• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

Asli Punjabi by Asli Punjabi
June 26, 2023
in Punjab
0
ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ ਨਗਰ, 26 ਜੂਨ – ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ 25 ਜੂਨ ਨੂੰ ਫਤਹਿ ਏ ਜੰਗ ਬੁਰਜ ਚੱਪੜ ਚਿੜੀ ਵਿਖੇ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਗੁਰਦੁਆਰਾ ਸਾਹਿਬ ਫਤਿਹ ਏ ਜੰਗ ਚੱਪੜ ਚਿੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਉੱਚ ਕੋਟੀ ਦੇ ਕਥਾ ਵਾਚਕ ਗਿਆਨੀ ਚਰਨਜੀਤ ਸਿੰਘ, ਢਾਡੀ ਜਥਾ ਗਿਆਨੀ ਜਸਵੀਰ ਸਿੰਘ, ਭਾਈ ਜਸਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਨਵਨੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਲਖਵਿੰਦਰ ਸਿੰਘ, ਸਮੇਤ ਉੱਚ ਕੋਟੀ ਦੇ ਕੀਰਤਨੀ ਜਥੇ, ਢਾਡੀ ਜੱਥੇ, ਕਵੀਸ਼ਰੀ ਜਥੇ ਅਤੇ ਪ੍ਰਚਾਰਕਾਂ ਨੇ ਬਾਬਾ ਬੰਦਾ ਸਿੰੰਘ ਬਹਾਦਰ ਜੀ ਜੀਵਨੀ ਸੁਣਾ ਕੇ ਅਤੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੁਮਾਜਰਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜੁਲਮਾਂ ਦੇ ਖਿਲਾਫ ਲੜਦਿਆਂ ਆਪਣਾਂ ਸਰਬੰਸ ਵਾਰ ਦਿੱਤਾ ਪਰ ਉਫ ਤਕ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਲਾਸਾਨੀ ਸ਼ਹਾਦਤ ਅੱਗੇ ਸਾਰਿਆਂ ਦਾ ਸਿਰ ਆਪਣੇ ਆਪ ਝੁਕਦਾ ਹੈ। ਉਹਨਾਂ ਇਸ ਮੌਕੇ ਰਾਗੀ, ਢਾਡੀ, ਕਥਾਵਾਚਕਾਂ ਦਾ ਸਨਮਾਨ ਵੀ ਕੀਤਾ।

