• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home video

25 ਜੂਨ ਨੂੰ ਫਤਿਹ ਏ ਜੰਗ ਬੁਰਜ ਚੱਪੜ ਚਿੜੀ ਵਿਖੇ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਸਮਾਗਮ ਸੰਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਆਗੂਆਂ ਦੀ ਮੀਟਿੰਗ ਆਯੋਜਿਤ

Asli Punjabi by Asli Punjabi
June 14, 2023
in video
0
25 ਜੂਨ ਨੂੰ ਫਤਿਹ ਏ ਜੰਗ ਬੁਰਜ ਚੱਪੜ ਚਿੜੀ ਵਿਖੇ ਮਨਾਇਆ ਜਾਵੇਗਾ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਸਮਾਗਮ ਸੰਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਆਗੂਆਂ ਦੀ ਮੀਟਿੰਗ ਆਯੋਜਿਤ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ ਨਗਰ, 14 ਜੂਨ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਇੱਕ ਮੀਟਿੰਗ ਜੋਗਿੰਦਰ ਸਿੰਘ ਸੋਂਧੀ ਪ੍ਰਧਾਨ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਗੁਰਬਖਸ਼ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਮੀਟਿੰਗ ਵਿੱਚ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ 25 ਜੂਨ ਨੂੰ ਫਤਿਹ ਏ ਜੰਗ ਬੁਰਜ ਚੱਪੜ ਚਿੜੀ ਵਿਖੇ ਪੂਰੀ ਸ਼ਰਧਾ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ।

ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਅਤੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਇਸ ਸਬੰਧੀ ਫਤਿਹ ਏ ਜੰਗ ਬੁਰਜ ਚੱਪੜ ਚਿੜੀ ਵਿਖੇ 23 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ ਮਿਤੀ 25 ਜੂਨ ਨੂੰ ਸਵੇਰੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਉੱਚ ਕੋਟੀ ਦੇ ਕਥਾ ਵਾਚਕ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਉੱਚ ਕੋਟੀ ਦੇ ਕੀਰਤਨੀ ਜਥੇ, ਢਾਡੀ ਜੱਥੇ, ਕਵੀਸ਼ਰੀ ਜਥੇ ਅਤੇ ਪ੍ਰਚਾਰਕ ਗੁਰਬਾਣੀ ਕੀਰਤਨ ਅਤੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।

You might also like

Asli Punjabi News

ਜਨਤਕ ਥਾਵਾਂ ਤੇ ਨਾ ਥੁੱਕੋ # COVID19

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰੈਸ ਕਾਨਫਰੰਸ

ਮੀਟਿੰਗ ਵਿੱਚ ਮੰਗ ਕੀਤੀ ਗਈ ਫਤਹਿ ਬੁਰਜ ਨੂੰ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਅਤੇ ਸੜਕ ਉੱਤੇ ਲਾਈਟਾਂ ਠੀਕ ਕਰਵਾਈਆਂ ਜਾਣ। ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ ਨੂੰ ਪਹੁੰਚਣ ਵਾਲੇ ਰਸਤੇ ਨੂੰ ਸਰਕਾਰ ਠੀਕ ਨਹੀਂ ਕਰਵਾ ਰਹੀ। ਇਸ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਹੈ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਸੜਕ ਦੀ ਹਾਲਤ ਅਤੇ ਲਾਈਟਾਂ ਠੀਕ ਕਰਵਾਉਣ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਵੀ ਕੀਤਾ ਗਿਆ।

ਇਸ ਮੌਕੇ ਐਸ ਜੀ ਪੀ ਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਸਾਬਕਾ ਸ਼ਹਿਰੀ ਜਸਵੰਤ ਸਿੰਘ ਭੁੱਲਰ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਮਹਿੰਦਰ ਸਿੰਘ, ਅਮਰਜੀਤ ਸਿੰਘ, ਤਰਲੋਚਨ ਸਿੰਘ, ਹਰਵਿੰਦਰ ਸਿੰਘ ਨੰਬਰਦਾਰ, ਐਨ ਐਸ ਰਾਣਾ, ਪਰਮਿੰਦਰ ਸਿੰਘ, ਰਾਜ ਸਿੰਘ ਪ੍ਰਧਾਨ ਬੀ ਐਸ ਪੀ ਹਲਕਾ ਮੁਹਾਲੀ, ਰਾਜਿੰਦਰ ਸਿੰਘ ਪ੍ਰਧਾਨ ਭਾਈ ਜੈਤਾ ਜੀ, ਜਸਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Previous Post

