• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਸਰਕਾਰ ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ:ਡਾ.ਬਲਜੀਤ ਕੌਰ

Asli Punjabi by Asli Punjabi
June 12, 2023
in Top Stories
0
ਪੰਜਾਬ ਸਰਕਾਰ ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ:ਡਾ.ਬਲਜੀਤ ਕੌਰ
585
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 12 ਜੂਨ – ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਉਹਨਾਂ ਵਲੋਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਮੰਤਰੀ, ਸ਼੍ਰੀ ਏ. ਨਰਾਇਣਾ ਸਵਾਮੀ ਨਾਲ ਮੀਟਿੰਗ ਦੌਰਾਨ ਸੈਂਟਰ ਸਪਾਂਸਰਡ ਸਕੀਮਾਂ ਨੂੰ ਸੂਬੇ ਵਿਚ ਲਾਗੂ ਕਰਨ ਸਬੰਧੀ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਡਾ.ਬਲਜੀਤ ਕੌਰ ਨੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਸਾਲ 2020-2021 ਅਤੇ 2021-22 ਲਈ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਲਈ 360 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਾ ਕਰਨ ਦਾ ਮਾਮਲਾ ਵੀ ਚੁੱਕਿਆ ਅਤੇ ਮੰਗ ਕੀਤੀ ਕਿ ਇਹ ਰਾਸ਼ੀ ਤੁਰੰਤ ਜਾਰੀ ਕਰਵਾਈ ਜਾਵੇ। ਡਾ.ਬਲਜੀਤ ਕੌਰ ਨੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਵਿੱਤੀ ਸਾਲ 2022-23 ਦੌਰਾਨ ਰਾਜ ਸਰਕਾਰ ਵੱਲੋਂ 260 ਕਰੋੜ ਰੁਪਏ ਦੀ ਮੰਗ ਭਾਰਤ ਸਰਕਾਰ ਤੋਂ ਕੀਤੀ ਗਈ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਅੱਤਿਆਚਾਰ ਰੋਕਥਾਮ ਐਕਟ ਸਕੀਮ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਇਸ ਅਧੀਨ ਹੋਰ ਰਾਸ਼ੀ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅੰਤਰ ਜਾਤੀ ਵਿਆਹ ਸਕੀਮ ਨੂੰ ਪ੍ਰੋਤਸਾਹਿਤ ਕਰਨ ਲਈ ਇਸ ਰਾਸ਼ੀ ਦੀ ਸੀਮਾ 50 ਹਜਾਰ ਤੋਂ ਵਧਾ ਕੇ 2.50 ਲੱਖ ਰੁਪਏ ਪ੍ਰਤੀ ਲਾਭਪਾਤਰੀ ਕਰਨ ਦਾ ਪ੍ਰਸਤਾਵ ਵੀ ਭਾਰਤ ਸਰਕਾਰ ਦੇ ਸਨਮੁੱਖ ਰੱਖਿਆ ਗਿਆ ਹੈ।

ਮੀਟਿੰਗ ਦੌਰਾਨ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੀ. ਰਮੇਸ਼ ਕੁਮਾਰ ਵੱਲੋਂ ਅੱਤਿਆਚਾਰ ਰੋਕਥਾਮ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਨੈਸ਼ਨਲ ਹੈਲਪ ਲਾਈਨ ਨੰਬਰ 1989 ਨੂੰ ਆਮ ਜਨਤਾ ਦੀ ਵਰਤੋਂ ਵਿੱਚ ਜਲਦ ਲਿਆਉਣ ਦਾ ਭਰੋਸਾ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ, ਸ੍ਰੀ ਜਸਪ੍ਰੀਤ ਸਿੰਘ ਅਤੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ੍ਰੀ ਰਾਜ ਬਹਾਦਰ ਤੋਂ ਇਲਾਵਾ ਵਿਭਾਗ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।

Previous Post

ਕੱਚੇ ਅਧਿਆਪਕਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾਂ ਤੇ ਲਾਠੀਚਾਰਜ ਦੀ ਨਿਖੇਧੀ

Next Post

ਗਮਾਡਾ ਨੇ ਬਲੌਂਗੀ ਵਿੱਚ ਹੋ ਰਹੀ ਉਸਾਰੀ ਨੂੰ ਢਾਹਿਆ ਪਿੰਡ ਦੇ ਸਰਪੰਚ ਸਰਦਾਰ ਬਹਾਦਰ ਸਿੰਘ ਅਤੇ ਇਲਾਕਾ ਵਾਸੀਆਂ ਨੇ ਕੀਤਾ ਗਮਾਡਾ ਦੀ ਕਾਰਵਾਈ ਦਾ ਡਟਵਾਂ ਵਿਰੋਧ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

Recommended

ਬਿਹਾਰ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਆਂਗਣਵਾੜੀ ਵਰਕਰਾਂ ਤੇ ਪੁਲੀਸ ਨੇ ਜਲ ਤੋਪਾਂ ਵਰਤੀਆਂ

November 7, 2023
ਮੁੱਖ ਮੰਤਰੀ ਵੱਲੋਂ ਚੰਨੀ ਬਾਰੇ ਸਨਸਨੀਖੇਜ ਖੁਲਾਸੇ

June 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In