• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਨੂੰ ਦੋ ਨਕਾਬਪੋਸ਼ ਸ਼ੱਕੀ ਵਿਅਕਤੀਆਂ ਦੀ ਭਾਲ

Asli Punjabi by Asli Punjabi
June 22, 2023
in World
0
ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਨੂੰ ਦੋ ਨਕਾਬਪੋਸ਼ ਸ਼ੱਕੀ ਵਿਅਕਤੀਆਂ ਦੀ ਭਾਲ
586
SHARES
3.3k
VIEWS
Share on FacebookShare on TwitterShare on Whatsapp

ਸਰੀ, 22 ਜੂਨ 2023-ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਹਿਟ) ਵੱਲੋਂ ਅੱਜ ਦਿੱਤੀ ਜਾਣਕਾਰੀ ਅਨੁਸਾਰ ਸਬੂਤ ਇਕੱਠੇ ਕਰਨ ਅਤੇ ਗਵਾਹਾਂ ਨਾਲ ਗੱਲ ਕਰਨ ਦੇ ਦੌਰਾਨ ਜਾਂਚ ਕਰ ਰਹੀ ਟੀਮ ਨੂੰ ਇਹ ਪਤਾ ਲੱਗਾ ਹੈ ਕਿ ਦੋ ਨਕਾਬਪੋਸ਼ ਸ਼ੱਕੀ ਵਿਅਕਤੀ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਕਾਗਰ ਕ੍ਰੀਕ ਪਾਰਕ ਰਾਹੀਂ 122 ਸਟਰੀਟ ‘ਤੇ ਦੱਖਣ ਵੱਲ ਭੱਜ ਗਏ ਸਨ।
ਮੰਨਿਆ ਜਾ ਰਿਹਾ ਹੈ ਕਿ 121 ਸਟਰੀਟ ਅਤੇ 68 ਐਵੇਨਿਊ ਦੇ ਖੇਤਰ ਵਿੱਚ ਇਕ ਵਹੀਕਲ ਉਨ੍ਹਾਂ ਸ਼ੱਕੀ ਵਿਅਕਤੀਆਂ ਦੀ ਉਡੀਕ ਕਰ ਰਿਹਾ ਸੀ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਹੱਤਿਆ ਤੋਂ ਇਕ ਘੰਟਾ ਪਹਿਲਾਂ ਸ਼ੱਕੀ ਵਿਅਕਤੀ ਅਤੇ ਉਹ ਵਹੀਕਲ ਵਾਰਦਾਤ ਵਾਲੇ ਖੇਤਰ ਵਿਚ ਸਨ।

