• About
  • Contact
  • Hindi News
  • English News
Friday, June 6, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ: ਸੁੱਖੀ ਬਾਠ ਮੋਟਰਜ਼ ਵੱਲੋਂ ਟਰੱਕ ਸੈਂਟਰ ਦਾ ਸ਼ਾਨਦਾਰ ਉਦਘਾਟਨ

Asli Punjabi by Asli Punjabi
June 21, 2020
in World
0
ਕੈਨੇਡਾ: ਸੁੱਖੀ ਬਾਠ ਮੋਟਰਜ਼ ਵੱਲੋਂ ਟਰੱਕ ਸੈਂਟਰ ਦਾ ਸ਼ਾਨਦਾਰ ਉਦਘਾਟਨ
589
SHARES
3.3k
VIEWS
Share on FacebookShare on TwitterShare on Whatsapp

ਸਰੀ, 21 ਜੂਨ 2020-ਸਰੀ ਦੀ ਨਾਮਵਰ ਸ਼ਖ਼ਸੀਅਤ ਅਤੇ ਉੱਘੇ ਕਾਰ ਡੀਲਰ ਸੁੱਖੀ ਬਾਠ ਵੱਲੋਂ ਆਪਣੇ ਕਾਰੋਬਾਰ ਵਿਚ ਸ਼ਾਨਦਾਰ ਵਾਧਾ ਕਰਦਿਆਂ 15284 ਫਲੀਟਵੁੱਡ ਡਰਾਈਵ, ਸਰੀ ਵਿਖੇ “ਸੁੱਖੀ ਬਾਠ ਮੋਟਰਜ਼ ਟਰੱਕ ਸੈਂਟਰ” ਸਥਾਪਿਤ ਕੀਤਾ ਹੈ, ਜੋ ਲੋਕਲ ਕਾਰੋਬਾਰੀਆਂ ਦੀ ਵੱਡੀ ਲੋੜ ਪੂਰੀ ਕਰਨ ਦੇ ਸਮਰੱਥ ਹੋਵੇਗਾ।

ਨਵੇਂ ਕਾਰੋਬਾਰੀ ਸਥਾਨ ‘ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਸੁੱਖੀ ਬਾਠ ਨੇ ਕਿਹਾ ਕਿ ਬੇਸ਼ੱਕ ਇਹ ਸੈਂਟਰ, ਆਟੋ ਡੀਲਿੰਗ ਨਾਲ ਹੀ ਸਬੰਧਤ ਹੈ ਪਰ ਫਿਰ ਵੀ ਇਕ ਵੱਖਰਾ ਉਪਰਾਲਾ ਹੈ। ਇਸ ਦੀ ਸਥਾਪਤੀ ਬਾਰੇ ਉਨ੍ਹਾਂ ਕਿਹਾ ਕਿ ਬੀਸੀ ਵਿਚ ਭਾਈਚਾਰਾ ਵੱਡੀ ਗਿਣਤੀ ਵਿਚ ਕੰਸਟਰੱਕਸ਼ਨ ਖੇਤਰ ਵਿਚ ਕਾਰਜਸ਼ੀਲ ਹੈ, ਜਿਸ ਨੂੰ ਕਮਰਸ਼ੀਅਲ ਵਹੀਕਲਾਂ ਦੀ ਬੜੀ ਵੱਡੀ ਲੋੜ ਸੀ ਅਤੇ ਮੇਰਾ ਇਕ ਸੁਪਨਾ ਵੀ ਸੀ ਕਿ ਕਿਸੇ ਵੇਲੇ ਮੈਂ ਇਕ ਵੱਖਰਾ ਟਰੱਕ ਸੈਂਟਰ ਸਥਾਪਿਤ ਕਰਾਂ। ਅੱਜ ਆਪਣਾ ਸੁਪਨਾ ਹੋਇਆ ਦੇਖ ਕੇ ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ।

You might also like

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿਚ ਸਾਡੀ ਵਿਸ਼ੇਸ਼ਤਾ ਇਹ ਹੋਵੇਗੀ ਕਿ ਅਸੀਂ ਹਰ ਬੰਦੇ ਦੀ ਲੋੜ ਮੁਤਾਬਿਕ ਉਸ ਨੂੰ ਟਰੱਕ, ਵੈਨ, ਕਾਰਗੋ ਵੈਨ, ਫਲੈਡਿਕਸ ਉਪਲਬਧ ਕਰਾਂਵਾਂਗੇ। ਉਨ੍ਹਾਂ ਪਿਛਲੇ 40 ਸਾਲਾਂ ਦੌਰਾਨ ਸੁੱਖੀ ਬਾਠ ਮੋਟਰਜ਼ ਨੂੰ ਭਰਪੂਰ ਸਿਨੇਹ ਅਤੇ ਸਹਿਯੋਗ ਦੇਣ ਲਈ ਸਮੁੱਚੇ ਭਾਈਚਾਰੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਈਚਾਰੇ ਦੇ ਸਹਿਯੋਗ ਸਦਕਾ ਹੀ ਸੁੱਖੀ ਬਾਠ ਮੋਟਰਜ਼ ਸ਼ਹਿਰੀਆਂ ਦੀ ਖਾਸ ਪਸੰਦ ਬਣ ਸਕਿਆ ਹੈ ਅਤੇ ਇਹ ਟਰੱਕ ਸੈਂਟਰ ਵੀ ਭਾਈਚਾਰੇ ਦੀ ਹੀ ਦੇਣ ਹੈ। ਉਨ੍ਹਾਂ ਆਪਣੇ ਸਮੂਹ ਸ਼ੁੱਭਚਿੰਤਕਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਭਵਿੱਖ ਵਿਚ ਵੀ ਉਨ੍ਹਾਂ ਕੋਲੋਂ ਪਹਿਲਾਂ ਵਾਲਾ ਪਿਆਰ, ਸਹਿਯੋਗ ਬਰਕਰਾਰ ਰੱਖਣ ਦੀ ਉਮੀਦ ਜ਼ਾਹਰ ਕੀਤੀ।

Previous Post

ਕੈਨੇਡਾ : ਪਰਮੀਤ ਸਿੰਘ ਬੋਪਾਰਾਏ ਐਨ ਡੀ ਪੀ ਦੇ ਮੀਤ ਪ੍ਰਧਾਨ ਬਣੇ

Next Post

ਸੌਰਵ ਗਾਂਗੁਲੀ ਦੇ ਪਰਿਵਾਰਕ ਮੈਂਬਰਾਂ ਨੂੰ ਹੋਇਆ ਕੋਰੋਨਾ

Asli Punjabi

Asli Punjabi

Related Posts

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’
World

Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

by Asli Punjabi
May 22, 2025
Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼
World

Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼

by Asli Punjabi
May 22, 2025
Next Post
ਸੌਰਵ ਗਾਂਗੁਲੀ ਦੇ ਪਰਿਵਾਰਕ ਮੈਂਬਰਾਂ ਨੂੰ ਹੋਇਆ ਕੋਰੋਨਾ

ਸੌਰਵ ਗਾਂਗੁਲੀ ਦੇ ਪਰਿਵਾਰਕ ਮੈਂਬਰਾਂ ਨੂੰ ਹੋਇਆ ਕੋਰੋਨਾ

Recommended

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

April 9, 2021
ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

July 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In