• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੱਚੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਰੈਗੂਲਰ ਨੌਕਰੀ ਦੇ ਸਾਰੇ ਲਾਭਾਂ ਸਹਿਤ ਪੱਕੇ ਕਰਨ ਦੀ ਮੰਗ

Asli Punjabi by Asli Punjabi
June 24, 2023
in Punjab
0
ਕੱਚੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਰੈਗੂਲਰ ਨੌਕਰੀ ਦੇ ਸਾਰੇ ਲਾਭਾਂ ਸਹਿਤ ਪੱਕੇ ਕਰਨ ਦੀ ਮੰਗ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 24 ਜੂਨ, 2023 : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬੀਤੇ ਵਰ੍ਹੇ ਅਧਿਆਪਕ ਦਿਵਸ ਮੌਕੇ ਵਿਸ਼ੇਸ ਸਮਾਗਮ ਕਰਕੇ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕੇਵਲ ਕਾਗਜ਼ਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ, ਕਿਉਂਕਿ ਨੌਂ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇੱਕ ਵੀ ਅਧਿਆਪਕ ਨੂੰ ਰੈਗੂਲਰ ਕਰਨ ਦੇ ਆਰਡਰ ਨਹੀਂ ਪ੍ਰਾਪਤ ਹੋਏ ਹਨ। ਜਿਸ ਕਾਰਨ ਨਿਗੂਣੀਆਂ ਤਨਖਾਹਾਂ ਲੈਣ ਵਾਲੇ ਇਹ ਕੱਚੇ ਅਧਿਆਪਕ ਹਾਲੇ ਵੀ ਕੱਚੇ ਰੁਜ਼ਗਾਰ ਦਾ ਸੰਤਾਪ ਭੁਗਤ ਰਹੇ ਹਨ ਅਤੇ ਕਈ ਅਧਿਆਪਕ ਕੱਚੇ ਹੀ ਸੇਵਾ ਮੁਕਤ ਹੋ ਕੇ ਖਾਲੀ ਹੱਥ ਘਰਾਂ ਨੂੰ ਜਾ ਰਹੇ ਹਨ। ਇਸ ਸੰਤਾਪ ਤੋਂ ਛੁਟਕਾਰੇ ਦੀ ਆਸ ਵਿੱਚ ਸੰਘਰਸ਼ ਦੇ ਰਾਹ ਪੈਂਦਿਆਂ ਉਨ੍ਹਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿਖੇ ਪੱਕੇ ਧਰਨਾ ਲਗਾਇਆ ਹੋਇਆ ਹੈ।

ਇੰਨ੍ਹਾਂ ਅਧਿਆਪਕਾਂ ਦੀ ਹਮਾਇਤ ਕਰਦਿਆਂ ਡੀ.ਟੀ.ਐੱਫ. ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਅਧੀਨ ਕੰਮ ਕਰਦੇ ਸਾਰੇ ਦੇ ਸਾਰੇ ਕੱਚੇ ਅਧਿਆਪਕਾਂ ਤੇ ਨਾਨ ਟੀਚਿੰਗ ਕਰਮਚਾਰੀਆਂ ਜਿੰਨ੍ਹਾਂ ਦੀ ਗਿਣਤੀ 14000 ਦੇ ਕਰੀਬ ਹੈ, ਨੂੰ ਸਰਕਾਰੀ ਨੌਕਰੀ ਦੇ ਸਾਰੇ ਲਾਭਾਂ ਸਮੇਤ ਫੌਰੀ ਰੈਗੂਲਰ ਕੀਤਾ ਜਾਵੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ ਟੀ ਐੱਫ ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਵੀਰ ਸਿੰਘ ਭਵਾਨੀਗੜ੍ਹ, ਜਰਮਨਜੀਤ ਸਿੰਘ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ, ਗੁਰਬਿੰਦਰ ਸਿੰਘ ਖਹਿਰਾ ਗੁਰਦੇਵ ਸਿੰਘ, ਹਾਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਪੰਜ ਤੋਂ ਦਸ ਹਾਜ਼ਰ ਪ੍ਰਤੀ ਮਹੀਨਾ ਤਨਖਾਹ ‘ਤੇ ਗੁਜ਼ਾਰਾ ਕਰਨ ਵਾਲੇ ਅਤੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ ਕਈ-ਕਈ ਸਾਲਾਂ ਤੋਂ ਪੂਰੇ ਸਿਰੜ ਨਾਲ਼ ਪੜ੍ਹਾਉਣ ਦੇ ਕਾਰਜ ਵਿੱਚ ਲੱਗੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਚੋਣਾਵੀ ਗਰੰਟੀ ਨੂੰ ਹਾਲੇ ਤੱਕ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ‘ਆਪ’ ਸਰਕਾਰ ਨਾ-ਕਾਮਯਾਬ ਰਹੀ ਹੈ।

Previous Post

ਜੈਤੋ ਮੰਡੀ ਦਾ ਚਮਕਦਾ ਸਿਤਾਰਾ ਤੇ ਲੋਕਾਂ ਦਾ ਸਹਾਰਾ ਬਣੇ ਸੰਦੀਪ ਲੂੰਬਾ ਜੈਤੋ

Next Post

ਝੋਨੇ/ ਬਾਸਮਤੀ ਦੀ ਸਿੱਧੀ ਬਿਜਾਈ ਅਪਣਾਉਣ ਕਿਸਾਨ – ਡਾ.ਗਿੱਲ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਝੋਨੇ/ ਬਾਸਮਤੀ ਦੀ ਸਿੱਧੀ ਬਿਜਾਈ ਅਪਣਾਉਣ ਕਿਸਾਨ – ਡਾ.ਗਿੱਲ

ਝੋਨੇ/ ਬਾਸਮਤੀ ਦੀ ਸਿੱਧੀ ਬਿਜਾਈ ਅਪਣਾਉਣ ਕਿਸਾਨ – ਡਾ.ਗਿੱਲ

Recommended

ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

August 2, 2023
ਸਾਹਿਤ ਦਾ ਨੋਬਲ ਪੁਰਸਕਾਰ ਤਨਜਾਨੀਆ ਦੇ ਨਾਵਲਕਾਰ ਅਬਦੁੱਲਰਾਜ਼ਾਕ ਗੁਰਨਾਹ ਨੂੰ ਦੇਣ ਦਾ ਐਲਾਨ

October 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In