• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

Asli Punjabi by Asli Punjabi
June 26, 2023
in Punjab
0
ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ ਨਗਰ, 26 ਜੂਨ -ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਦੀ ਰਾਹਨੁਮਾਈ ਹੇਠ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰ ਰਾਸ਼ਟਰੀ ਦਿਵਸ ਮਨਾਇਆ ਗਿਆ।

ਇਸ ਮੌਕੇ ਸ਼ਰਨਜੀਤ ਸਿੰਘ, ਅਸਿਸਟੈਂਟ ਪ੍ਰੋਫ਼ੈਸਰ ਭੂਗੋਲ ਵਿਭਾਗ ਨੇ ਆਪਣੇ ਲੈਕਚਰ ਰਾਹੀਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ। ਇਸ ਉਪਰੰਤ ਕਾਲਜ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ ਜਿਸਨੂੰ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਅਤੇ ਏ. ਡੀ. ਪੀ. ਆਈ. ਸz ਗੁਰਦਰਸ਼ਨ ਸਿੰਘ ਬਰਾੜ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਸਹੁੰ ਚੁੱਕੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਮੌਕੇ ਸ੍ਰੀਮਤੀ ਕਾਮਨਾ ਗੁਪਤਾ, ਪ੍ਰਿੰਸੀਪਲ ਸਰਕਾਰੀ ਕਾਲਜ ਡੇਰਾਬੱਸੀ, ਸ੍ਰੀ ਨਰੇਸ਼ ਕੁਮਾਰ (ਡੀ ਸੀ ਐਫ ਏ), ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਮਿੱਤਲ, ਸ਼੍ਰੀਮਤੀ ਅਰਵਿੰਦ ਕੌਰ, ਸ੍ਰੀ ਸੁਖਵਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਮੈਂਬਰ ਬਡੀ ਟੀਮ ਹਾਜ਼ਰ ਸਨ।

Previous Post

ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਕਿਸਾਨਾਂ ਨਾਲ ਨਿੱਜੀ ਤੌਰ ਤੇ ਸੰਪਰਕ ਕਰਨ ਅਧਿਕਾਰੀ : ਮੁੱਖ ਖੇਤੀਬਾੜੀ ਅਫ਼ਸਰ

Next Post

ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

Recommended

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ਉਤੇ ਨੀਂਹ ਪੱਥਰ ਰੱਖਿਆ

February 4, 2021
ਚੀਨ ਦੇ ਹੀਲੋਂਗਜਿਆਂਗ ਵਿੱਚ ਫਿਟਨੈਸ ਜਿਮ ਦਾ ਢਾਂਚਾ ਢਹਿਣ ਕਾਰਨ 3 ਵਿਅਕਤੀਆਂ ਦੀ ਮੌਤ

November 7, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In