• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਨਸ਼ਿਆਂ ਵਿਰੁੱਧ ਜੰਗ ਦੇ ਗਿਆਰਾਂ ਮਹੀਨਿਆਂ ਦੌਰਾਨ ਪੰਜਾਬ ਪੁਲੀਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 1135.25 ਕਿਲੋ ਹੈਰੋਇਨ ਬਰਾਮਦ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ ਬਰਾਮਦ

Asli Punjabi by Asli Punjabi
June 12, 2023
in Top Stories
0
ਨਸ਼ਿਆਂ ਵਿਰੁੱਧ ਜੰਗ ਦੇ ਗਿਆਰਾਂ ਮਹੀਨਿਆਂ ਦੌਰਾਨ ਪੰਜਾਬ ਪੁਲੀਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 1135.25 ਕਿਲੋ ਹੈਰੋਇਨ ਬਰਾਮਦ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ ਬਰਾਮਦ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 12 ਜੂਨ – ਪੰਜਾਬ ਪੁਲੀਸ ਨੇ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਜੰਗ ਦੌਰਾਨ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕੁੱਲ 11147 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1313 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ।

ਪੁਲੀਸ ਹੈਡਕੁਆਰਟਰ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੁਲੀਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸੰਵੇਦਨਸ਼ੀਲ ਰੂਟਾਂ ਤੇ ਨਾਕੇ ਲਗਾਕੇ ਅਤੇ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾ ਕੇੇ 987.75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲੀਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ 11 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 1135.25 ਕਿਲੋਗ੍ਰਾਮ ਹੋ ਗਈ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਹਨਾਂ ਦੱਸਿਆ ਕਿ ਇਸਤੋਂ ਇਲਾਵਾ ਪੁਲੀਸ ਨੇ ਸੂਬੇ ਭਰ ਵਿੱਚੋਂ 731 ਕਿਲੋ ਅਫੀਮ, 840.76 ਕਿਲੋ ਗਾਂਜਾ, 350.40 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ ਕੈਪਸੂਲ/ ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ 11 ਮਹੀਨਿਆਂ ਵਿੱਚ ਫੜੇ ਗਏ ਨਸ਼ਾ ਤਸਕਰਾਂ ਕੋਲੋਂ 11.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਹਨਾਂ ਦੱਸਿਆ ਕਿ ਪਿਛਲੇ ਇੱਕ ਹਫਤੇ ਵਿੱਚ, ਪੁਲੀਸ ਨੇ 234ਮਾਮਲੇ (ਜਿਨ੍ਹਾਂ ਵਿੱਚ 31 ਕਮਰਸ਼ੀਅਲ ਕੁਆਂਟਿਟੀ ਨਾਲ ਸਬੰਧਤ ਹਨ) ਦਰਜ ਕਰਕੇ 308 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 33.73-ਕਿਲੋਗ੍ਰਾਮ ਹੈਰੋਇਨ, 13.90-ਕਿਲੋ ਅਫੀਮ , 16.12 ਕਿਲੋ ਗਾਂਜਾ, 5.85 ਕੁਇੰਟਲ ਭੁੱਕੀ, 39004 ਗੋਲੀਆਂ/ ਕੈਪਸੂਲ/ ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨ ਡੀ ਪੀ ਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ ਜਿਸ ਨਾਲ 11 ਮਹੀਨਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਭਗੌੜਿਆਂ ਦੀ ਕੁੱਲ ਗਿਣਤੀ ਹੁਣ 906 ਤੱਕ ਪਹੁੰਚ ਗਈ ਹੈ।

Previous Post

ਗਮਾਡਾ ਨੇ ਬਲੌਂਗੀ ਵਿੱਚ ਹੋ ਰਹੀ ਉਸਾਰੀ ਨੂੰ ਢਾਹਿਆ ਪਿੰਡ ਦੇ ਸਰਪੰਚ ਸਰਦਾਰ ਬਹਾਦਰ ਸਿੰਘ ਅਤੇ ਇਲਾਕਾ ਵਾਸੀਆਂ ਨੇ ਕੀਤਾ ਗਮਾਡਾ ਦੀ ਕਾਰਵਾਈ ਦਾ ਡਟਵਾਂ ਵਿਰੋਧ

Next Post

ਮੋਗਾ ਵਿੱਚ 5 ਨੌਜਵਾਨਾਂ ਨੇ ਦਿਨ ਦਹਾੜੇ ਜਵੈਲਰ ਦੀ ਦੁਕਾਨ ਲੁੱਟੀ, ਜਵੈਲਰ ਨੂੰ ਗੋਲੀ ਮਾਰੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮੋਗਾ ਵਿੱਚ 5 ਨੌਜਵਾਨਾਂ ਨੇ ਦਿਨ ਦਹਾੜੇ ਜਵੈਲਰ ਦੀ ਦੁਕਾਨ ਲੁੱਟੀ, ਜਵੈਲਰ ਨੂੰ ਗੋਲੀ ਮਾਰੀ

ਮੋਗਾ ਵਿੱਚ 5 ਨੌਜਵਾਨਾਂ ਨੇ ਦਿਨ ਦਹਾੜੇ ਜਵੈਲਰ ਦੀ ਦੁਕਾਨ ਲੁੱਟੀ, ਜਵੈਲਰ ਨੂੰ ਗੋਲੀ ਮਾਰੀ

Recommended

ਤਰਨ ਤਾਰਨ : ਕਲਸੀਆਂ ਖੁਰਦ ਵਿੱਚ 4 ਪਿਸਤੋਲ ਸਮੇਤ 50 ਰੌਂਦ ਜ਼ਿੰਦਾ ਬਰਾਮਦ

ਤਰਨ ਤਾਰਨ : ਕਲਸੀਆਂ ਖੁਰਦ ਵਿੱਚ 4 ਪਿਸਤੋਲ ਸਮੇਤ 50 ਰੌਂਦ ਜ਼ਿੰਦਾ ਬਰਾਮਦ

July 18, 2024
ਮੈਂ ਪ੍ਰਧਾਨ ਮੰਤਰੀ ਮੋਦੀ ਦਾ ਫੈਨ…..ਏਲਨ ਮਸਕ ਨੇ ਮੁਲਾਕਾਤ ਮਗਰੋਂ ਕੀਤੀ ਟਿੱਪਣੀ

ਮੈਂ ਪ੍ਰਧਾਨ ਮੰਤਰੀ ਮੋਦੀ ਦਾ ਫੈਨ…..ਏਲਨ ਮਸਕ ਨੇ ਮੁਲਾਕਾਤ ਮਗਰੋਂ ਕੀਤੀ ਟਿੱਪਣੀ

June 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In