• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸਟੱਡੀ ਵੀਜ਼ਾ ਤੇ ਗਈ ਅਮਨਪ੍ਰੀਤ ਕੌਰ ਦੀ ਹੋਈ ਮੌਤ

Asli Punjabi by Asli Punjabi
June 28, 2023
in World
0
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸਟੱਡੀ ਵੀਜ਼ਾ ਤੇ ਗਈ ਅਮਨਪ੍ਰੀਤ ਕੌਰ ਦੀ ਹੋਈ ਮੌਤ
586
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਕੈਨੇਡਾ, 28 ਜੂਨ 2023 : ਵਿਦੇਸ਼ਾਂ ਦੀ ਧਰਤੀ ਤੋਂ ਲਗਾਤਾਰ ਪੰਜਾਬੀਆਂ ਦੀ ਮੌਤਾਂ ਹੋਣ ਦੀਆਂ ਮਾੜੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਤੇ ਅਜਿਹੀਆਂ ਘਟਨਾਵਾਂ ਕਾਰਨ ਪੰਜਾਬ ਵਸਦੇ ਪਰਿਵਾਰਾਂ ਤੇ ਵੱਡੇ ਦੁੱਖ ਆਣ ਪੈਂਦੇ ਨੇ। ਤਾਜ਼ਾ ਮਾਮਲਾ ਇਕ ਵਾਰ ਮੁੜ ਹੁਸਿ਼ਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਹੁਸਿ਼ਆਰਪੁਰ ਦੇ ਪਿੰਡ ਡੁਗਰੀ ਅਵਾਨਾ ਦੀ ਇਕ ਵਿਆਹੁਤਾ ਅਮਨਪ੍ਰੀਤ ਕੌਰ ਜੋ ਕਿ ਮਹਿਜ਼ 6 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ ਤੇ ਕੈਨੇਡਾ ਗਈ ਸੀ ਤੇ ਹੁਣ ਉਸਦੀ ਉਥੇ ਭੇਤਭਰੇ ਹਾਲਾਤਾਂ ਚ ਮੌਤ ਹੋਣ ਦੀ ਮਾੜੀ ਖਬਰ ਸਾਹਮਣੇ ਆਈ ਹੈ।ਮ੍ਰਿਤਕਾ ਦੇ ਪਤੀ ਲਖਬੀਰ ਸਿੰਘ ਨੇ ਦੱਸਿਆ ਕਿ 7 ਸਾਲ ਪਹਿਲਾਂ ਉਸਦਾ ਵਿਆਹ ਆਦਮਪੁਰ ਦੀ ਰਹਿਣ ਵਾਲੀ ਅਮਨਪ੍ਰੀਤ ਕੌਰ ਨਾਲ ਹੋਇਆ ਸੀ ਤੇ ਬੀਤੇ ਸਾਲ ਦੀ 21 ਦਸੰਬਰ ਨੂੰ ਹੀ ਅਮਨਪ੍ਰੀਤ ਕੌਰ ਸਟੱਡੀ ਵੀਜ਼ੇ ਤੇ ਕੈਨੇਡਾ ਦੇ ਸਰੀ ਸ਼ਹਿਰ ਚ ਗਈ ਸੀ ਤੇ ਰੋਜ਼ਾਨਾ ਹੀ ਪਰਿਵਾਰ ਦੀ ਅਮਨਪ੍ਰੀਤ ਨਾਲ ਫੋਨ ਤੇ ਗੱਲਬਾਤ ਹੁੰਦੀ ਸੀ ਤੇ ਉਨ੍ਹਾਂ ਦੀ ਇਕ 6 ਸਾਲਾ ਦੀ ਧੀ ਵੀ ਐ। ਲਖਵੀਰ ਸਿੰਘ ਨੇ ਦੱਸਿਆ ਕਿ ਬੀਤੇ ਐਤਵਾਰ ਉਹ ਪੂਰੀ ਰਾਤ ਉਸਨੂੰ ਫੋਨ ਤੇ ਮੈਸਜ ਕਰ ਰਿਹਾ ਸੀ ਪਰੰਤੂ ਅਮਨਪ੍ਰੀਤ ਦਾ ਕੋਈ ਵੀ ਜਵਾਬ ਨਹੀਂ ਆਇਆ ਪਰੰਤੂ ਉਸ ਵਕਤ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਜਦੋਂ ਮਕਾਨ ਮਾਲਕ ਨੇ ਫੋਨ ਚੁੱਕਿਆ ਤੇ ਦੱਸਿਆ ਕਿ ਅਮਨਪ੍ਰੀਤ ਕੌਰ ਨੇ ਘਰ ਚ ਹੀ ਫਾਹਾ ਲੈ ਕੇ ਆਤਕਹੱਤਿਆ ਕਰ ਲਈ ਐ। ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਕ 6 ਸਾਲਾ ਦੀ ਧੀ ਵੀ ਹੈ । ਪੀੜਤ ਪਰਿਵਾਰ ਨੇ ਦੋਹਾਂ ਸਰਕਾਰਾਂ ਤੋਂ ਮੰਗ ਕੀਤੀ ਐ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ ਕਿ ਆਖਿਰਕਾਰ ਅਮਨਪ੍ਰੀਤ ਵਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ ਏ।

Previous Post

ਹੁਣ ਜਿਓ ਟੀਵੀ ਅਤੇ ਜਿਓ ਟੀਵੀ ਪਲੱਸ ਤੇ ਵੀ ਉਪਲਬਧ ਹੋਵੇਗਾ ਚੈਨਲ ਘੈਂਟ ਪੰਜਾਬ

Next Post

ਪੱਛਮੀ ਬੰਗਾਲ ਦੇ ਮੈਂਬਰ ਪਾਰਲੀਮੈਂਟ ਅਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਪੱਛਮੀ ਬੰਗਾਲ ਦੇ ਮੈਂਬਰ ਪਾਰਲੀਮੈਂਟ ਅਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੱਛਮੀ ਬੰਗਾਲ ਦੇ ਮੈਂਬਰ ਪਾਰਲੀਮੈਂਟ ਅਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Recommended

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

October 5, 2021
ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

February 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In