• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

Asli Punjabi by Asli Punjabi
June 17, 2023
in Punjab
0
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 17 ਜੂਨ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਣਗੀਆਂ।

ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ, ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋ ਸੱਦਾ ਪੱਤਰ ਭੇਜੇ ਜਾ ਰਹੇ ਹਨ।

You might also like

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

Previous Post

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

Next Post

ਖਰੜ ਦੇ ਸਾਰੇ ਵਾਰਡਾਂ ਦੀਆਂ ਸੱਮਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ‘: ਅਨਮੋਲ ਗਗਨ ਮਾਨ

Asli Punjabi

Asli Punjabi

Related Posts

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

by Asli Punjabi
March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

by Asli Punjabi
March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

by Asli Punjabi
March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
Next Post
ਖਰੜ ਦੇ ਸਾਰੇ ਵਾਰਡਾਂ ਦੀਆਂ ਸੱਮਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ‘: ਅਨਮੋਲ ਗਗਨ ਮਾਨ

ਖਰੜ ਦੇ ਸਾਰੇ ਵਾਰਡਾਂ ਦੀਆਂ ਸੱਮਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ': ਅਨਮੋਲ ਗਗਨ ਮਾਨ

Recommended

ਪੰਜਾਬ ਏਕਤਾ, ਬਿਹਾਰ ਪੂਰਨ ਅਤੇ ਜੰਮੂ ਕਸ਼ਮੀਰ ਮੁਜ਼ਾਮਿਲ ਨੇ ਗਾਣ ਅਤੇ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

January 7, 2021

ਸੋਨੇ-ਚਾਂਦੀ ਦੇ ਵਪਾਰੀ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ

June 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In