਸਕਦੈ ਪਰ ਸਿੱਖ 1984 ਕਦੇ ਨਹੀਂ ਭੁੱਲ ਸਕਦੇ: ਗਿਆਨੀ ਹਰਪ੍ਰੀਤ ਸਿੰਘ

Recommended

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

April 6, 2021
ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਬਚਾਅ

ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਬਚਾਅ

May 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In