• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ: ਏਅਰ ਇੰਡੀਆ ਬੰਬ ਧਮਾਕੇ ਦੇ ਪੀੜਤਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ 23 ਜੂਨ ਨੂੰ

Asli Punjabi by Asli Punjabi
June 21, 2023
in World
0
ਕੈਨੇਡਾ: ਏਅਰ ਇੰਡੀਆ ਬੰਬ ਧਮਾਕੇ ਦੇ ਪੀੜਤਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ 23 ਜੂਨ ਨੂੰ
586
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਰੀ, 21 ਜੂਨ 2023- 1985 ਵਿਚ ਹੋਏ ਏਅਰ ਇੰਡੀਆ ਬੰਬ ਕਾਂਡ ਵਿਚ ਮਾਰੇ ਗਏ 331 ਪੀੜਤਾਂ (ਜਿਨ੍ਹਾਂ ਵਿਚ 82 ਬੱਚੇ ਵੀ ਸ਼ਾਮਲ ਸਨ) ਦੀ 38ਵੀਂ ਸਾਲਾਨਾ ਬਰਸੀ 23 ਜੂਨ 2023 ਨੂੰ ਸ਼ਾਮ 6:30 ਵਜੇ, ਵੈਨਕੂਵਰ ਵਿਖੇ ਸਟੈਨਲੇ ਪਾਰਕ ਦੇ ਸੇਪਰਲੇ ਖੇਡ ਮੈਦਾਨ ਵਿਚ ਮਨਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਰੀ-ਟਾਈਨਹੈੱਡ ਦੇ ਸਾਬਕਾ ਵਿਧਾਇਕ ਦੇਵ ਐਸ. ਹੇਅਰ ਨੇ ਦੱਸਿਆ ਹੈ ਕਿ ਕੈਨੇਡੀਅਨ ਇਤਿਹਾਸ ਦੀ ਸਭ ਤੋਂ ਵੱਡੀ ਹਵਾਈ ਤਬਾਹੀ ਦੇ ਇਸ 38ਵੇਂ ਸਾਲਾਨਾ ਸ਼ਰਧਾਂਜਲੀ ਸਮਾਰੋਹ ਵਿਚ ਨਾ ਸਿਰਫ ਇਸ ਭਿਆਨਕ ਅੱਤਵਾਦੀ ਬੰਬ ਧਮਾਕੇ ਦੇ 329 ਪੀੜਤਾਂ ਨੂੰ ਯਾਦ ਕੀਤਾ ਜਾਵੇਗਾ ਬਲਕਿ ਨਾਰੀਤਾ (ਜਾਪਾਨ) ਵਿੱਚ ਸਮਾਨ ਸੰਭਾਲਣ ਵਾਲੇ 2 ਪੀੜਤਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਵੇਗੀ ਜੋ ਏਅਰ ਇੰਡੀਆ ਦੀ ਇੱਕ ਹੋਰ ਉਡਾਣ ਵਿਚ ਹੋਏ ਦੂਜੇ ਅੱਤਵਾਦੀ ਬੰਬ ਧਮਾਕੇ ਵਿੱਚ ਮਾਰੇ ਗਏ ਸਨ ਜੋ ਸਮੇਂ ਤੋਂ ਪਹਿਲਾਂ ਫਟ ਗਿਆ ਸੀ।
ਦੇਵ ਹੇਅਰ ਨੇ ਕਿਹਾ ਕਿ ਇਸ ਭਿਆਨਕ ਦਰਦਨਾਕ ਕਾਂਡ ਦੇ ਪੀੜਤ ਪਰਿਵਾਰਾਂ ਦੇ ਮੈਂਬਰ ਹਰ ਪਲ ਦਰਦ ਹੰਢਾ ਰਹੇ ਹਨ। ਇਹ ਸਾਲਾਨਾ ਯਾਦਗਾਰੀ ਸਮਾਰੋਹ ਸਾਨੂੰ ਸਾਰਿਆਂ ਨੂੰ ਯਾਦ ਦਿਵਾਉਂਦਾ ਹੈ ਕਿ ਇੱਕ ਸਭਿਅਕ ਸੰਸਾਰ ਵਿੱਚ ਅੱਤਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਖਤਮ ਕੀਤਾ ਜਾਣਾ ਚਾਹੀਦਾ ਹੈ। .
ਜ਼ਿਕਰਯੋਗ ਹੈ ਕਿ ਦੇਵ ਹੇਅਰ 2001 ਤੋਂ 2013 ਤੱਕ 12 ਸਾਲਾਂ ਦੌਰਾਨ ਇੱਕ ਵਿਧਾਇਕ ਦੇ ਰੂਪ ਵਿੱਚ ਅਕਸਰ ਬੀ.ਸੀ. ਵਿਧਾਨ ਸਭਾ ਵਿੱਚ ਏਅਰ ਇੰਡੀਆ ਬੰਬਾਰੀ ਤਬਾਹੀ, ਪੀੜਤਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨ ਅਤੇ ਅੱਤਵਾਦ ਦੇ ਵਿਰੁੱਧ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਸੱਦਾ ਦਿੱਤਾ ਜਾਂਦਾ ਹੈ। ਮੀਡੀਆ ਦੇ ਮੈਂਬਰਾਂ ਨੂੰ ਵੀ ਹਾਜ਼ਰ ਹੋਣ ਲਈ ਸੱਦਾ ਦਿੰਦਿਆਂ ਉਨ੍ਹਾਂ ਇਸ ਮੌਕੇ ਦੀ ਗੰਭੀਰਤਾ ਅਤੇ ਉਨ੍ਹਾਂ ਪਰਿਵਾਰਾਂ ਦੀ ਪ੍ਰਾਈਵੇਸੀ ਦਾ ਆਦਰ ਕਰਨ ਲਈ ਕਿਹਾ ਹੈ ਜੋ ਆਪਣੇ ਪਿਆਰਿਆਂ ਦੇ ਸਦੀਵੀ ਵਿਛੋੜੇ ‘ਤੇ ਸੋਗ ਕਰਨ ਲਈ ਉੱਥੇ ਸ਼ਾਮਲ ਹੋਣਗੇ।
ਪੀੜਤਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਰਵਾਏ ਜਾਣ ਵਾਲੇ ਇਸ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਲਈ ਮੇਜਰ ਸਿੱਧੂ ਨਾਲ 604-719-7897 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੇਜਰ ਸਿੱਧੂ ਦੀ ਭੈਣ, ਭਤੀਜਾ ਅਤੇ ਭਤੀਜੀ 23 ਜੂਨ 1985 ਨੂੰ ਏਸੇ ਏਅਰ ਇੰਡੀਆ ਦੀ ਫਲਾਈਟ ਵਿੱਚ ਮਾਰੇ ਗਏ ਸਨ।

