• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

Asli Punjabi by Asli Punjabi
June 14, 2023
in Top Stories
0
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ: ਮੀਤ ਹੇਅਰ
585
SHARES
3.3k
VIEWS
Share on FacebookShare on TwitterShare on Whatsapp

You might also like

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ
ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ
ਚੰਡੀਗੜ੍ਹ, 14 ਜੂਨ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।
ਇਹ ਗੱਲ ਅੱਜ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿੱਤੇ।
ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ।ਖਣਨ ਸਾਈਟ ਵਾਲੇ ਜ਼ਿਲਿ੍ਹਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ।
ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ।ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

Previous Post

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ

Next Post

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ “ਵਾਹ ਜ਼ਿੰਦਗੀ !” ਰਿਲੀਜ਼

Asli Punjabi

Asli Punjabi

Related Posts

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ
Top Stories

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

by Asli Punjabi
June 11, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
Next Post
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ “ਵਾਹ ਜ਼ਿੰਦਗੀ !” ਰਿਲੀਜ਼

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ "ਵਾਹ ਜ਼ਿੰਦਗੀ !" ਰਿਲੀਜ਼

Recommended

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

March 22, 2021
ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

November 6, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In