• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਲੀਫੋਰਨੀਆ ਚ ਟਰੱਕ ਡਰਾਈਵਰ ਦੀ ਗੋਲੀਆਂ ਮਾਰਕੇ ਹੱਤਿਆ

Asli Punjabi by Asli Punjabi
June 20, 2023
in World, ਯੂ ਐਸ ਏ
0
ਕੈਲੀਫੋਰਨੀਆ ਚ ਟਰੱਕ ਡਰਾਈਵਰ ਦੀ ਗੋਲੀਆਂ ਮਾਰਕੇ ਹੱਤਿਆ
586
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਫਰਿਜਨੋ (ਕੈਲੀਫੋਰਨੀਆ), 20 ਜੂਨ, 2023: ਲੰਘੇ ਵੀਰਵਾਰ ਦਿਨ ਦਿਹਾੜੇ ਕੈਲੀਫੋਰਨੀਆ ਦੇ ਸ਼ਹਿਰ ਲੇਥਰੋਪ ਵਿਖੇ ਫਰੀਵੇਅ 5 ’ਤੇ ਐਮਾਜ਼ੋਨ ਕੰਪਨੀ ਦੇ ਟਰੱਕ ਡਰਾਈਵਰ ਨੂੰ ਅਣਪਛਾਤੇ ਵਿਅਕਤੀਆਂ ਵੱਲੋ ਗੋਲੀਆਂ ਮਾਰਕੇ ਹਲਾਕ ਕਰਨ ਦੀ ਖ਼ਬਰ ਨੇ ਸਭਨੂੰ ਹੈਰਾਨ ਕਰਕੇ ਰੱਖ ਦਿੱਤੀ। ਮਰਨ ਵਾਲੇ ਡਰਾਈਵਰ ਦੀ ਪਹਿਚਾਣ ਇਲਖੋਮ ਸ਼ੋਡੀਏਵ (37) ਵਜੋਂ ਹੋਈ ਹੈ, ਜੋ ਉੱਤਰੀ ਕੈਰੋਲੀਨਾ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਵੀਰਵਾਰ ਦੁਪਹਿਰ ਤਕਰੀਬਨ 12.48 ਦੇ ਮ੍ਰਿਤਕ ਡਰਾਈਵਰ ਇਲਖੋਮ ਸ਼ੋਡੀਏਵ ਆਪਣੇ ਟਰੱਕ ਵਿੱਚ ਫ੍ਰੀਵੇਅ 5 ਤੇ ਨੌਰਥ ਬਰੋਡ ਜਾ ਰਿਹਾ ਸੀ, ਜਦੋਂ ਹਾਈਵੇਅ 120 ਲਾਗੇ ਉਸਦੇ ਟਰੱਕ ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਦਾਗ ਦਿੱਤੀਆ। ਗੋਲੀਆਂ ਲੱਗਣ ਕਾਰਨ ਟਰੱਕ ਆਊਟ ਆਫ ਕੰਟਰੋਲ ਹੋ ਗਿਆ ਅਤੇ ਲੂਇਸ ਐਵੇਨਿਊ ਲਾਗੇ ਫਰੀਵੇਅ ਤੋਂ ਹੇਠਾਂ ਉੱਤਰਕੇ ਦੋ ਖੜੀਆਂ ਕਾਰਾਂ ਨਾਲ ਟਕਰਾਕੇ ਬਿਲਡਿੰਗ ਨਾਲ ਵੱਜਕੇ ਰੁਕਿਆ। ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਹਾਈਵੇਅ ਪੈਟਰੋਲ ਹਮਲਾਵਰਾਂ ਦੀ ਭਾਲ ਕਰ ਰਿਹਾ, ਅਤੇ ਉਹ ਪਬਲਿਕ ਤੋਂ ਮੱਦਦ ਮੰਗ ਰਹੇ ਹਨ ‘ਤਾਂ ਕਿ ਦੋਸ਼ਿਆ ਦੀ ਸ਼ਨਾਖ਼ਤ ਹੋ ਸਕੇ। ਐਮਾਜ਼ੋਨ ਦੀ ਬੁਲਾਰੀ ਨੇ ਆਪਣੇ ਡਰਾਈਵਰ ਦੀ ਮੌਤ ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਐਮਾਜ਼ੋਨ ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕ ਡਰਾਈਵਰ ਦੇ ਪਰਿਵਾਰ ਨਾਲ ਖੜਾ ਹੈ।

Previous Post

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

Next Post

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਸੰਬੰਧੀ ਤੱਥ ਅਤੇ ਸਬੂਤ ਇਕੱਠੇ ਕਰਨ ਵਿਚ ਜੁਟੀ ਪੁਲਿਸ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਹਰਦੀਪ ਸਿੰਘ ਨਿੱਝਰ ਦੀ ਹੱਤਿਆ ਸੰਬੰਧੀ ਤੱਥ ਅਤੇ ਸਬੂਤ ਇਕੱਠੇ ਕਰਨ ਵਿਚ ਜੁਟੀ ਪੁਲਿਸ

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਸੰਬੰਧੀ ਤੱਥ ਅਤੇ ਸਬੂਤ ਇਕੱਠੇ ਕਰਨ ਵਿਚ ਜੁਟੀ ਪੁਲਿਸ

Recommended

ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

November 15, 2020
ਯੂਕੇ ਅਤੇ ਪੰਜਾਬ ਵਿੱਚ ਰਹਿ ਰਹੇ ਪੰਜਾਬੀਆਂ ਲਈ ਏਅਰ ਇੰਡੀਆ ਵਲੋਂ ਵੱਡੀ ਖੁਸ਼ਖਬਰੀ ਕਿ ਆਈ ਪੜ੍ਹੋ ਪੂਰੀ ਜਾਣਕਾਰੀ

ਯੂਕੇ ਅਤੇ ਪੰਜਾਬ ਵਿੱਚ ਰਹਿ ਰਹੇ ਪੰਜਾਬੀਆਂ ਲਈ ਏਅਰ ਇੰਡੀਆ ਵਲੋਂ ਵੱਡੀ ਖੁਸ਼ਖਬਰੀ ਕਿ ਆਈ ਪੜ੍ਹੋ ਪੂਰੀ ਜਾਣਕਾਰੀ

August 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In