ਨਵੀਂ ਦਿੱਲੀ, 5 ਜੁਲਾਈ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ਵਿੱਚ ਫਾਈਰਿੰਗ ਦੀ ਘਟਨਾ ਵਾਪਰੀ ਹੈ। ਏਐਨਆਈ ਦੀ ਖ਼ਬਰ ਮੁਤਾਬਿਕ, ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਵਕੀਲਾਂ ਵਿਚਾਲੇ ਬਹਿਸ ਤੋਂ ਬਾਅਦ ਅਜਿਹਾ ਹੋਇਆ।

© 2020 Asli PunjabiDesign & Maintain byTej Info.