• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਡਾ.ਬਲਜੀਤ ਕੌਰ

Asli Punjabi by Asli Punjabi
June 14, 2023
in Top Stories
0
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਡਾ.ਬਲਜੀਤ ਕੌਰ
586
SHARES
3.3k
VIEWS
Share on FacebookShare on TwitterShare on Whatsapp

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੁਸਤਕਾਂ ਖਰੀਦਣ ਸਬੰਧੀ ਤਿਮਾਹੀ ਬੰਦਿਸ਼ ਤੋਂ ਮਿਲੀ ਛੋਟ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ
ਚੰਡੀਗੜ੍ਹ, 14 ਜੂਨ-ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ ਬਲਜੀਤ ਕੌਰ ਵੱਲੋਂ ਦੱਸਿਆ ਹੈ ਕਿ ਅਨੁਸੂਚਿਤ ਜਾਤੀਆਂ ਦੇ ਪਹਿਲੀਂ ਤੋਂ ਦਸਵੀਂ ਜਮਾਤ ਵਿੱਚ ਪੜਨ ਵਾਲੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ ਵਿੱਤੀ ਸਾਲ 2023-24 ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿਮਾਹੀ ਬੰਦਿਸ਼ ਤੋਂ ਛੋਟ ਦਿੰਦਿਆਂ ਇਸ ਰਾਸ਼ੀ ਨੂੰ ਇਕ ਵਾਰ ’ਚ ਹੀ ਖਰਚ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।
ਡਾ.ਬਲਜੀਤ ਕੌਰ ਨੇ ਕਿਹਾ ਕਿ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਦੀ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਿੱਤੀ ਬੋਝ ਤੋਂ ਬਿਨ੍ਹਾਂ ਵਿਦਿਅਕ ਸਰੋਤਾਂ ਤੱਕ ਪਹੁੰਚ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਨਿਭਾਏਗਾ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ.ਵਿਦਿਆਰਥੀਆਂ ਦੀ ਬਿਹਤਰੀ ਨਾਲ ਸਬੰਧਤ ਸਕੀਮਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਨੇਪਰੇ ਚਾੜਿਆ ਜਾਵੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਆਪਣੇ-ਪਰਾਏ ਦੇ ਭੇਦ ਤੋਂ ਉੱਪਰ ਉੱਠ ਕੇ ਸਮਾਜ ਦੀ ਭਲਾਈ ਦਾ ਕੰਮ ਕਰਨ ਲੋਕ ਸੇਵਕ – ਮਨੋਹਰ

Next Post

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ

Recommended

ਵੱਡੀ ਖ਼ਬਰ: MLA ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ

ਵੱਡੀ ਖ਼ਬਰ: MLA ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ

September 2, 2025
ਟਰੰਪ ਦੇ ਸ਼ਬਦੀ ਹਮਲਿਆਂ ਮੂਹਰੇ ਡੱਟੇ ਵਿਸ਼ਵ ਸਿਹਤ ਸੰਸਥਾ ਦੇ ਮੁਖੀ

ਟਰੰਪ ਦੇ ਸ਼ਬਦੀ ਹਮਲਿਆਂ ਮੂਹਰੇ ਡੱਟੇ ਵਿਸ਼ਵ ਸਿਹਤ ਸੰਸਥਾ ਦੇ ਮੁਖੀ

May 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In