• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਫਿਲਮ “ਮਸਤਾਨੇ” ਦਾ ਟੀਜ਼ਰ ਹੋਇਆ ਰਿਲੀਜ਼, ਅਗਸਤ 2023 ‘ਚ ਹੋਵੇਗੀ ਰਿਲੀਜ਼

Asli Punjabi by Asli Punjabi
June 21, 2023
in Entertainment
0
ਫਿਲਮ “ਮਸਤਾਨੇ” ਦਾ ਟੀਜ਼ਰ ਹੋਇਆ ਰਿਲੀਜ਼, ਅਗਸਤ 2023 ‘ਚ ਹੋਵੇਗੀ ਰਿਲੀਜ਼
588
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 21 ਜੂਨ 2023: ਪੰਜਾਬੀ ਫਿਲਮ ਨਿਰਮਾਤਾ ਅੱਜਕੱਲ੍ਹ ਫਿਲਮਾਂ ‘ਚ ਸ਼ਾਨਦਾਰ ਕੰਮ ਕਰ ਰਹੇ ਹਨ। ਚਾਹੇ ਫਿਲਮ ਦੀ ਘੋਸ਼ਣਾ ਹੋਵੇ, ਟ੍ਰੇਲਰ ਹੋਵੇ ਜਾਂ ਪੂਰੀ ਫਿਲਮ, ਉਹ ਜਾਣਦੇ ਹਨ ਕਿ ਆਪਣੇ ਕੰਮ ਤੇ ਕਹਾਣੀ ਦੇ ਨਾਲ ਦਰਸ਼ਕਾਂ ਨੂੰ ਕਿਵੇਂ ਉਤਸ਼ਾਹਿਤ ਕਰਨਾ ਹੈ, ਅਤੇ ਹਾਲ ਹੀ ਵਿੱਚ, “ਮਸਤਾਨੇ” ਦੇ ਨਿਰਮਾਤਾਵਾਂ ਨੇ ਸੁਰਖੀਆਂ ਵਿੱਚ ਆਪਣਾ ਨਾਮ ਜੋੜਿਆ ਹੈ। ਜਿਵੇ ਕਿ ਸਭ ਨੂੰ ਪਤਾ ਹੀ ਕਿ ਟੀਮ ਨੇ ਹਾਲ ਹੀ ਵਿੱਚ ਫਿਲਮ ਦੀ ਪਹਿਲੀ ਝਲਕ ਰਿਲੀਜ਼ ਕੀਤੀ ਸੀ। ਦਰਸ਼ਕਾਂ ਦੀ ਉਤਸੁਕਤਾ ਨੂੰ ਦੇਖਦਿਆਂ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ।

ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਇਹ ਫਿਲਮ ਨਿਰਮਿਤ ਤੇ ਪ੍ਰੋਜੈਕਟ ਮਨਪ੍ਰੀਤ ਜੋਹਲ ਦੁਆਰਾ ਤੇ ਉਹਨਾਂ ਦੇ ਨਾਲ ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਹੈ। ਇਹ ਫਿਲਮ ਇਤਿਹਾਸ ਦੇ ਕੁਝ ਅਜਿਹੇ ਪੰਨੇ ਕਹਾਣੀ ਦੇ ਜ਼ਰੀਏ ਪੇਸ਼ ਕਰਦੀ ਹੈ ਜੋ ਸਿੱਖਾਂ ਦੇ ਜ਼ਜ਼ਬੇ ਤੇ ਬਹਾਦਰੀ ਦੀ ਬੇਮਿਸਾਲ ਮੂਰਤ ਹਨ।

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਇਸ ਅਸਾਧਾਰਨ ਕਹਾਣੀ ਨੂੰ ਮੁੱਖ ਕਿਰਦਾਰ ਵਜੋਂ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

Previous Post

ਪੰਜਾਬ ਦੇ ਗਵਰਨਰ ਵੱਲੋਂ ਪ੍ਰੈਸ ਕਾਨਫਰੰਸ, ਕਿਹਾ ਮੇਰੇ ‘ਤੇ ਲਾਏ ਜਾ ਰਹੇ ਨੇ ਦੋਸ਼

Next Post

ਪੀ.ਐੱਮ ਮੋਦੀ ਦਾ ਅਮਰੀਕਾ ‘ਚ ਯੋਗ, UN ਹੈੱਡਕੁਆਰਟਰ ਯੋਗ ਕਰਨ ਪੁੱਜੇ ਸੈਂਕੜੇ ਲੋਕ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਪੀ.ਐੱਮ ਮੋਦੀ ਦਾ ਅਮਰੀਕਾ ‘ਚ ਯੋਗ, UN ਹੈੱਡਕੁਆਰਟਰ ਯੋਗ ਕਰਨ ਪੁੱਜੇ ਸੈਂਕੜੇ ਲੋਕ

ਪੀ.ਐੱਮ ਮੋਦੀ ਦਾ ਅਮਰੀਕਾ 'ਚ ਯੋਗ, UN ਹੈੱਡਕੁਆਰਟਰ ਯੋਗ ਕਰਨ ਪੁੱਜੇ ਸੈਂਕੜੇ ਲੋਕ

Recommended

ਪਿੰਡ ਬੀਰੋਵਾਲ ਵਿਖੇ ‘ਕੁਦਰਤੀ ਖੇਤੀ’ ਸਬੰਧੀ ਸਿਖਲਾਈ ਕੈਂਪ

ਪਿੰਡ ਬੀਰੋਵਾਲ ਵਿਖੇ ‘ਕੁਦਰਤੀ ਖੇਤੀ’ ਸਬੰਧੀ ਸਿਖਲਾਈ ਕੈਂਪ

February 13, 2024
ਦਸਮ ਪਿਤਾ ਨੇ ਸੱਚ ਅਤੇ ਇਨਸਾਫ਼ ਦੀ ਰਾਖੀ ਲਈ ਆਪਣਾ ਪਰਿਵਾਰ ਕੁਰਬਾਨ ਕਰ ਦਿੱਤਾ: ਇਕਬਾਲ ਸਿੰਘ ਲਾਲਪੁਰਾ

ਦਸਮ ਪਿਤਾ ਨੇ ਸੱਚ ਅਤੇ ਇਨਸਾਫ਼ ਦੀ ਰਾਖੀ ਲਈ ਆਪਣਾ ਪਰਿਵਾਰ ਕੁਰਬਾਨ ਕਰ ਦਿੱਤਾ: ਇਕਬਾਲ ਸਿੰਘ ਲਾਲਪੁਰਾ

December 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In