ਇਕ ਵਿਅਕਤੀ ਦਾ ਖੂਨ ਦਾਨ ਬਚਾਉਂਦਾ ਹੈ ਚਾਰ ਜਾਨਾਂ : ਕੁਲਜੀਤ ਸਿੰਘ ਬੇਦੀ ਖੂਨਦਾਨ ਕੈਂਪ ਵਿੱਚ 75 ਤੋਂ ਵੱਧ ਖੂਨਦਾਨੀਆਂ ਨੇ ਕੀਤਾ ਖੂਨਦਾਨ

Next Post

ਲੁਧਿਆਣਾ ਵਿੱਚ ਹੋਈ ਡਕੈਤੀ ਦੇ ਮਾਮਲੇ ਵਿੱਚ ਪੁਲੀਸ ਵਲੋਂ ਲੁੱਟ ਵਿੱਚ ੪ਾਮਿਲ 5 ਮੁਜਰਮ ਕਾਬੂ, 5 ਕਰੋੜ ਰੁਪਏ ਬਰਾਮਦ ਕੰਪਨੀ ਦਾ ਡਰਾਈਵਰ ਅਤੇ ਉਸ ਦੀ ਪ੍ਰੇਮਿਕਾ ਨਿੱਕਲੇ ਮਾਸਟਰ ਮਾਈਡ

Asli Punjabi

Asli Punjabi

Related Posts

Asli Punjabi News
video

Asli Punjabi News

by Asli Punjabi
June 30, 2020
ਜਨਤਕ ਥਾਵਾਂ ਤੇ ਨਾ ਥੁੱਕੋ # COVID19
video

ਜਨਤਕ ਥਾਵਾਂ ਤੇ ਨਾ ਥੁੱਕੋ # COVID19

by Asli Punjabi
May 17, 2020
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰੈਸ ਕਾਨਫਰੰਸ
video

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰੈਸ ਕਾਨਫਰੰਸ

by Asli Punjabi
May 17, 2020
ਕੋਵੀਡ -19 ਨਾਲ ਜੁੜੇ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ
video

ਕੋਵੀਡ -19 ਨਾਲ ਜੁੜੇ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ

by Asli Punjabi
May 17, 2020
ਇਕ ਮੂੰਹ ਦੋ ਅੱਖਾਂ | ਤਾਲਮੇਲ | ਇਕੋ ਸਿੱਕੇ ਦੇ ਦੋ ਪਾਸੇ | ਨਵਜੋਤ ਸਿੰਘ ਸਿੱਧੂ
video

ਇਕ ਮੂੰਹ ਦੋ ਅੱਖਾਂ | ਤਾਲਮੇਲ | ਇਕੋ ਸਿੱਕੇ ਦੇ ਦੋ ਪਾਸੇ | ਨਵਜੋਤ ਸਿੰਘ ਸਿੱਧੂ

by Asli Punjabi
May 17, 2020
Next Post
ਲੁਧਿਆਣਾ ਵਿੱਚ ਹੋਈ ਡਕੈਤੀ ਦੇ ਮਾਮਲੇ ਵਿੱਚ ਪੁਲੀਸ ਵਲੋਂ ਲੁੱਟ ਵਿੱਚ ੪ਾਮਿਲ 5 ਮੁਜਰਮ ਕਾਬੂ, 5 ਕਰੋੜ ਰੁਪਏ ਬਰਾਮਦ ਕੰਪਨੀ ਦਾ ਡਰਾਈਵਰ ਅਤੇ ਉਸ ਦੀ ਪ੍ਰੇਮਿਕਾ ਨਿੱਕਲੇ ਮਾਸਟਰ ਮਾਈਡ

ਲੁਧਿਆਣਾ ਵਿੱਚ ਹੋਈ ਡਕੈਤੀ ਦੇ ਮਾਮਲੇ ਵਿੱਚ ਪੁਲੀਸ ਵਲੋਂ ਲੁੱਟ ਵਿੱਚ ੪ਾਮਿਲ 5 ਮੁਜਰਮ ਕਾਬੂ, 5 ਕਰੋੜ ਰੁਪਏ ਬਰਾਮਦ ਕੰਪਨੀ ਦਾ ਡਰਾਈਵਰ ਅਤੇ ਉਸ ਦੀ ਪ੍ਰੇਮਿਕਾ ਨਿੱਕਲੇ ਮਾਸਟਰ ਮਾਈਡ

Recommended

ਦਿੱਲੀ ਚੋਣਾਂ: ਇਲੈਕਸ਼ਨ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ

ਦਿੱਲੀ ਚੋਣਾਂ: ਇਲੈਕਸ਼ਨ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ

February 4, 2025
ਵੱਡੀ ਖ਼ਬਰ: ਸਿੰਘ ਸਹਿਬਾਨਾਂ ਨੇ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ

ਵੱਡੀ ਖ਼ਬਰ: ਸਿੰਘ ਸਹਿਬਾਨਾਂ ਨੇ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ

July 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In