• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਵਿਦੇਸ਼ਾਂ ‘ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ

Asli Punjabi by Asli Punjabi
June 8, 2023
in Top Stories
0
ਵਿਦੇਸ਼ਾਂ ‘ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ
585
SHARES
3.3k
VIEWS
Share on FacebookShare on TwitterShare on Whatsapp

ਹੁਸ਼ਿਆਰਪੁਰ, 8 ਜੂਨ 2023- ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ।

You might also like

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨ ਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

Previous Post

ਹੋਪਰਜ਼ ਰੈਸਟੋਰੈਂਟ ਦੇ ਮਾਲਕਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਡੀ ਸੀ ਨਾਲ ਕਰਾਂਗਾ ਮੁਲਾਕਾਤ – ਗੁਰਜੀਤ ਔਜਲਾ

Next Post

ਗਵਰਨਰ ਦਾ ਵੱਡਾ ਬਿਆਨ, ਪਾਕਿਸਤਾਨ ਖਿਲਾਫ਼ ਇੱਕ ਦੋ ਵਾਰ ਹੋਵੇ ਸਰਜੀਕਲ ਸਟਰਾਈਕ

Asli Punjabi

Asli Punjabi

Related Posts

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

by Asli Punjabi
June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

by Asli Punjabi
June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

by Asli Punjabi
June 13, 2025
ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ
Top Stories

ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ

by Asli Punjabi
June 13, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
Next Post
ਗਵਰਨਰ ਦਾ ਵੱਡਾ ਬਿਆਨ, ਪਾਕਿਸਤਾਨ ਖਿਲਾਫ਼ ਇੱਕ ਦੋ ਵਾਰ ਹੋਵੇ ਸਰਜੀਕਲ ਸਟਰਾਈਕ

ਗਵਰਨਰ ਦਾ ਵੱਡਾ ਬਿਆਨ, ਪਾਕਿਸਤਾਨ ਖਿਲਾਫ਼ ਇੱਕ ਦੋ ਵਾਰ ਹੋਵੇ ਸਰਜੀਕਲ ਸਟਰਾਈਕ

Recommended

ਔਕਲੈਂਡ ਬਾਕਸਿੰਗ ਐਸੋਸੀਏਸ਼ਨ ਦੇ ਵਿਚ ਪੁੱਜਣ ਵਾਲਾ ਪਹਿਲਾ ਸਿੱਖ ਬਾਕਸਰ ਬਣਿਆ 16 ਸਾਲਾ ਨੌਜਵਾਨ

ਔਕਲੈਂਡ ਬਾਕਸਿੰਗ ਐਸੋਸੀਏਸ਼ਨ ਦੇ ਵਿਚ ਪੁੱਜਣ ਵਾਲਾ ਪਹਿਲਾ ਸਿੱਖ ਬਾਕਸਰ ਬਣਿਆ 16 ਸਾਲਾ ਨੌਜਵਾਨ

July 16, 2020
ਪੰਜਾਬ ਪੁਲੀਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਦੇ ਘਰ ਛਾਪੇਮਾਰੀ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਦੇ ਘਰ ਛਾਪੇਮਾਰੀ

September 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In