• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੈਂਬਰ ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਵੱਲੋਂ ਫਰੀਦਕੋਟ ਦਾ ਦੌਰਾ, ਵੱਖ ਵੱਖ ਡਿਪੂਆਂ ਦੀ ਕੀਤੀ ਚੈਕਿੰਗ

Asli Punjabi by Asli Punjabi
June 17, 2023
in Punjab
0
ਮੈਂਬਰ ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਵੱਲੋਂ ਫਰੀਦਕੋਟ ਦਾ ਦੌਰਾ, ਵੱਖ ਵੱਖ ਡਿਪੂਆਂ ਦੀ ਕੀਤੀ ਚੈਕਿੰਗ
586
SHARES
3.3k
VIEWS
Share on FacebookShare on TwitterShare on Whatsapp

ਫ਼ਰੀਦਕੋਟ 17 ਜੂਨ 2023 – ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ, ਗੁਣਵੱਤਾ ਆਦਿ ਦਾ ਨਿਰੀਖਣ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ।ਇਸ ਮੌਕੇ ਡੀ.ਐੱਫ. ਐੱਸ. ਸੀ ਮੈਡਮ ਵੰਦਨਾ ਕੁਮਾਰੀ, ਏ. ਐੱਫ. ਐੱਸ. ਸੀ ਸ. ਗੁਰਚਰਨਪਾਲ ਸਿੰਘ ਫ਼ਰੀਦਕੋਟ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਨਾਲ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਪਿੰਡ ਫਤਿਹਗੜ੍ਹ ਦਬੜੀ ਖਾਨਾ, ਬਾਜਾ ਰੋਡ ਜੈਤੋਂ, ਰਾਮਲੀਲਾ ਗਰਾਊਂਡ ਜੈਤੋਂ, ਚੰਦਰ ਕਾਂਤਾ ਜੈਤੋਂ,ਸਤਨਾਮ ਸਿੰਘ ਅਤੇ ਗੁਰਵਿੰਦਰ ਸਿੰਘ ਢਾਹਾਂ,ਬਾਜ਼ੀਗਰ ਬਸਤੀ , ਵਾਰਡ ਨੰ. 23, ਸੰਜੇ ਨਗਰ ਫਰੀਦਕੋਟ ਆਦਿ ਡਿਪੂਆਂ ਦੀ ਚੈਕਿੰਗ ਕੀਤੀ ਅਤੇ ਵੱਖ ਵੱਖ ਰਾਸ਼ਨ ਡਿਪੂਆਂ ਵਿੱਚ ਵੱਖ ਵੱਖ ਸਕੀਮਾਂ ਤਹਿਤ ਦਿੱਤੀ ਜਾ ਰਹੀ ਕਣਕ ਦੀ ਕੁਆਲਿਟੀ, ਇਸ ਦੀ ਵੰਡ ਆਦਿ ਬਾਰੇ ਜਾਣਕਾਰੀ ਲਈ ਅਤੇ ਸਭ ਸੰਤੁਸ਼ਟੀਜਨਕ ਪਾਇਆ।ਇਸ ਚੈਕਿੰਗ ਦੌਰਾਨ ਜੋ ਖਾਮੀਆਂ ਮੈਂਬਰ ਦੇ ਧਿਆਨ ਵਿੱਚ ਆਈਆਂ ਉਹਨਾਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੀਆਂ ਹਦਾਇਤਾਂ ਸਬੰਧਤ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆਂ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਮੌਕੇ ਤੇ ਹਾਜ਼ਰ ਲੋਕਾਂ ਨੂੰ ਕਿਹਾ ਕਿ ਉਹ ਕਣਕ ਲੈਣ ਸਮੇਂ ਇਸ ਦੇ ਮਿਆਰ ਅਤੇ ਭਾਰ ਨੂੰ ਚੰਗੀ ਤਰ੍ਹਾਂ ਚੈੱਕ ਕਰ ਲੈਣ।ਉਨ੍ਹਾਂ ਸਰਕਾਰੀ ਰਾਸ਼ਨ ਦੇ ਡਿਪੂ ਵਿੱਚ ਲਾਭਪਾਤਰੀਆਂ ਨਾਲ ਗੱਲ ਕੀਤੀ ਅਤੇ ਕਣਕ ਦੇ ਬੈਗਾਂ ਨੂੰ ਕੰਡੇ ਤੇਂ ਤੋਲ ਕੇ ਭਾਰ ਚੈਕ ਕੀਤਾ ਗਿਆ ਜੋ ਕਿ ਸਹੀ ਪਾਇਆ ਗਿਆ। ਉਨ੍ਹਾਂ ਇਸ ਮੌਕੇ ਵਿਭਾਗ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਰਾਸ਼ਨ ਡਿਪੂਆਂ ਦੀ ਚੈਕਿੰਗ ਕਰਨ ਤਾਂ ਜੋ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੇ ਜਾਂਦੀ ਕਣਕ ਵਿੱਚ ਕਿਸੇ ਕਿਸਮ ਦੀ ਊਣਤਾਈ ਨਾ ਹੋਵੇ।

ਇਸ ਮੌਕੇ ਉਨ੍ਹਾਂ ਸਮੂਹ ਡਿਪੂ ਹੋਲਡਰਾਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਦੀ ਵੰਡ ਵਿੱਚ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਪੂਆਂ ’ਤੇ ਸਰਕਾਰੀ ਸਕੀਮਾਂ ਸਬੰਧੀ ਸ਼ਿਕਾਇਤ ਬਕਸੇ, ਸੁਝਾਅ ਬਾਕਸ ਅਤੇ ਜਾਗਰੂਕਤਾ ਬੈਨਰ ਲਗਾਏ ਜਾਣ।

Previous Post

ਗ਼ਦਰ 2 ਫਿਲਮ ਦੀ ਸਟਾਰ ਕਾਸਟ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Next Post

21 ਜੂਨ ਨੂੰ 9ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾਵੇਗਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
21 ਜੂਨ ਨੂੰ 9ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾਵੇਗਾ

21 ਜੂਨ ਨੂੰ 9ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾਵੇਗਾ

Recommended

ਕਈ ਵਰ੍ਹਿਆਂ ਤੋਂ ਸੋਹਾਣਾ ਦੇ ਟੋਭੇ ਦੀ ਸਫ਼ਾਈ ਦੇ ਮਾਮਲੇ ਵਿੱਚ ਟਾਲ ਮਟੋਲ ਦੇ ਮਾਮਲੇ ਵਿੱਚ ਹੋਵੇਗੀ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਦੀ ਪੇਸ਼ੀ ਕੌਂਸਲ ਹਰਜਿੰਦਰ ਕੌਰ ਬੈਦਵਾਣ ਨੇ ਪੱਤਰਕਾਰ ਸੰਮੇਲਨ ਵਿੱਚ ਕੀਤੀ ਜਾਣਕਾਰੀ ਸਾਂਝੀ

June 5, 2023
ਇਹ ਦੁੱਖਦਾਈ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਸਿਰੇ ਨਹੀਂ ਲੱਗ ਸਕੀ : ਸੁਨੀਲ ਜਾਖੜ

February 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In