• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸੋਨੀਪਤ ਪੁੱਜੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਝੋਨੇ ਦੀ ਬਿਜਾਈ, ਟਰੈਕਟਰ ਵੀ ਚਲਾਇਆ

Asli Punjabi by Asli Punjabi
July 8, 2023
in National, Top Stories
0
ਸੋਨੀਪਤ ਪੁੱਜੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਝੋਨੇ ਦੀ ਬਿਜਾਈ, ਟਰੈਕਟਰ ਵੀ ਚਲਾਇਆ
585
SHARES
3.3k
VIEWS
Share on FacebookShare on TwitterShare on Whatsapp

ਸੋਨੀਪਤ, 8 ਜੁਲਾਈ-ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ਨੀਵਾਰ ਸਵੇਰੇ ਅਚਾਨਕ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਇਕ ਪਿੰਡ ਪਹੁੰਚੇ। ਇੱਥੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨਾਲ ਝੋਨੇ ਦੀ ਬਿਜਾਈ ਵਿੱਚ ਵੀ ਹਿੱਸਾ ਲਿਆ। ਰਾਹੁਲ ਸਵੇਰੇ ਤੜਕੇ ਸੋਨੀਪਤ ਜ਼ਿਲ੍ਹੇ ਦੇ ਮਦੀਨਾ ਪਿੰਡ ਪਹੁੰਚੇ। ਸੋਨੀਪਤ ਵਿੱਚ ਗੋਹਾਨਾ ਤੋਂ ਕਾਂਗਰਸ ਵਿਧਾਇਕ ਜਗਬੀਰ ਸਿੰਘ ਮਲਿਕ ਨੇ ਫੋਨ ਤੇ ਕਿਹਾ,”ਇਹ ਇਕ ਅਚਾਨਕ ਦੌਰਾ ਸੀ, ਰਾਹੁਲ ਗਾਂਧੀ ਨੇ ਪਿੰਡ ਵਾਸੀਆਂ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਝੋਨੇ ਦੀ ਬਿਜਾਈ ਵਿੱਚ ਹਿੱਸਾ ਲਿਆ ਅਤੇ ਟਰੈਕਟਰ ਵੀ ਚਲਾਇਆ।”

ਪਿੰਡ ਵਿੱਚ ਮੌਜੂਦ ਮਲਿਕ ਨੇ ਕਿਹਾ ਕਿ ਰਾਹੁਲ ਦਿੱਲੀ ਤੋਂ ਹਿਮਾਚਲ ਪ੍ਰਦੇਸ਼ ਜਾ ਰਹੇ ਸਨ। ਟਵਿੱਟਰ ਤੇ ਪੋਸਟ ਕੀਤੀਆਂ ਤਸਵੀਰਾਂ ਵਿੱਚ ਰਾਹੁਲ ਆਪਣੀ ਸਫੈਦ ਟੀ-ਸ਼ਰਟ ਵਿੱਚ ਨਜ਼ਰ ਆਏ। ਉਹ ਪਿੰਡ ਵਾਸੀਆਂ ਨਾਲ ਖੇਤਾਂ ਵਿੱਚ ਵੀ ਗਏ। ਗੁਜਰਾਤ ਹਾਈ ਕੋਰਟ ਨੇ ‘ਮੋਦੀ ਸਰਨੇਮ’ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਕ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਦੋਸ਼ਸਿੱਧੀ ਦੇ ਫ਼ੈਸਲੇ ਤੇ ਰੋਕ ਲਗਾਉਣ ਦੀ ਅਪੀਲ ਕਰਨ ਸੰਬੰਧੀ ਉਨ੍ਹਾਂ ਦੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ ਸੀ। ਰਾਹੁਲ ਟਰੱਕ ਡਰਾਈਵਰਾਂ ਦੀਆਂ ਸਮੱਸਿਆਵਾਂ ਸੁਣਨ ਲਈ 23 ਮਈ ਨੂੰ ਟਰੱਕ ‘ਤੇ ਸਵਾਰ ਹੋ ਕੇ ਦਿੱਲੀ ਤੋਂ ਚੰਡੀਗੜ੍ਹ ਗਏ ਸਨ। ਉਨ੍ਹਾਂ ਨੇ ਰਾਤ ਨੂੰ ਟਰੱਕ ਤੋਂ ਸਫ਼ਰ ਕੀਤਾ ਸੀ। ਰਾਹੁਲ ਇਕ ਟਰੱਕ ਡਰਾਈਵਰ ਦੇ ਨਾਲ ਯਾਤਰਾ ਕਰਦੇ ਹੋਏ ਅਤੇ ਇਕ ਢਾਬੇ ਤੇ ਟਰੱਕ ਡਰਾਈਵਰਾਂ ਨਾਲ ਗੱਲ ਕਰਦੇ ਹੋਏ ਨਜ਼ਰ ਆਏ ਸਨ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਤਿੰਨ ਔਰਤਾਂ ਦੀ ਮੌਤ, ਇਕ ਦੀ ਹਾਲਤ ਗੰਭੀਰ

Next Post

ਅਮਰਨਾਥ ਯਾਤਰਾ ਦਾ ਜੱਥਾ ਮੀਂਹ ਕਾਰਨ ਨਹੀਂ ਹੋਇਆ ਰਵਾਨਾ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
Next Post
ਅਮਰਨਾਥ ਯਾਤਰਾ ਦਾ ਜੱਥਾ ਮੀਂਹ ਕਾਰਨ ਨਹੀਂ ਹੋਇਆ ਰਵਾਨਾ

ਅਮਰਨਾਥ ਯਾਤਰਾ ਦਾ ਜੱਥਾ ਮੀਂਹ ਕਾਰਨ ਨਹੀਂ ਹੋਇਆ ਰਵਾਨਾ

Recommended

ਨੇਪਾਲ ਸਮੇਤ ਚਾਰ ਰਾਜਾਂ ਵਿੱਚ ਧੱਕੇ ਖਾਣ ਵਾਲੇ ਪ੍ਰਵਾਸੀ ਮਜਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫਤ ਸਫਲ ਅਪਰੇਸਨ

June 21, 2021
ਕੈਨੇਡਾ : ਰੋਕਾਂ ‘ਚ ਛੋਟਾਂ ਮਗਰੋਂ ਟਰੂਡੋ ਨੇ ਪੁੱਤ ਨੂੰ ਨਾਲ ਲਿਜਾ ਖੁਆਈ ਆਈਸਕਰੀਮ

June 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In