• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਵਾਇਕਾਟੋ ਸ਼ਹੀਦੇ-ਆਜ਼ਮ-ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਹਮਿਲਟਨ ਦਾ ਸਲਾਨਾ ਇਜਲਾਸ ਤੇ ਨਵੀਂ ਕਮੇਟੀ ਦੀ ਚੋਣ

Asli Punjabi by Asli Punjabi
June 21, 2020
in World
0
ਵਾਇਕਾਟੋ ਸ਼ਹੀਦੇ-ਆਜ਼ਮ-ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਹਮਿਲਟਨ ਦਾ ਸਲਾਨਾ ਇਜਲਾਸ ਤੇ ਨਵੀਂ ਕਮੇਟੀ ਦੀ ਚੋਣ
588
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਔਕਲੈਂਡ 21 ਜੂਨ 2020 : ਜਜ਼ਬਾ ਹੋਵੇ ਤਾਂ ਦੇਸ਼-ਵਿਦੇਸ਼ ਦਾ ਫਰਕ ਨਹੀਂ ਪੈਂਦਾ ਇਹ ਖੁਦ-ਬਖੁਦ ਸਮਾਜਿਕ ਕਾਰਜਾਂ ਲਈ ਆਪਣੇ ਆਪ ਨੂੰ ਅੱਗੇ ਕਰ ਦਿੰਦਾ ਹੈ। ਨਿਊਜ਼ੀਲੈਂਡ ਦੇ ਵਿਚ ਵੀ ਅਨੇਕਾਂ ਅਜਿਹੇ ਟ੍ਰਸਟ ਅਤੇ ਸੰਸਥਾਵਾਂ ਹਨ ਜਿਹੜੇ ਦੇਸ਼-ਭਗਤੀ, ਖੇਡਾਂ ਅਤੇ ਵਿਰਸੇ ਨਾਲ ਨਵੀਂ-ਪੁਰਾਣੀ ਪੀੜ੍ਹੀ ਨੂੰ ਜੋੜਨ ਦਾ ਕੰਮ ਕਰਦੀਆਂ ਹਨ। ਵਾਇਕਾਟੋ ਸ਼ਹੀਦੇ-ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟ੍ਰਸਟ ਹਮਿਲਟਨ ਵੀ ਆਪਣੀ ਚਾਲੇ ਵਧੀਆ ਕਾਰਗੁਜ਼ਾਰੀ ਵਿਖਾ ਰਿਹਾ ਹੈ। ਅੱਜ ਟ੍ਰਸਟ ਦਾ ਸਲਾਨਾ ਇਜਲਾਸ ਸੰਪੰਨ ਹੋਇਆ ਜਿਸ ਦੇ ਵਿਚ ਅਪ੍ਰੈਲ 2019 ਤੋਂ ਮਾਰਚ 2020 ਤੱਕ ਦੇ ਵਿਤੀ ਸਾਲ ਦੀਆਂ ਸਰਗਰਮੀਆਂ ਦਾ ਲੇਖਾ-ਜੋਖਾ ਕੀਤਾ ਗਿਆ। ਪਿਛਲੇ ਸਾਲ ਦੇ ਵਿਚ ਕੀਤੇ ਗਏ ਕਾਰਜ ਜਿਨ੍ਹਾਂ ਵਿਚ ਦਸਤਾਰ ਸਿੱਖਲਾਈ ਕੈਂਪ, ਸਿਟੀ ਕੌਂਸਲ ਨਾਲ ਮਿਲਕੇ ਬੂਟੇ ਲਾਉਣੇ, ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸਮਾਗਮ, ਦੋ ਵਾਰ ਖੂਨਦਾਨ ਕੈਂਪ, ਗਿੱਧੇ-ਭੰਗੜੇ ਦੀਆ ਫ੍ਰੀ ਕਲਾਸਾਂ ਹਰ ਬੁੱਧਵਾਰ, ਬੱਚਿਆ ਨੂੰ ਫ੍ਰੀ ਹਾਕੀ ਦੀ ਟਰੇਨਿੰਗ ਹਰ ਹਫ਼ਤੇ ਪੰਆਬ ਕਲੱਬ ਨਾਲ ਮਿਲਕੇ, ਪਹਿਲਾ ਕ੍ਰਿਕਟ ਅਤੇ ਬੱਚਿਆਂ ਦਾ ਹਾਕੀ ਟੂਰਨਾਮੈਂਟ, ਚੌਥਾ ਫੈਮਲੀ ਸਪੋਰਟਸ ਟੂਰਨਾਮੈਂਟ, ਇੰਡੀਆ ਵਿਚ ਧਾਰਾ 371 ਖਤਮ ਕਰਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਹੋਰ ਅਨੇਕਾਂ ਕਾਰਦਾਂ ਦੀ ਸਫਲਤਾ ਉਤੇ ਸਾਰੇ ਟਰੱਸਟੀ ਮੈਂਬਰਜ ਵੱਲੋਂ ਤਸੱਲੀ ਦਾ ਪ੍ਰਗਟਾਅ ਕੀਤਾ ਗਿਆ। ਮੈਂਬਰਾਂ ਦੇ ਸਹਿਯੋਗ ਨਾਲ ਸੁਖਜੀਤ ਰੱਤੂ, ਜਰਨੈਲ ਸਿੰਘ ਰਾਹੋਂ ਅਤੇ ਰਵਿੰਦਰ ਸਿੰਘ ਪੁਆਰ ਨੇ ਇਨ੍ਹਾਂ ਕਾਰਜਾਂ ਵਿਚ ਵਧੀਆ ਭੂਮਿਕਾ ਨਿਭਾਈ ਸੀ, ਜਿਸ ਕਰਕੇ ਟ੍ਰਸਟ ਨੇ ਇਨ੍ਹਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਪਰੰਤ ਨਵੀਂ ਕਮੇਟੀ ਦੀ ਚੋਣ ਸਰਬ ਸੰਮਤੀ ਦੇ ਨਾਲ ਕਰ ਲਈ ਗਈ ਜਿਸ ਦੇ ਵਿਚ ਸ. ਜਰੈਨਲ ਸਿੰਘ ਰਾਹੋਂ ਨੂੰ ਪ੍ਰਧਾਨ, ਕਮਲਜੀਤ ਕੋਰ ਸੰਘੇੜਾ ਉਪ ਪ੍ਰਧਾਨ, ਵਰਿੰਦਰ ਸਿੰਘ ਸਿੱਧੂ ਸਕੱਤਰ, ਅਤੇ ਗੁਰਵਿੰਦਰ ਸਿੰਘ ਬੁੱਟਰ ਖਜ਼ਾਨਚੀ ਨੂੰ ਚੁਣਿਆ ਗਿਆ। ਇਸ ਮੌਕੇ ਟਰੱਸਟ ਮੈਂਬਰ ਰਵਿੱਦਰ ਸਿੰਘ ਪੁਆਰ,ਹਰਪ੍ਰੀਤ ਕੋਰ,ਖੁਸ਼ਮੀਤ ਕੋਰ ਸਿੱਧੂ, ਸੁਖਜੀਤ ਰੱਤੂ, ਗੁਰਦੀਪ ਕੋਰ, ਰਾਜਵੀਰ ਸਿੰਘ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਲਾਕ ਡਾਊਨ ਦੌਰਾਨ ਵੀ ਟ੍ਰਸਟ ਵੱਲੋਂ ਲੋੜਵੰਦਾਂ ਨੂੰ 1800 ਫ੍ਰੀ ਫੂਡ ਬੈਗ ਵੰਡੇ ਗਏ ਸਨ।

