• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਾਕਰਪੁਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

Asli Punjabi by Asli Punjabi
July 3, 2023
in Punjab
0
ਬਾਕਰਪੁਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ
586
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ 3 ਜੁਲਾਈ (ਆਰ ਪੀ ਵਾਲੀਆ) ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਕਰਪੁਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਰ ਕੀਤਾ ਗਿਆ।

ਇਸਦੇ ਨਾਲ ਹੀ ਲਾਇਸੈਸ ਅਥੌਰਿਟੀ, ਸੈਕਟਰ-82 ਵਿਖੇ ਲਾਇਸੰਸ ਬਣਵਾਉਣ ਆਏ ਲੋਕਾਂ ਨਾਲ ਸੈਮੀਨਾਰ ਕੀਤਾ ਗਿਆ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਇਸ ਮੌਕੇ ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸਦੇ ਇਲਾਵਾ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ ਗਈ।

Previous Post

ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਨੂੰ ਸਹੀ ਖਾਣਾ ਨਾ ਮਿਲਣ ਦਾ ਪਰਿਵਾਰ ਨੇ ਲਾਇਆ ਦੋਸ਼

Next Post

ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਵੱਖੋ-ਵੱਖ ਜਲ ਸਰੋਤਾਂ ਵਿੱਚ ਦਾਖਲੇ ਤੇ ਪਾਬੰਦੀ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
Next Post
ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਵੱਖੋ-ਵੱਖ ਜਲ ਸਰੋਤਾਂ ਵਿੱਚ ਦਾਖਲੇ ਤੇ ਪਾਬੰਦੀ

ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਵੱਖੋ-ਵੱਖ ਜਲ ਸਰੋਤਾਂ ਵਿੱਚ ਦਾਖਲੇ ਤੇ ਪਾਬੰਦੀ

Recommended

ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿੱਚ ਉਤਾਰੀਆਂ

August 16, 2021
ਮਾਲਾਬਾਰ ਸਮੁੰਦਰੀ ਅਭਿਆਸ ਵਿੱਚ ਆਸਟ੍ਰੇਲਿਆਈ ਹਿੱਸੇਦਾਰੀ ਨਾਲ ਆਪਸੀ ਹਿੱਤਾਂ ਦੀ ਰੱਖਿਆ ਵਿੱਚ ਮਿਲੇਗੀ ਮਦਦ : ਸਟੀਫਨ ਬੀਗਨ

July 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In