ਜਾਂਚਕਰਤਾ ਟੀਮ ਅਜੇ ਵੀ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਹਨਾਂ ਨਾਲ ਗੱਲ ਕਰਨ ਲਈ ਕੰਮ ਕਰ ਰਹੀ ਹੈ ਜੋ ਐਤਵਾਰ, 18 ਜੂਨ ਦੀ ਸ਼ਾਮ ਨੂੰ ਗੁਰਦੁਆਰੇ ਵਿਚ ਜਾਂ ਉਸ ਖੇਤਰ ਵਿੱਚ ਸਨ ਅਤੇ ਖਾਸ ਕਰ ਕੇ ਜਿਨ੍ਹਾਂ ਦੇ ਵਹੀਕਲਾਂ ਵਿਚ ਆਨ-ਬੋਰਡ ਕੈਮਰੇ ਸਨ। ਪੁਲਿਸ ਦਾ ਕਹਿਣਾ ਹੈ ਕਿ ਟੈਸਲਾ ਵਰਗੀਆਂ ਕਾਰਾਂ ਵਿੱਚ ਸ਼ਾਨਦਾਰ ਕੈਮਰੇ ਹਨ ਜੋ ਆਲੇ ਦੁਆਲੇ ਦੇ ਖੇਤਰ ਵਿੱਚ ਹੋ ਰਹੀ ਜਿਲਜੁਲ ਨੂੰ ਰਿਕਾਰਡ ਕਰਨ ਦੇ ਸਮਰੱਥ ਹਨ, ਭਾਵੇਂ ਕਾਰ ਬੰਦ ਹੋਵੇ ਅਤੇ ਕੋਈ ਕਾਰ ਦੇ ਅੰਦਰ ਵੀ ਨਾ ਹੋਵੇ। ਆਈਹਿਟ ਦੇ ਸਾਰਜੈਂਟ ਟਿਮੋਥੀ ਪਿਰੋਟੀ ਨੇ ਕਿਹਾ ਕਿ ਨਾ ਸਿਰਫ ਇਹਨਾਂ ਵਹੀਕਲਾਂ ਵਿਚ ਸਵਾਰ ਵਿਅਕਤੀ ਸ. ਨਿੱਝਰ ਦੀ ਹੱਤਿਆ ਦੇ ਗਵਾਹ ਹੋ ਸਕਦੇ ਹਨ, ਬਲਕਿ ਕਿਸੇ ਵਹੀਕਲ ਦੇ ਕੈਮਰੇ ਵਿਚ ਨਾਜ਼ੁਕ ਸਬੂਤ ਦਰਜ ਕੀਤੇ ਹੋ ਸਕਦੇ ਹਨ ਜੋ ਪੁਲਿਸ ਦੀ ਜਾਂਚ ਨੂੰ ਅੱਗੇ ਵਧਾਉਣ ਵਿੱਚ ਮਦਦ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕਤਲ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀਆਂ ਜੋ ਅਫਵਾਹਾਂ ਫੈਲ ਰਹੀਆਂ ਹਨ, ਉਹ ਸਹੀ ਨਹੀਂ ਹਨ ਅਤੇ ਅਜੇ ਤੱਕ ਇਸ ਸੰਬੰਧੀ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਜਾਂਚ ਟੀਮ ਵੱਲੋਂ ਡੈਸ਼-ਕੈਮਰੇ ਵਾਲੇ, ਵੀਡੀਓ ਵਾਲੇ ਉਨ੍ਹਾਂ ਵਿਅਕਤੀਆਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ, ਜੋ 18 ਜੂਨ ਨੂੰ ਸ਼ਾਮ 6 ਵਜੇ ਤੋਂ 8 ਵਜੇ ਦਰਮਿਆਨ 122 ਸਟਰੀਟ ਦੇ ਖੇਤਰ ਵਿੱਚ, ਗੁਰਦੁਆਰੇ ਦੀ ਪਾਰਕਿੰਗ ਵਿੱਚ ਜਾਂ 121 ਸਟਰੀਟ ਅਤੇ 68 ਐਵੇਨਿਊ ਦੇ ਖੇਤਰ ਵਿੱਚ ਸਨ। ਆਈਹਿਟ ਨੇ ਅਪੀਲ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਕੋਲ ਇਸ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਫੋਨ ਨੰਬਰ 1-877-551-IHIT (4448) ‘ਤੇ ਜਾਂ ihitinfo@rcmp-grc.gc.ca ‘ਤੇ ਈਮੇਲ ਰਾਹੀਂ ਸੰਪਰਕ ਕਰੇ।

Previous Post

ਮੁੰਬਈ ਤੋਂ ਨਿਊਜ਼ੀਲੈਂਡ ਪਾਇਲਟ ਬਨਣ ਆਏ ਵਿਦਿਆਰਥੀ ਦੀ ਸੜਕ ਹਾਦਸੇ ’ਚ ਮੌਤ

Next Post

ਬਟਾਲਾ ਦੇ ਸ਼ੋਅਰੂਮ ਵਿਚ ਸ਼ਰੇਆਮ ਹੋਈ ਫਾਇਰਿੰਗ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਸਣੇ 3 ਜਣਿਆਂ ਨੂੰ ਮਾਰੀਆਂ ਗੋਲ਼ੀਆਂ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਬਟਾਲਾ ਦੇ ਸ਼ੋਅਰੂਮ ਵਿਚ ਸ਼ਰੇਆਮ ਹੋਈ ਫਾਇਰਿੰਗ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਸਣੇ 3 ਜਣਿਆਂ ਨੂੰ ਮਾਰੀਆਂ ਗੋਲ਼ੀਆਂ

ਬਟਾਲਾ ਦੇ ਸ਼ੋਅਰੂਮ ਵਿਚ ਸ਼ਰੇਆਮ ਹੋਈ ਫਾਇਰਿੰਗ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਸਣੇ 3 ਜਣਿਆਂ ਨੂੰ ਮਾਰੀਆਂ ਗੋਲ਼ੀਆਂ

Recommended

ਕਾਲੇ ਕਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਏ: ਸੁਖਬੀਰ ਬਾਦਲ

ਕਾਲੇ ਕਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਏ: ਸੁਖਬੀਰ ਬਾਦਲ

September 28, 2021
ਪੰਜਾਬ ਦੇ ਸਾਬਕਾ ਮੰਤਰੀ ਸਮੇਤ ਜਲੰਧਰ ‘ਚ 28 ਹੋਰ ਆਏ ਕੋਰੋਨਾ ਪਾਜ਼ੀਟਿਵ

ਪੰਜਾਬ ਦੇ ਸਾਬਕਾ ਮੰਤਰੀ ਸਮੇਤ ਜਲੰਧਰ ‘ਚ 28 ਹੋਰ ਆਏ ਕੋਰੋਨਾ ਪਾਜ਼ੀਟਿਵ

July 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In