• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਦੇ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਹੋਈ ਚੋਣ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ

Asli Punjabi by Asli Punjabi
June 17, 2023
in Top Stories
0
ਪੰਜਾਬ ਦੇ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਹੋਈ ਚੋਣ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 17 ਜੂਨ – ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ. ਐਫ. ਪੀ. ਆਈ.) ਫਾਰ ਗਰਲਜ਼, ਐਸ. ਏ.ਐਸ. ਨਗਰ (ਮੁਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਸ. ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਰ ਅਫ਼ਸਰ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਇੱਥੇ ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ। ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ. ਐਫ. ਪੀ. ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ. ਐਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ।

Previous Post

ਨਗਰ ਨਿਗਮ ਨੇ ਫੇਜ਼ 1 ਦੇ ਐਚ ਈ ਮਕਾਨਾਂ ਵਾਲਿਆਂ ਵਲੋਂ ਪਾਰਕ ਵਿੱਚ ਕੀਤਾ ਕਬਜ਼ਾ ਛੁੜਵਾਇਆ ਜੇ ਸੀ ਬੀ ਮਸ਼ੀਨ ਨਾਲ ਤੋੜੇ ਜੰਗਲੇ, ਮੌਕੇ ਤੇ ਨਿਗਮ ਕੌਂਸਲਰ ਅਤੇ ਵਸਨੀਕ ਵਿੱਚ ਹੋਈ ਤਿੱਖੀ ਬਹਿਸੋ

Next Post

ਨਗਰ ਨਿਗਮ ਨੇ ਦੁਕਾਨਦਾਰਾਂ ਵਲੋਂ ਫੇਜ਼ 1 ਦੀ ਮਾਰਕੀਟ ਵਿੱਚ ਲਗਾਇਆ ਵਾਟਰ ਕੂਲਰ ਪੁੱਟਿਆ ਮੇਅਰ ਦੀਆਂ ਹਿਦਾਇਤ ਤੇ ਵਾਟਰ ਕੂਲਰ ਵਾਪਸ ਛੱਡ ਕੇ ਗਏ ਨਿਗਮ ਕਰਮਚਾਰੀ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਨਗਰ ਨਿਗਮ ਨੇ ਦੁਕਾਨਦਾਰਾਂ ਵਲੋਂ ਫੇਜ਼ 1 ਦੀ ਮਾਰਕੀਟ ਵਿੱਚ ਲਗਾਇਆ ਵਾਟਰ ਕੂਲਰ ਪੁੱਟਿਆ ਮੇਅਰ ਦੀਆਂ ਹਿਦਾਇਤ ਤੇ ਵਾਟਰ ਕੂਲਰ ਵਾਪਸ ਛੱਡ ਕੇ ਗਏ ਨਿਗਮ ਕਰਮਚਾਰੀ

ਨਗਰ ਨਿਗਮ ਨੇ ਦੁਕਾਨਦਾਰਾਂ ਵਲੋਂ ਫੇਜ਼ 1 ਦੀ ਮਾਰਕੀਟ ਵਿੱਚ ਲਗਾਇਆ ਵਾਟਰ ਕੂਲਰ ਪੁੱਟਿਆ ਮੇਅਰ ਦੀਆਂ ਹਿਦਾਇਤ ਤੇ ਵਾਟਰ ਕੂਲਰ ਵਾਪਸ ਛੱਡ ਕੇ ਗਏ ਨਿਗਮ ਕਰਮਚਾਰੀ

Recommended

ਇੰਗਲੈਂਡ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਵਿੱਚੋਂ ਬੁਮਰਾਹ ਬਾਹਰ

ਇੰਗਲੈਂਡ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਵਿੱਚੋਂ ਬੁਮਰਾਹ ਬਾਹਰ

February 27, 2021
ਉੱਤਰ ਪ੍ਰਦੇਸ਼ ਵਿੱਚ ਕਾਰ ਅਤੇ ਟਰੱਕ ਵਿੱਚ ਟੱਕਰ ਦੌਰਾਨ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਕਾਰ ਅਤੇ ਟਰੱਕ ਵਿੱਚ ਟੱਕਰ ਦੌਰਾਨ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ

July 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In