ਟਿਆਲਾ/ ਨਾਭਾ 6 ਜੂਨ 2023: ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਇੰਚਾਰਜ ਰਹੇ ਅਕਾਲੀ ਆਗੂ ਮੱਖਣ ਸਿੰਘ ਲਾਲਕਾ ਨੇ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਮੁੜ ਅਕਾਲੀ ਦਲ ’ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਸਵਾਗਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਲਾਲਕਾ ਪੰਥਕ ਆਗੂ ਤੇ ਬਹੁਤ ਸੂਝਵਾਨ ਹਨ। ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਨੂੰ ਨਾਭਾ ਅਤੇ ਨੇੜਲੇ ਇਲਾਕਿਆਂ ਵਿੱਚ ਮਜ਼ਬੂਤੀ ਮਿਲੇਗੀ।