• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਹਿਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਸੇਖੋਂ

Asli Punjabi by Asli Punjabi
July 3, 2023
in Punjab
0
ਸ਼ਹਿਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਸੇਖੋਂ
586
SHARES
3.3k
VIEWS
Share on FacebookShare on TwitterShare on Whatsapp

ਫਰੀਦਕੋਟ 3 ਜੁਲਾਈ 2023 : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਵਿੱਚ ਆਈ ਖੜੋਤ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਕੀਤੇ ਯਤਨਾਂ ਸਦਕਾ ਨਗਰ ਕੌਂਸਲ ਫਰੀਦਕੋਟ ਵੱਲੋਂ ਵਿਕਾਸ ਕੰਮਾਂ ਦੇ ਟੈਂਡਰ ਦੁਬਾਰਾ ਲਗਾ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਹਿਲੇ ਫੇਜ ਵਿੱਚ ਸ਼ਹਿਰ ਦੇ ਵਿਕਾਸ ਲਈ 1 ਕਰੋੜ 78 ਲੱਖ 68 ਹਜ਼ਾਰ ਲੱਖ ਰੁਪਏ ਦੇ ਟੈਂਡਰ ਲਗਾਏ ਗਏ ਹਨ। ਜਿਸ ਵਿੱਚ ਪੁਰਾਣੀ ਕੈਂਟ ਰੋਡ ਤੋਂ ਜਰਮਨ ਕਲੋਨੀ ਦੀ ਰਿਪੇਅਰ ਲਈ 92.21 ਲੱਖ ਰੁਪਏ, ਸਾਰੇ ਸ਼ਹਿਰ ਵਿੱਚ ਸੀਵਰੇਜ ਦੇ ਡੱਕਣ ਉੱਚੇ ਚੁੱਕਣ ਅਤੇ ਨਵੇਂ ਲਗਾਉਣ ਲਈ 23 ਲੱਖ ਰੁਪਏ, ਹੁੱਕੀ ਚੌਂਕ ਤੋਂ ਗਰਗ ਪੇਂਟਰ (ਪੁਰਾਣੀ ਜੇਲ੍ਹ ਰੋਡ) ਤੇ ਇੰਟਰਲਾਕ ਟਾਈਲਾਂ ਲਗਾਉਣ ਲਈ 31.51 ਲੱਖ, ਬਲਬੀਰ ਬਸਤੀ ਵਿੱਚ ਦੋਨੋ ਸਾਈਡ ਡਰੇਨਾਂ ਬਣਾਉਣ ਤੇ 18.20 ਲੱਖ ਅਤੇ ਸਾਰੇ ਸ਼ਹਿਰ ਵਿੱਚ ਪੈਚ ਵਰਕ ਦੀ ਰਿਪੇਅਰ ਲਈ 13.76 ਲੱਖ ਰੁਪਏ ਦੇ ਟੈਂਡਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਪੈਂਦੀ ਬਲਬੀਰ ਬਸਤੀ ਦੀ ਮੇਨ ਸੜਕ ਉੱਪਰ ਬਰਸਾਤਾਂ ਦੇ ਦਿਨਾਂ ਵਿੱਚ ਪਾਣੀ ਭਰ ਜਾਂਦਾ ਹੈ ਅਤੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸੜਕ ਦੀ ਉਸਾਰੀ ਦਾ ਮਤਾ ਨਗਰ ਕੌਂਸਲ ਵੱਲੋਂ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ ਹੈ। ਇਸ ਸੜਕ ਦੀ ਉਸਾਰੀ ਉੱਪਰ 89.66 ਲੱਖ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ, ਜਿਸਦਾ ਐਸਟੀਮੇਟ ਨਗਰ ਕੌਂਸਲ ਵੱਲੋਂ ਪ੍ਰਵਾਨਗੀ ਲਈ ਭੇਜਿਆ ਜਾ ਚੁੱਕਾ ਹੈ। ਜਲਦੀ ਹੀ ਇਸ ਸੜਕ ਦਾ ਉਸਾਰੀ ਦੇ ਟੈਂਡਰ ਵੀ ਨਗਰ ਕੌਂਸਲ ਵੱਲੋਂ ਲਗਾ ਦਿੱਤੇ ਜਾਣਗੇ।

Previous Post

Next Post

ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

Recommended

ਸੋਸ਼ਲ ਡਿਸਟੈਂਸਿੰਗ ਰੱਖ ਮਨਾਈ ਈਦ – ਨਵੇਂ ਕੱਪੜੇ ਲੈਣ ਦੀ ਥਾਂ ਗਰੀਬਾਂ ‘ਚ ਵੰਡੇ ਪੈਸੇ

ਸੋਸ਼ਲ ਡਿਸਟੈਂਸਿੰਗ ਰੱਖ ਮਨਾਈ ਈਦ – ਨਵੇਂ ਕੱਪੜੇ ਲੈਣ ਦੀ ਥਾਂ ਗਰੀਬਾਂ ‘ਚ ਵੰਡੇ ਪੈਸੇ

May 25, 2020
ਦੇਸ਼ ਵਿੱਚ ਚੱਲ ਰਹੀ ਹੈ ਬਦਲਾਅ ਦੀ ਹਨ੍ਹੇਰੀ : ਰਾਹੁਲ ਗਾਂਧੀ

ਦੇਸ਼ ਵਿੱਚ ਚੱਲ ਰਹੀ ਹੈ ਬਦਲਾਅ ਦੀ ਹਨ੍ਹੇਰੀ : ਰਾਹੁਲ ਗਾਂਧੀ

May 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In