• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ. ਐਸ. ਆਈ. ਕਾਬੂ 25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ. ਐਸ. ਆਈ.

Asli Punjabi by Asli Punjabi
June 21, 2023
in Punjab
0
ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ. ਐਸ. ਆਈ. ਕਾਬੂ 25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ. ਐਸ. ਆਈ.
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 21 ਜੂਨ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐਸ. ਆਈ. ਨੂੰ ਇੱਕ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੁਲੀਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ।ਸ਼ਿਕਾਇਤਕਰਤਾ ਅਨੁਸਾਰ ਉਕਤ ਏ. ਐਸ. ਆਈ. ਉਸ ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ. ਪੀ. ਸੀ. ਦੀਆਂ ਧਾਰਾਵਾਂ 365, 323/34 ਤਹਿਤ ਦਰਜ ਐਫ. ਆਈ. ਆਰ. ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ. ਐਸ. ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ੀ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿੱਚ 9 ਫਰਵਰੀ 2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਏ. ਐਸ. ਆਈ ਨੇ ਬੀਤੀ 19 ਜੂਨ ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ. ਐਸ. ਆਈ. 20 ਜੂਨ ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲੀਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Previous Post

ਜਵੈਲਰਾਂ ਦੀ ਸੁਰਖਿਆ ਯਕੀਨੀ ਬਣਾਏ ਸਰਕਾਰ : ਸਰਬਜੀਤ ਸਿੰਘ ਪਾਰਸ ਜਵੈਲਰ ਐਸੋਸੀਏਸ਼ਨ ਮੁਹਾਲੀ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Next Post

ਪੰਜਾਬ ਵਿੱਚ ਤਹਿਸੀਲਦਾਰਾਂ ਤੇ ਨਾਇਬ-ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੰਮ ਠੱਪ ਕੀਤਾ ਤਹਿਸੀਲਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਸੰਬੰਧੀ ਅਧਿਕਾਰੀਆਂ ਦੀ ਸੂਚੀ ਜਾਰੀ ਹੋਣ ਦਾ ਮਾਮਲਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਵਿੱਚ ਤਹਿਸੀਲਦਾਰਾਂ ਤੇ ਨਾਇਬ-ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੰਮ ਠੱਪ ਕੀਤਾ ਤਹਿਸੀਲਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਸੰਬੰਧੀ ਅਧਿਕਾਰੀਆਂ ਦੀ ਸੂਚੀ ਜਾਰੀ ਹੋਣ ਦਾ ਮਾਮਲਾ

ਪੰਜਾਬ ਵਿੱਚ ਤਹਿਸੀਲਦਾਰਾਂ ਤੇ ਨਾਇਬ-ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੰਮ ਠੱਪ ਕੀਤਾ ਤਹਿਸੀਲਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਸੰਬੰਧੀ ਅਧਿਕਾਰੀਆਂ ਦੀ ਸੂਚੀ ਜਾਰੀ ਹੋਣ ਦਾ ਮਾਮਲਾ

Recommended

ਵੱਡੀ ਖ਼ਬਰ: ਅੰਮ੍ਰਿਤਪਾਲ ਦੇ ਹੱਕ ‘ਚ ਨਿਤਰੇ ਚੰਨੀ ਤਾਂ, CM ਮਾਨ ਬੋਲੇ- ਕਾਂਗਰਸ ਦੱਸੇ ਆਪਣਾ ਸਟੈਂਡ

ਵੱਡੀ ਖ਼ਬਰ: ਅੰਮ੍ਰਿਤਪਾਲ ਦੇ ਹੱਕ ‘ਚ ਨਿਤਰੇ ਚੰਨੀ ਤਾਂ, CM ਮਾਨ ਬੋਲੇ- ਕਾਂਗਰਸ ਦੱਸੇ ਆਪਣਾ ਸਟੈਂਡ

July 25, 2024
ਕੈਨੇਡਾ: ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਦਸੰਬਰ ਤੱਕ ਜਾਰੀ ਰਹੇਗਾ – ਟਰੂਡੋ

ਕੈਨੇਡਾ: ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਦਸੰਬਰ ਤੱਕ ਜਾਰੀ ਰਹੇਗਾ – ਟਰੂਡੋ

July 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In