• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਹਰਸਿਮਰਤ ਬਾਦਲ ਨੇ ਸਕੂਲੀ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਨਾ ਦੇਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ

Asli Punjabi by Asli Punjabi
June 7, 2023
in Top Stories
0
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 7 ਜੂਨ 2023: ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਸਕੀਮ ਵਿਚੋਂ ਬਾਹਰ ਕਰਨ ਅਤੇ 2.43 ਲੱਖ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਦੇਣ ਵਿਚ ਅਸਫਲ ਰਹਿਣ ਦੀ ਨਿਖੇਧੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲਹੈ ਕਿ ਜੋ ਸਰਕਾਰ ਆਪਣੇ ਆਪ ਨੂੰ ’ਆਮ ਆਦਮੀ’ ਦੀ ਸਰਕਾਰ ਆਖਦੀ ਹੈ, ਉਹ ਆਮ ਆਦਮੀ ਦੇ ਬੱਚਿਆਂ ਨੂੰ ਭੁੱਖੇ ਮਾਰ ਰਹੀ ਹੈ ਤੇ ਉਹਨਾਂ ਨੂੰ ਪੌਸ਼ਟਿਕ ਭੋਜਨ ਦੇਣ ਤੋਂ ਇਨਕਾਰੀਹੈ।

ਉਹਨਾਂ ਮੁੱਖ ਮੰਤਰੀ ਨੂੰ ਆਖਿਆਕਿ ਉਹ ਤੁਰੰਤ ਮਾਮਲੇ ਦੀ ਘੋਖ ਕਰਨ ਅਤੇ ਇਹ ਮਸਲਾ ਹੱਲ ਕਰਵਾਉਣ। ਉਹਨਾਂ ਕਿਹਾ ਕਿ ਇਹ ਤੁਹਾਡਾ ਫਰਜ਼ ਬਣਦਾ ਹੈ ਕਿ ਤੁਸੀਂ ਯਕੀਨੀ ਬਣਾਓ ਕਿ ਵਿਦਿਆਰਥੀਆਂ ਨੂੰ ਸਕੂਲ ਵਿਚ ਪੌਸ਼ਟਿਕ ਭੋਜਨ ਮਿਲੇ। ਉਹਨਾਂ ਕਿਹਾ ਕਿ ਅਜਿਹਾ ਨਾ ਕਰਨਾ ਇਸ ਕੁਤਾਹੀ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਸਿੱਖਿਆ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਾ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਰਦਾਰਨੀ ਬਾਦਲ ਨੇ ਕਿਹਾ ਕਿ ਮਿਡ ਡੇਅ ਮੀਲ ਸਕੀਮ ਚਲਾਉਣ ਵਿਚ ਵੱਡੀ ਪੱਧਰ ’ਤੇ ਕੁਤਾਹੀਆਂ ਹੋਈਆਂ ਦੱਸੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਵਿਦਿਆਰਥੀਆਂ ਨੂੰ ਫਲੈਕਸੀ ਫੰਡ ਤਹਿਤ ਸਪਲੀਮੈਂਟ ਆਹਾਰ ਵੀ ਨਹੀਂ ਮਿਲ ਰਿਹਾ ਤੇ ਸਰਕਾਰ ਇਸ ਸਕੀਮ ਤਹਿਤ ਅਨਾਜ ਦੀ ਤਜਵੀਜ਼ ਭੇਜਣ ਵਿਚ ਫੇਲ੍ਹ ਰਹੀ ਹੈ। ਉਹਨਾਂ ਕਿਹਾ ਕਿ ਫੂਡ ਸੈਂਪਲਿੰਗ ਵੀ ਪ੍ਰਵਾਨਤ ਲੈਬਾਰਟਰੀਆਂ ਵਿਚ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਇਸ ਤੋਂ ਸੰਕੇਤ ਮਿਲਦਾ ਹੈ ਕਿ ਕਿਵੇਂ ਆਪ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੌਸ਼ਟਿਕ ਆਹਾਰ ਦੀ ਲੋੜ ਪ੍ਰਤੀ ਅੱਖਾਂ ਮੀਟ ਕੇ ਬੈਠੀਹੈ।

ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਜਦੋਂ ਤੋਂ ਆਪ ਸਰਕਾਰ ਨੇ ਸੂਬੇ ਵਿਚ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਸਕੂਲ ਸਿੱਖਿਆ ਦਾ ਬਹੁਤ ਮਾੜਾ ਹਾਲ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵਾਰ ਵਾਰ ਦਿੱਲੀ ਸਕੂਲ ਸਿੱਖਿਆ ਮਾਡਲ ਦੀ ਗੱਲ ਕਰਦੇ ਹਨ ਪਰ ਉਹਨਾਂ ਇਹ ਸਿਰਫ ਪਬਲੀਸਿਟੀ ਸਟੰਟ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਕੀਤਾ ਹੈ।

