• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗਵਰਨਰ ਨੇ ਭਗਵੰਤ ਮਾਨ ਨੂੰ ਦਿੱਤਾ ਜਵਾਬ, ਮੇਰੀਆਂ 10 ਚਿੱਠੀਆਂ ਦਾ ਨਹੀਂ ਦਿੱਤਾ ਜਵਾਬ

Asli Punjabi by Asli Punjabi
June 12, 2023
in Top Stories
0
ਗਵਰਨਰ ਨੇ ਭਗਵੰਤ ਮਾਨ ਨੂੰ ਦਿੱਤਾ ਜਵਾਬ, ਮੇਰੀਆਂ 10 ਚਿੱਠੀਆਂ ਦਾ ਨਹੀਂ ਦਿੱਤਾ ਜਵਾਬ
585
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 12 ਜੂਨ 2023- ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਇੱਕ ਵਾਰ ਫਿਰ ਸ਼ਬਦੀਂ ਵਾਰ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਗਵਰਨਰ ਨੇ ਕਿਹਾ ਕਿ, ਸੀਐਮ ਮਾਨ ਨੇ ਮੇਰੀਆਂ 10 ਚਿੱਠੀਆਂ ਵਿਚੋਂ ਕਿਸੇ ਦਾ ਵੀ ਜਵਾਬ ਨਹੀਂ ਦਿੱਤਾ। ਗਵਰਨਰ ਨੇ ਇਹ ਵੀ ਕਿਹਾ ਕਿ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਕਿ, ਸੀਐਮ ਹਰ ਚਿੱਠੀ ਦਾ ਜਵਾਬ ਦੇਣ, ਪਰ ਸੀਐਮ ਸੁਪਰੀਮ ਕੋਰਟ ਦੇ ਹੁਕਮ ਵੀ ਨਹੀਂ ਮੰਨ ਰਹੇ।

ਭਗਵੰਤ ਮਾਨ ਵਲੋਂ ਗਵਰਨਰ ਖਿਲਾਫ਼ ਜਿਹੜੀਆਂ ਟਿੱਪਣੀਆਂ ਕੱਲ੍ਹ ਰਾਮ ਲੀਲਾ ਗਰਾਊਂਡ ਵਿਚ ਰੈਲੀ ਦੌਰਾਨ ਕੀਤੀਆਂ ਸਨ, ਉਹਦੇ ਜਵਾਬ ਵਿਚ ਗਵਰਨਰ ਨੇ ਇੱਥੋ ਤੱਕ ਕਹਿ ਦਿੱਤਾ ਕਿ, ਪੰਜਾਬ ਵਿਚ ਮੇਰੀ ਸਰਕਾਰ ਹੈ, ਕਿਉਂਕਿ ਸਾਰੇ ਆਰਡਰ ਮੇਰੇ ਦਸਤਖ਼ਤਾਂ ਨਾਲ ਹੀ ਨਿਕਲਦੇ ਹਨ। ਗਵਰਨਰ ਨੇ ਕਿਹਾ ਕਿ, ਮੈਨੂੰ ਛੋਟੀ ਤੋਂ ਛੋਟੀ ਗੱਲ ਯਾਦ ਹੈ, ਓਹ ਭੁਲੇਖਾ ਨਾ ਰੱਖਣ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਜਦੋਂ ਇੱਕ ਪੱਤਰਕਾਰ ਨੇ ਗਵਰਨਰ ਨੂੰ ਸਵਾਲ ਕੀਤਾ ਕਿ, ਸੀਐਮ ਮਾਨ ਦਾ ਦੋਸ਼ ਹੈ ਕਿ, ਗਵਰਨਰ ਪੰਜਾਬ ਸਰਕਾਰ ਖਿਲਾਫ਼ ਬੋਲਦੇ ਹਨ ਤਾਂ, ਇਸ ਦੇ ਜਵਾਬ ਵਿਚ ਗਵਰਨਰ ਨੇ ਕਿਹਾ ਕਿ- ਰਿਕਾਰਡ ਪੇਸ਼ ਕਰੋ, ਜੇ ਮੈਂ ਆਪਣੀ ਸਰਕਾਰ ਖਿਲਾਫ਼ ਬੋਲਿਆ ਹੋਵਾਂ। ਇੱਕ ਵਾਰ ਨਹੀਂ 50 ਵਾਰ ਬੋਲਦਾ, ਪੰਜਾਬ ਵਿਚ ਮੇਰੀ ਸਰਕਾਰ ਹੈ। ਗਵਰਨਰ ਨੇ ਇਹ ਵੀ ਕਿਹਾ ਕਿ, ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਬਾਰੇ ਜਿਹੜਾ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ, ਉਹਨੂੰ ਮੈਂ ਮਨਜ਼ੂਰੀ ਦਿਆਂਗਾ।

