• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ 23 ਜੂਨ ਨੂੰ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

Asli Punjabi by Asli Punjabi
June 20, 2023
in Punjab
0
ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ 23 ਜੂਨ ਨੂੰ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
586
SHARES
3.3k
VIEWS
Share on FacebookShare on TwitterShare on Whatsapp

ਬਟਾਲਾ/ਗੁਰਦਾਸਪੁਰ, 20 ਜੂਨ 2023 – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਜਰੀਏ ਵਿਸ਼ੇਸ਼ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ।

ਇਸੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 23 ਜੂਨ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਟਾਲਾ ਸ਼ਹਿਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾਵੇਗਾ। ਇਹ ਕੈਂਪ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਬਟਾਲਾ ਡਾ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਲਾਭ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਰੁਜ਼ਗਾਰ ਦਫ਼ਤਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਨੌਂਕਰੀਆਂ ਅਤੇ ਸਵੈ-ਰੁਜ਼ਗਾਰ ਲਈ ਨਾਮ ਨੋਟ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਮਿਲਟਰੀ, ਪੈਰਾ ਮਿਲਟਰੀ, ਪੁਲਿਸ, ਬੀ.ਐੱਸ.ਐੱਫ਼, ਸੀ.ਆਰ.ਪੀ.ਐੱਫ਼ ਆਦਿ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਜਾਣਕਾਰੀ ਦੇਣ ਦੇ ਨਾਲ ਨੌਜਵਾਨਾਂ ਨੂੰ ਇਨ੍ਹਾਂ ਸੁਰੱਖਿਆ ਫ਼ੋਰਸਾਂ ਵਿੱਚ ਭਰਤੀ ਹੋਣ ਲਈ ਪ੍ਰੇਰਤ ਕੀਤਾ ਜਾਵੇਗਾ।

Previous Post

ਝਾਰਖੰਡ ਵਿੱਚ ਬੰਬ ਨਾਲ ਉਡਾਇਆ ਰੇਲਵੇ ਟਰੈਕ

Next Post

ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਇਲਾਕੇ ਦੀ ਸੇਵਾ ਕਰਕੇ ਹਲਕੇ ਦੇ ਲੋਕਾਂ ਦਾ ਭਰੋਸਾ ਜਿੱਤਿਆ- ਹਰਜੋਤ ਬੈਂਸ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਇਲਾਕੇ ਦੀ ਸੇਵਾ ਕਰਕੇ ਹਲਕੇ ਦੇ ਲੋਕਾਂ ਦਾ ਭਰੋਸਾ ਜਿੱਤਿਆ- ਹਰਜੋਤ ਬੈਂਸ

ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਇਲਾਕੇ ਦੀ ਸੇਵਾ ਕਰਕੇ ਹਲਕੇ ਦੇ ਲੋਕਾਂ ਦਾ ਭਰੋਸਾ ਜਿੱਤਿਆ- ਹਰਜੋਤ ਬੈਂਸ

Recommended

ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ

ਗਿਆਨੀ ਸੁਖਜਿੰਦਰ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਸਭਾ

October 8, 2020
ਪੈਂਟਾਗਨ ਨੇ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਲਈ ਦਿੱਤੀ ਨੈਸ਼ਨਲ ਗਾਰਡ ਮੈਂਬਰਾਂ ਨੂੰ ਮਨਜ਼ੂਰੀ

ਪੈਂਟਾਗਨ ਨੇ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਲਈ ਦਿੱਤੀ ਨੈਸ਼ਨਲ ਗਾਰਡ ਮੈਂਬਰਾਂ ਨੂੰ ਮਨਜ਼ੂਰੀ

January 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In