• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ ?

Asli Punjabi by Asli Punjabi
June 7, 2023
in Punjab
0
ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ ?
585
SHARES
3.3k
VIEWS
Share on FacebookShare on TwitterShare on Whatsapp

ਹੁਸ਼ਿਆਰਪੁਰ, 7 ਜੂਨ-ਹੁਸ਼ਿਆਰਪੁਰ ਦੇ ਪਿੰਡ ਧਰਮਪੁਰ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਬੰਬ ਮਿਲਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਪਣੇ ਖੇਤ ਦੀ ਵਾਹੀ ਕਰ ਰਿਹਾ ਸੀ ਜਿਸ ਦੌਰਾਨ ਇਹ ਬੰਬ ਉਸ ਦੇ ਟਰੈਕਟਰ ਦੇ ਫਾਲਿਆਂ ਵਿੱਚ ਫਸ ਗਿਆ। ਇਸ ਤੋਂ ਬਾਅਦ ਕਿਸਾਨ ਨੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਬੰਬ ਵਾਲੀ ਜਗ੍ਹਾ ਸੀਲ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਦਸੂਹਾ ਦੇ ਹਲਕਾ ਮੁਕੇਰੀਆਂ ਦੇ ਪਿੰਡ ਧਰਮਪੁਰਾ ਵਿਚ ਕਿਸਾਨ ਨੇ ਅੱਜ ਸਵੇਰੇ ਆਪਣੇ ਖੇਤਾਂ ਵਿਚ ਬੰਬ ਹੋਣ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਜਿਸਤੋਂ ਬਾਅਦ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਖੇਤ ਨੂੰ ਘੇਰਾ ਪਾ ਲਿਆ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ। ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ ਕੀਤਾ ਗਿਆ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਕਿਸਾਨ ਅਤਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਉਹ ਆਪਣੇ ਖੇਤ ਦੀ ਵਾਹੀ ਕਰ ਰਿਹਾ ਸੀ, ਇਸ ਦੌਰਾਨ ਟਰੈਕਟਰ ਦੇ ਹਲ ਕਿਸੇ ਸਖ਼ਤ ਚੀਜ਼ ਨਾਲ ਟਕਰਾ ਗਏ। ਜਦੋਂ ਉਸ ਨੇ ਟਰੈਕਟਰ ਖੜ੍ਹਾ ਕਰਕੇ ਦੇਖਿਆ ਤਾਂ ਇਹ ਇੱਕ ਵੱਡੇ ਬੰਬ ਵਰਗੀ ਚੀਜ਼ ਸੀ, ਜਿਸ ਨੂੰ ਦੇਖ ਕੇ ਉਹ ਡਰ ਗਿਆ। ਫਿਰ ਉਸ ਨੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ।

Previous Post

ਵਿਜੀਲੈਂਸ ਵਲੋਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼ ਤੇ ਛਾਪੇਮਾਰੀ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

Next Post

ਛੇਤੀ ਹੀ ਸਿਹਤ, ਸਿੱਖਿਆ, ਬਿਜਲੀ ਤੇ ਰੋ੭ਗਾਰ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ ਪੰਜਾਬ : ਭਗਵੰਤ ਮਾਨ ਖਰੜ ਵਿੱਚ ਬਣਇਆ 50 ਬਿਸਤਰਿਆਂ ਦੀ ਸਮਰਥਾ ਵਾਲਾ ਜੱਚਾ੍ਰਬੱਚਾ ਦੇਖਭਾਲ ਕੇਂਦਰ ਲੋਕਾਂ ੯ ਸਮਰਪਿਤ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

Recommended

ਨਿਊਜ਼ੀਲੈਂਡ: ਚੈਕਿੰਗ ਦੌਰਾਨ ਪੁਲਿਸ ‘ਤੇ ਹੋਈ ਗੋਲੀਬਾਰੀ, ਇੱਕ ਪੁਲਿਸ ਅਫਸਰ ਦੀ ਮੌਤ

June 19, 2020
ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰਕੇ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕੀਤੇ ਜਾਣ: ਮੁੱਖ ਸਕੱਤਰ

April 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In