ਡਰੋਨ ਦੇ ਮੁੱਦੇ ਤੇ ਬੋਲਦਿਆਂ ਹੋਇਆ ਗਵਰਨਰ ਨੇ ਕਿਹਾ ਕਿ, ਡਰੋਨਾ ਦੇ ਡਿਗਣ ਦੀ ਗਿਣਤੀ ਪਹਿਲਾ ਨਾਲ਼ੋਂ ਵੱਧ ਗਈ ਹੈ ਅਤੇ ਇੰਨੀ ਵੱਡੀ ਗਿਣਤੀ ਵਿੱਚ ਡਰੋਨਾ ਦਾ ਆਉਣਾ ਪਾਕਿਸਤਾਨ ਦੀ ਆਰਮੀ ਅਤੇ ਦੇਸ਼ ਵਿਰੋਧੀ ਲੋਕਾਂ ਦੇ ਸਾਥ ਬਿਨਾ ਮੁਸ਼ਕਲ ਹੈ। ਸਰਜੀਕਲ ਸਟਰਾਈਕ ਕਰ ਦੇਣੀ ਚਾਹੀਦੀ ਹੈ ਜਿਸ ਨੂੰ ਲੈ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਵੀ ਚਿੱਠੀ ਲਿਖ ਰਿਹਾ ਹਾਂ। ਰਾਜਜੀਤ ਦੇ ਮਸਲੇ ਵਿੱਚ ਕਿਹਾ ਕਿ DGP ਨਾਲ ਗੱਲ ਹੋਈ ਉਹ ਕਹਿੰਦੇ ਕਿ ਅਸੀਂ ਫੜ ਲਵਾਂਗੇ।

