• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਤਿੰਨ ਕੰਡਕਟਰ ਕਾਬੂ ਸਰਕਾਰੀ ਖ਼ਜ਼ਾਨੇ ਨੂੰ ਲਾ ਰਹੇ ਸਨ ਖੋਰਾ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼

Asli Punjabi by Asli Punjabi
June 26, 2023
in Top Stories
0
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਤਿੰਨ ਕੰਡਕਟਰ ਕਾਬੂ ਸਰਕਾਰੀ ਖ਼ਜ਼ਾਨੇ ਨੂੰ ਲਾ ਰਹੇ ਸਨ ਖੋਰਾ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ ਨਗਰ, 26 ਜੂਨ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਿਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦ ਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ. ਬੀ-02-ਈ. ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ. ਬੀ-10-ਐਚ. ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ ਤੇ ਤੈਨਾਤ ਕੀਤਾ ਗਿਆ ਸੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ ਤੇ ਚੱਲਣ ਕਰਕੇ ਦੋਵੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

Previous Post

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਭਗਵੰਤ ਮਾਨ ’ਤੇ ਕੀਤਾ ਮੋੜਵਾਂ ਵਾਰ .. ਕਿਹਾ ਇੰਨੇ ਡਰੇ ਹੋਏ ਕਿਓਂ ਹੋ

Next Post

ਅਮਰੀਕਾ: ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਅਮਰੀਕਾ: ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

ਅਮਰੀਕਾ: ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

Recommended

ਜਸਟਿਸ ਚੰਦਰਚੂਹੜ ਨੇ ਜਸਟਿਸ ਸੰਜੀਵ ਖੰਨਾ ਨੂੰ ਅਗਲਾ ਚੀਫ ਜਸਟਿਸ ਬਣਾਉਣ ਦੀ ਭੇਜੀ ਤਜਵੀਜ਼

ਜਸਟਿਸ ਚੰਦਰਚੂਹੜ ਨੇ ਜਸਟਿਸ ਸੰਜੀਵ ਖੰਨਾ ਨੂੰ ਅਗਲਾ ਚੀਫ ਜਸਟਿਸ ਬਣਾਉਣ ਦੀ ਭੇਜੀ ਤਜਵੀਜ਼

October 17, 2024
ਪ੍ਰਧਾਨ ਮੰਤਰੀ ਵੱਲੋਂ ਜਗਜੀਵਨ ਰਾਮ ਨੂੰ ਸ਼ਰਧਾਂਜਲੀਆਂ

ਪ੍ਰਧਾਨ ਮੰਤਰੀ ਵੱਲੋਂ ਜਗਜੀਵਨ ਰਾਮ ਨੂੰ ਸ਼ਰਧਾਂਜਲੀਆਂ

April 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In