Previous Post

ਅਮਰੀਕਾ: “ਤੀਆਂ ਫਰਿਜ਼ਨੋ ਦੀਆਂ 2023” ਕਾਰਨੀ ਪਾਰਕ ਫਰਿਜ਼ਨੋ ਵਿਖੇ 6 ਅਗਸਤ ਨੂੰ ਲੱਗਣਗੀਆਂ

Next Post

ਜਵੈਲਰਾਂ ਦੀ ਸੁਰਖਿਆ ਯਕੀਨੀ ਬਣਾਏ ਸਰਕਾਰ : ਸਰਬਜੀਤ ਸਿੰਘ ਪਾਰਸ ਜਵੈਲਰ ਐਸੋਸੀਏਸ਼ਨ ਮੁਹਾਲੀ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਜਵੈਲਰਾਂ ਦੀ ਸੁਰਖਿਆ ਯਕੀਨੀ ਬਣਾਏ ਸਰਕਾਰ : ਸਰਬਜੀਤ ਸਿੰਘ ਪਾਰਸ ਜਵੈਲਰ ਐਸੋਸੀਏਸ਼ਨ ਮੁਹਾਲੀ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਜਵੈਲਰਾਂ ਦੀ ਸੁਰਖਿਆ ਯਕੀਨੀ ਬਣਾਏ ਸਰਕਾਰ : ਸਰਬਜੀਤ ਸਿੰਘ ਪਾਰਸ ਜਵੈਲਰ ਐਸੋਸੀਏਸ਼ਨ ਮੁਹਾਲੀ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Recommended

ਸੂਬਾ ਸਰਕਾਰ ਲਗਾਤਾਰ ਸਮਾਜ ਦੇ ਉਥਾਨ ਅਤੇ ਵਿਕਾਸ ਲਈ ਕਾਰਜ ਕਰ ਰਹੀ ਹੈ – ਮੁੱਖ ਮੰਤਰੀ

ਸੂਬਾ ਸਰਕਾਰ ਲਗਾਤਾਰ ਸਮਾਜ ਦੇ ਉਥਾਨ ਅਤੇ ਵਿਕਾਸ ਲਈ ਕਾਰਜ ਕਰ ਰਹੀ ਹੈ – ਮੁੱਖ ਮੰਤਰੀ

December 14, 2020
ਜਾਣੋ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਸਬੰਧੀ ਸਥਿਤੀ

ਜਾਣੋ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਸਬੰਧੀ ਸਥਿਤੀ

July 11, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In