ਦੱਸ ਦਈਏ ਕਿ, ਚੰਡੀਗੜ੍ਹ ਕਾਰਪੋਰੇਸ਼ਨ ਦੇ ਡਪਿੰਗ ਗਰਾਊਡ ਦਾ ਹਾਊਸ ਵਿਚ ਭਖਿਆ ਸੀ ਜਿਸ ਤੇ ਅੱਜ ਗਵਰਨਰ ਨੇ ਮੀਟਿੰਗ ਸੱਦੀ ਸੀ। ਚੰਡੀਗੜ੍ਹ ਸਾਫ਼ ਰਹੇ ਇਹ ਸਾਡੀ ਪ੍ਰਾਥਮਿਕਤਾ ਹੈ, ਇੱਕ ਵੱਡਾ ਪ੍ਰੋਜੈਕਟ ਲਗਾਇਆ ਜਾਵੇ, ਉਸਦਾ ਡਿਜ਼ਾਈਨ ਕੀ ਹੋਵੇ, ਇਸ ਦੀ ਲਾਗਤ ਕਰੀਬ 500 ਕਰੋੜ ਦਾ plant ਲੱਗੇ। Goa ਵਿੱਚ ਵੀ ਇਹਨਾਂ ਨੇ ਲੱਗਿਆ। Neeri ਵਾਲਿਆਂ ਨਾਲ ਗੱਲ-ਬਾਤ ਹੋਈ। ਕੇਂਦਰ ਸਰਕਾਰ ਦੀ ੲੰਜੇਸੀ ਹੈ ਅਤੇ ਵਾਤਾਵਰਨ ਨੂੰ ਲੈ ਚੰਗਾ ਕੰਮ ਕਰਦੇ ਹਨ। ਇੰਨਾਂ ਨਾਲ ਚੰਡੀਗੜ੍ਹ ਵਿੱਚ Plant ਲਗਾਉਣ ਨੂੰ ਲੈ ਗੱਲ-ਬਾਤ ਹੋਈ। ਨਾਗਪੁਰ ਵਿੱਚ ਟੀਮ ਗਈ ਤੇ MOU ਸਾਈਨ ਹੋਇਆ। ਜੋ ਕੌਂਸਲਰ ਕਹਿੰਦਾ ਕਿ Dadumajra ਵਿੱਚ ਨਹੀਂ ਲੱਗਣਾ ਚਾਹੀਦਾ ਹੈ। ਜਦੋਂ ਇਸ ਦਾ ਕੋਈ ਕਾਰਨ ਨਹੀਂ। ਇਹ 1987 ਵਿੱਚ ਪਲਾਇਨ ਆ ਗਿਆ ਸੀ। Goa ਦੇ ਲੋਕਾਂ ਨੂੰ ਕੋਈ ਵੀ ਸਮੱਸਿਆ ਨਹੀਂ ਹੋਈ। ਘੱਟੋ-ਘੱਟ 50 ਏਕੜ ਜ਼ਮੀਨ ਚਾਹੀਦੀ ਹੈ ਜੋ ਡੱਡੂ ਮਾਜਰਾ ਤੋਂ ਬਿਨਾ ਹੋਰ ਕਿਤੇ ਵੀ ਨਹੀਂ ਹੈ। ਚੰਡੀਗੜ੍ਹ ਵਿੱਚ ਹੋਰ ਕੋਈ ਵੀ ਜਗ੍ਹਾ ਨਹੀਂ ਹੈ। ਇਹ ਪਲਾਨਟ ਲੱਗਣ ਤੋਂ ਬਾਅਦ ਮੈ 3 ਮਹੀਨੇ ਬਾਅਦ ਜਾਵਾਗਾ। Green tribunal’s ਤੋਂ ਉੱਪਰ ਕਿਸੇ ਦਾ ਵੀ ਫੈਸਲਾ ਨਹੀਂ ਹੈ, ਇਹਨਾਂ ਦਾ ਫੈਸਲਾ ਸੀ ਕਿ ਜੇ ਨਿਪਟਾਰਾ ਨਹੀਂ ਕਰਦੇ ਤਾਂ ਜੁਰਮਾਨਾ ਲੱਗੇ। ਡੱਡੁਮਾਜਰ ਤੋਂ ਬਿਨਾ ਹੋਰ ਕੋਈ ਥਾਂ ਨਹੀਂ, Neeri ਸੱਭ ਕੁਝ ਦੇਖੇਗੀ।

Previous Post

ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ : ਡਾ. ਕਮਲ

Next Post

CM ਮਾਨ ਨੇ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਦਿੱਤੀਆਂ ਮੁਬਾਰਕਾਂ ਅਤੇ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰਨ ਦੀ ਨਸੀਹਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
CM ਮਾਨ ਨੇ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਦਿੱਤੀਆਂ ਮੁਬਾਰਕਾਂ ਅਤੇ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰਨ ਦੀ ਨਸੀਹਤ

CM ਮਾਨ ਨੇ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਦਿੱਤੀਆਂ ਮੁਬਾਰਕਾਂ ਅਤੇ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰਨ ਦੀ ਨਸੀਹਤ

Recommended

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

January 12, 2021
ਮੁੰਬਈ ਵਿੱਚ ਗੱਡੀਆਂ ਦੇ ਆਪਸ ਵਿਚ ਟਕਰਾਉਣ ਕਾਰਨ 3 ਮੌਤਾਂ, 6 ਜ਼ਖਮੀ

ਮੁੰਬਈ ਵਿੱਚ ਗੱਡੀਆਂ ਦੇ ਆਪਸ ਵਿਚ ਟਕਰਾਉਣ ਕਾਰਨ 3 ਮੌਤਾਂ, 6 ਜ਼ਖਮੀ

November 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In