ਉਹਨਾਂ ਕਿਹਾਕਿ ਸੱਚਾਈ ਇਹ ਹੈ ਕਿ ਸੂਬੇ ਵਿਚ ਅੱਧੇ ਦੇ ਕਰੀਬ ਸਕੂਲਾਂ ਵਿਚ ਪ੍ਰਿੰਸੀਪਲ ਨਹੀ਼ ਹਨ ਹਾਲਾਂਕਿ ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਕਿਹਾ ਸੀ ਕਿ ਇਕ ਵੀ ਸਕੂਲ ਬਿਨਾਂ ਮੁਖੀ ਤੋਂ ਨਹੀਂ ਰਹੇਗਾ। ਉਹਨਾਂ ਕਿਹਾ ਕਿ ਸਾਲ ਦੇਅਖੀਰ ਵਿਚ ਪ੍ਰਿੰਸੀਪਲਾਂ ਦੀਆਂ 147 ਆਸਾਮੀਆਂ ਹੋਰ ਖਾਲੀ ਹੋ ਜਾਣਗੀਆਂ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ 1750 ਹੈਡਮਾਸਟਰਾਂ ਦੀਆਂ ਆਸਾਮੀਆਂ ਵਿਚੋਂ 700 ਖਾਲੀ ਪਈਆਂ ਹਨ। ਉਹਨਾ ਜ਼ੋਰ ਦੇ ਕੇ ਕਿਹਾ ਕਿ ਪ੍ਰਾਇਮਰੀ ਸਕੂਲ ਸਿੱਖਿਆ ਦਾ ਹੋਰ ਮਾੜਾ ਹਾਲ ਹੈ ਤੇ ਅਧਿਆਪਕਾਂ ਦੀਆਂ 14000 ਆਸਾਮੀਆਂ ਖਾਲੀ ਪਈਆਂ ਹਨ।

ਸਰਦਾਰਨੀ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਤਬਦੀਲ ਕਰਨ ਦੀ ਥਾਂ ਸਕੂਲ ਸਿੱਖਿਆ ਢਾਂਚੇ ਦੇ ਮਾੜੇ ਹਾਲਾਤਾਂ ਨੂੰ ਠੀਕ ਕਰਨ ਵੱਲ ਧਿਆਨ ਦੇਣ ਅਤੇ ਆਪਣੇ ਜੱਸ ਗਾਇਨ ਲਈ ਕਰੋੜਾਂ ਰੁਪਏ ਬਰਬਾਦ ਕਰਨਾ ਬੰਦ ਕਰਨ। ਉਹਨਾਂ ਕਿਹਾ ਕਿ ਜੇਕਰ ਤੁਸੀਂ ਉਭਰਦਾ ਤੇ ਮਜ਼ਬੂਤ ਪੰਜਾਬ ਵਿਖਾਉਣਾ ਹੈ ਤਾਂ ਪਹਿਲਾਂ ਸਾਡੀ ਪ੍ਰਾਇਮਰੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨਾ ਪਵੇਗਾ ਤੇ ਇਹ ਕੰਮ ਤੁਰੰਤ ਕਰਨ ਦੀ ਲੋੜ ਹੈ।

Previous Post

ਆਬੋ ਹਵਾ, ਪਾਣੀ ਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨਿੱਜੀ ਜ਼ਿੰਮੇਵਾਰੀ: ਸੀਚੇਵਾਲ

Next Post

ਕੌਮੀ ਹਾਕੀ ਮੁਕਾਬਲਿਆਂ ਲਈ ਚੁਣੀ ਗਈ ਗੋਨਿਆਣਾ ਦੀ ਖਿਡਾਰਨ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਕੌਮੀ ਹਾਕੀ ਮੁਕਾਬਲਿਆਂ ਲਈ ਚੁਣੀ ਗਈ ਗੋਨਿਆਣਾ ਦੀ ਖਿਡਾਰਨ

ਕੌਮੀ ਹਾਕੀ ਮੁਕਾਬਲਿਆਂ ਲਈ ਚੁਣੀ ਗਈ ਗੋਨਿਆਣਾ ਦੀ ਖਿਡਾਰਨ

Recommended

ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਸਮੂਹ ਸਿਆਸੀ ਪਾਰਟੀਆਂ ਵਲੋਂ ਡੀ ਸੀ ਦਫਤਰ ਦੇ ਬਾਹਰ ਧਰਨਾ ਪ੍ਰੈਸ ਦੀ ਆਜ਼ਾਦੀ ਤੇ ਕੀਤੇ ਜਾ ਰਹੇ ਹਮਲੇ ਖਿਲਾਫ ਵੱਖ ਵੱਖ ਸਿਆਸੀ, ਧਾਰਮਿਕ ਅਤੇ ਪੱਤਰਕਾਰ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸੌਪਿਆ ਮੰਗ ਪੱਤਰ

June 16, 2023
ਕਿਸਾਨਾਂ ਦੇ ਡੰਡੇ ਮਾਰ ਰਹੇ ਸਿੱਖ ਐਸ.ਐੱਚ.ਓ ਦਾ ਪਰਿਵਾਰ ਆਇਆ ਸਾਹਮਣੇ – ਕੀਤੇ ਵੱਡੇ ਦਾਅਵੇ

ਕਿਸਾਨਾਂ ਦੇ ਡੰਡੇ ਮਾਰ ਰਹੇ ਸਿੱਖ ਐਸ.ਐੱਚ.ਓ ਦਾ ਪਰਿਵਾਰ ਆਇਆ ਸਾਹਮਣੇ – ਕੀਤੇ ਵੱਡੇ ਦਾਅਵੇ

August 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In