ਇਸ ਮੌਕੇ ਬੀਬੀ ਪਰਮਜੀਤ ਕੌਰ ਲਾਡਰਾਂ, ਜੱਥਦੇਾਰ ਚਰਨਜੀਤ ਸਿੰਘ ਕਾਲੇਵਾਲ (ਦੋਵੇਂ ਕੈਂਬਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋ ਚੱਪੜਚਿੜੀ ਸਥਾਨ ਦੀ ਮਹੱਤਤਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਜੀ ਦੀ ਯਾਦ ਵਿਚ ਕਰਵਾਏ ਇਸ ਸਮਾਗਮ ਵਿਚ ”ਸਿੱਖੀ ਸਰੂਪ ਮੇਰਾ ਅਸਲੀ ਸਰੂਪ” ਤਹਿਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ ਤਾਂ ਜੋ ਵੱਧ ਤੋਂ ਵੱਧ ਬੱਚੇ ਬਾਣੀ ਤੇ ਬਾਣੇ ਦੇ ਧਾਰਨੀ ਬਾਰੇ ਜਾਣ ਸਕਣ। ਉਹਨਾਂ ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਤਾ ਪਿਤਾ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਗੁਰੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਸz. ਮਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਸ਼ਹਿਰੀ ਇਕਾਈ ਦੇ ਸਰਪਰਸਤ ਸz. ਪ੍ਰਦੀਪ ਸਿੰਘ ਭਾਰਜ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਸz. ਕਰਮ ਸਿੰਘ ਬੱਬਰਾ ਅਤੇ ਜਨਰਲ ਸਕੱਤਰ ਸz. ਗੁਰਚਰਨ ਸਿੰਘ ਨੰਨੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸz: ਸਰਬਜੀਤ ਸਿੰਘ ਨਿਝੱਰ, ਪ੍ਰਧਾਨ ਯੂਥ ਅਕਾਲੀ ਦਲ, ਸz: ਸਿਮਰਨਜੀਤ ਸਿੰਘ ਚੰਦੁਮਾਜਰਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਅਕਾਲੀ ਦਲ ਜਿਲ੍ਹਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਸz. ਜਸਵੰਤ ਸਿੰਘ ਭੁੱਲਰ, ਸz: ਗੁਰਬਖਸ ਸਿੰਘ ਮੈਨੇਜਰ, ਸz: ਸੁਖਵਿੰਦਰ ਸਿੰਘ ਮੀਤ ਮੈਨੇਜਰ ਗੁ: ਸ੍ਰੀ ਅੰਬ ਸਾਹਿਬ, ਸz: ਰਵਿੰਦਰ ਸਿੰਘ ਖੇੜਾ, ਹਰਵਿੰਦਰ ਸਿੰਘ ਨੰਬਰਦਾਰ, ਐਨ ਐਸ ਰਾਣਾ, ਪਰਮਿੰਦਰ ਸਿੰਘ, ਸੁਖਦੇਵ ਸਿੰਘ ਚੱਪੜਚਿੱੜੀ ਪ੍ਰਧਾਨ ਬਸਪਾ, ਜਿਲਾ ਮੁਹਾਲੀ, ਸz: ਮਨਜੀਤ ਸਿੰਘ ਮੱਧੋ, ਰਾਜਿੰਦਰ ਸਿੰਘ ਪ੍ਰਧਾਨ ਭਾਈ ਜੈਤਾ ਜੀ, ਸz: ਬਲਵਿੰਦਰ ਸਿੰਘ ਟੌਹੜਾ, ਸz: ਗੁਰਮੇਲ ਸਿੰਘ ਚੱਪੜਚਿੜੀ, ਸz: ਬਲਵਿੰਦਰ ਸਿੰਘ ਤਰਤੋਲੀ, ਭਾਈ ਸੁਖਦੇਵ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਕਲਾਂ, ਸz ਪ੍ਰਭਜੀਤ ਸਿੰਘ, ਸz ਪਰਵਿੰਦਰ ਸਿੰਘ ਤਸੋਲੀ, ਅਕਾਊਟੈਟ ਗੁ ਸ੍ਰੀ ਅੰਬ ਸਾਹਿਬ, ਸੋਹਨ ਸਿੰਘ ਸਾਬਕਾ ਸਰਪੰਚ ਚੱਪੜਚਿੱੜੀ, ਰਣਧੀਰ ਸਿੰਘ ਸਾਬਕਾ ਸਰਪੰਚ ਚੱਪੜਚਿੱੜੀ ਖੁਰਦ, ਜਸਪਾਲ ਸਿੰਘ, ਸ੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਤਿੰਦਰ ਸਿੰਘ ਵੀ ਹਾਜ਼ਰ ਸਨ।

Previous Post

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

Next Post

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਭਗਵੰਤ ਮਾਨ ’ਤੇ ਕੀਤਾ ਮੋੜਵਾਂ ਵਾਰ .. ਕਿਹਾ ਇੰਨੇ ਡਰੇ ਹੋਏ ਕਿਓਂ ਹੋ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਭਗਵੰਤ ਮਾਨ ’ਤੇ ਕੀਤਾ ਮੋੜਵਾਂ ਵਾਰ .. ਕਿਹਾ ਇੰਨੇ ਡਰੇ ਹੋਏ ਕਿਓਂ ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਭਗਵੰਤ ਮਾਨ ’ਤੇ ਕੀਤਾ ਮੋੜਵਾਂ ਵਾਰ .. ਕਿਹਾ ਇੰਨੇ ਡਰੇ ਹੋਏ ਕਿਓਂ ਹੋ

Recommended

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

April 26, 2021
ਦਿੱਲੀ ਵਿੱਚ ਵਧਿਆ ਪ੍ਰਦੂਸ਼ਣ ਜਾਵਡੇਕਰ ਵਲੋਂ ਕੈਪਟਨ ਸਰਕਾਰ ਨੂੰ ਪਰਾਲੀ ਨਾ ਸਾੜਨ ਦੀ ਹਿਦਾਇਤ

ਦਿੱਲੀ ਵਿੱਚ ਵਧਿਆ ਪ੍ਰਦੂਸ਼ਣ ਜਾਵਡੇਕਰ ਵਲੋਂ ਕੈਪਟਨ ਸਰਕਾਰ ਨੂੰ ਪਰਾਲੀ ਨਾ ਸਾੜਨ ਦੀ ਹਿਦਾਇਤ

October 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In