Previous Post

15 ਜੂਨ ਵਾਲੀ ਏਅਰ ਇੰਡੀਆ ਫਲਾਈਟ ਵਿਚ ਆਇਆ ਇਕ 2 ਸਾਲਾ ਬੱਚਾ ਅਤੇ 59 ਸਾਲਾ ਮਹਿਲਾ ਕਰੋਨਾ ਪਾਜ਼ੇਟਿਵ

Next Post

ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਨੇ ਸਰਬ ਸੰਮਤੀ ਨਾਲ ਨਵੀਂ ਕਮੇਟੀ ਦੀ ਕੀਤੀ ਚੋਣ-ਸ. ਅਵਤਾਰ ਸਿੰਘ ਤਾਰੀ ਬਣੇ ਪ੍ਰਧਾਨ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਨੇ ਸਰਬ ਸੰਮਤੀ ਨਾਲ ਨਵੀਂ ਕਮੇਟੀ ਦੀ ਕੀਤੀ ਚੋਣ-ਸ. ਅਵਤਾਰ ਸਿੰਘ ਤਾਰੀ ਬਣੇ ਪ੍ਰਧਾਨ

ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਨੇ ਸਰਬ ਸੰਮਤੀ ਨਾਲ ਨਵੀਂ ਕਮੇਟੀ ਦੀ ਕੀਤੀ ਚੋਣ-ਸ. ਅਵਤਾਰ ਸਿੰਘ ਤਾਰੀ ਬਣੇ ਪ੍ਰਧਾਨ

Recommended

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ : DC

ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਵਾਤਾਵਰਨ ਦੇ ਰਾਖੇ : DC

November 13, 2023
ਕਸੂਤੇ ਘਿਰੇ ਕੈਪਟਨ ਦੇ ਵਜ਼ੀਰ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਉੱਠੀ ਮੰਗ

ਕਸੂਤੇ ਘਿਰੇ ਕੈਪਟਨ ਦੇ ਵਜ਼ੀਰ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਉੱਠੀ ਮੰਗ

September 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In