ਚੰਡੀਗੜ੍ਹ, 8 ਜੂਨ, 2023: ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ ਹੈ।
ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਭਗਵੰਤ ਸਿੰਘ ਸਿੱਧੂ ਦਾ ਇਕ ਹੀ ਵਿਆਹ ਹੋਇਆ ਸੀ।