• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗੁਰਦੁਆਰਾ ਐਕਟ 1925 ਦੀ ਸੋਧ: ਸਭ ਦੀਆਂ ਨਜ਼ਰਾਂ ਹੁਣ 26 ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਪੈਸ਼ਲ ਜਨਰਲ ਇਜਲਾਸ ’ਤੇ

Asli Punjabi by Asli Punjabi
June 24, 2023
in Top Stories
0
ਗੁਰਦੁਆਰਾ ਐਕਟ 1925 ਦੀ ਸੋਧ: ਸਭ ਦੀਆਂ ਨਜ਼ਰਾਂ ਹੁਣ 26 ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਪੈਸ਼ਲ ਜਨਰਲ ਇਜਲਾਸ ’ਤੇ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 24 ਜੂਨ, 2023: ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀਗਈ ਸੋਧ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 26 ਜੂਨ ਨੂੰ ਕਮੇਟੀ ਦੀ ਸਪੈਸ਼ਲ ਜਨਰਲ ਹਾਊਸ ਮੀਟਿੰਗ ਸੱਦੀ ਹੈ।
’ਦਾ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਿਚ ਸਰਕਾਰ ਵੱਲੋਂ ਸਿੱਖਾਂ ਦੇ ਮਾਮਲੇ ਵਿਚ ਸਿੱਧਾ ਦਖਲ ਦੇਣ ਤੋਂ ਰੋਹ ਹੈ। ਉਹ ਅਦਾਲਤ ਰਾਹੀਂ ਸੋਧ ਨੂੰ ਰੋਕਣ ਦਾ ਮਤਾ ਪਾਸ ਕਰ ਸਕਦੇ ਹਨ। ਸਦਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੱਖਰਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦਾ ਮਤਾ ਵੀ ਪਾਸ ਹੋ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਗਠਨ ਬਰਤਾਨਵੀ ਰਾਜ ਦੌਰਾਨ ਲੰਬੇ ਸੰਘਰਸ਼ ਤੋਂ ਬਾਅਦ ਕੀਤਾ ਗਿਆਸੀ। ਮੀਟਿੰਗ ਵਿਚ ਸਰਕਾਰ ਵੱਲੋਂ ਹਾਲ ਹੀ ਵਿਚ ਚੁੱਕੇ ਕਦਮ ਵਿਰੁੱਧ ਜਨਤਕ ਸੰਘਰਸ਼ ਸ਼ੁਰੂ ਕਰਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆਕਿ ਮੀਟਿੰਗ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਸਾਰੇ 156 ਮੈਂਬਰਾਂ ਅਤੇ ਪੰਜ ਸਿੰਘ ਸਾਹਿਬਾਨ ਨੂੰ ਰਜਿਸਟਰਡ ਚਿੱਠੀਆਂ ਭੇਜ ਦਿੱਤੀਆਂ ਗਈਆਂ ਹਨ। ਸਪੈਸ਼ਲ ਜਨਰਲ ਇਜਲਾਸ ਪ੍ਰਧਾਨ ਹਰਜਿੰਦਰਸਿੰਘ ਧਾਮੀ ਨੇ ਸੱਦਿਆ ਹੈ।

Previous Post

ਦਿਲਜੀਤ ਦੋਸਾਂਝ ਦਾ ਫ਼ੈਨ ਹੈ ਅਮਰੀਕੀ ਵਿਦੇਸ਼ ਮੰਤਰੀ, ਕਿਹਾ- ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ

Next Post

ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਕਿਸਾਨਾਂ ਨਾਲ ਨਿੱਜੀ ਤੌਰ ਤੇ ਸੰਪਰਕ ਕਰਨ ਅਧਿਕਾਰੀ : ਮੁੱਖ ਖੇਤੀਬਾੜੀ ਅਫ਼ਸਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਕਿਸਾਨਾਂ ਨਾਲ ਨਿੱਜੀ ਤੌਰ ਤੇ ਸੰਪਰਕ ਕਰਨ ਅਧਿਕਾਰੀ : ਮੁੱਖ ਖੇਤੀਬਾੜੀ ਅਫ਼ਸਰ

ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਕਿਸਾਨਾਂ ਨਾਲ ਨਿੱਜੀ ਤੌਰ ਤੇ ਸੰਪਰਕ ਕਰਨ ਅਧਿਕਾਰੀ : ਮੁੱਖ ਖੇਤੀਬਾੜੀ ਅਫ਼ਸਰ

Recommended

10 ਦਿਨਾਂ ਵਿੱਚ ਜੁਬਾਨੀ ਸੁਣਾਇਆ ਕੁਰਾਨ ਏ ਪਾਕ

10 ਦਿਨਾਂ ਵਿੱਚ ਜੁਬਾਨੀ ਸੁਣਾਇਆ ਕੁਰਾਨ ਏ ਪਾਕ

February 20, 2025
CM ਮਾਨ ਨੇ ਹੜ੍ਹ ਰਾਹਤ ਫੰਡ ਨਾ ਮਿਲਣ ‘ਤੇ ਕੇਂਦਰ ਨੂੰ ਘੇਰਿਆ, ਪੜ੍ਹੋ ਕੀ ਕਿਹਾ

CM ਮਾਨ ਨੇ ਹੜ੍ਹ ਰਾਹਤ ਫੰਡ ਨਾ ਮਿਲਣ ‘ਤੇ ਕੇਂਦਰ ਨੂੰ ਘੇਰਿਆ, ਪੜ੍ਹੋ ਕੀ ਕਿਹਾ

November 26, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In