• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ‘ਚ ਦੋ ਹੋਰ ਨਵੇਂ ਕੇਸ, ਇੱਕ ਭਾਰਤੀ ਅਤੇ ਅਮਰੀਕੀ ਯਾਤਰੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

Asli Punjabi by Asli Punjabi
June 23, 2020
in World
0
ਨਿਊਜ਼ੀਲੈਂਡ ‘ਚ ਦੋ ਹੋਰ ਨਵੇਂ ਕੇਸ, ਇੱਕ ਭਾਰਤੀ ਅਤੇ ਅਮਰੀਕੀ ਯਾਤਰੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
590
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ, 23 ਜੂਨ 2020 – ਨਿਊਜ਼ੀਲੈਂਡ ਦੇ ਵਿੱਚ ਕੋਰੋਨਾ ਦੀ ਗਿਣਤੀ ਦੇ ਵਿੱਚ ਹੁਣ ਰੋਜ਼ਾਨਾ ਵਾਧਾ ਹੋਣ ਲੱਗਾ ਹੈ। ਅੱਜ ਜਾਰੀ ਹੋਏ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਦੋ ਹੋਰ ਨਵੇਂ ਕੇਸ ਆਏ ਹਨ। ਪਹਿਲਾ ਕੇਸ 20 ਸਾਲਾ ਭਾਰਤੀ ਨੌਜਵਾਨ ਦਾ ਹੈ ਜੋ 19 ਜੂਨ ਦੀ ਫਲਾਈਟ ਵਿਚ ਆਇਆ ਹੈ ਜਦ ਕਿ ਦੂਜਾ ਲਾਸ ਏਂਜਲਸ ਅਮਰੀਕਾ ਨਾਲ ਸਬੰਧ ਰੱਖਦਾ ਹੈ ਜੋ 18 ਜੂਨ ਨੂੰ ਆਇਆ ਹੈ। ਕੁੱਲ 11 ਕੇਸ ਬਣਦੇ ਹਨ ਪਰ ਇਕ ਠੀਕ ਹੋ ਗਿਆ ਹੈ ਅਤੇ ਹੁਣ ਐਕਟਿਵ ਕੇਸ 10 ਰਹਿ ਗਏ ਹਨ।

ਠੀਕ ਹੋਣ ਵਾਲੀ ਔਰਤ ਯੂ. ਕੇ. ਤੋਂ ਆਈ ਹੋਈ ਸੀ। ਭਾਰਤ ਤੋਂ ਆਏ ਇਸ ਨੌਜਵਾਨ ਨੂੰ ਜੈਟ ਪਾਰਕ ਹੋਟਲ ਦੇ ਵਿਚ ਭੇਜ ਦਿੱਤਾ ਗਿਆ ਹੈ। ਇਹ ਦੋਵੇਂ ਕੇਸ ਤੀਜੇ ਦਿਨ ਹੋਣ ਵਾਲੇ ਟੈਸਟਾਂ ਦੇ ਵਿੱਚ ਪਾਏ ਗਏ ਹਨ। ਸੋਮਵਾਰ ਨੂੰ ਕੁੱਲ 4303 ਟੈਸਟ ਪੂਰੇ ਕੀਤੇ ਗਏ ਸਨ। ਦੇਸ਼ ਭਰ ਵਿੱਚ ਹੁਣ ਤੱਕ ਮੁਕੰਮਲ ਹੋਏ ਟੈੱਸਟਾਂ ਦੀ ਗਿਣਤੀ 348,822 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 1515 ਪੁਸ਼ਟੀ ਕੀਤੇ ਗਏ ਅਤੇ ਸੰਭਾਵੀ ਕੋਰੋਨਾ ਵਾਇਰਸ ਦੇ ਕੇਸ ਆਏ ਹਨ। 1483 ਠੀਕ ਹੋ ਗਏ ਹਨ। 22 ਦੀ ਮੌਤ ਹੋਈ ਹੈ। ਹਸਪਤਾਲ ਦੇ ਵਿੱਚ ਇਸ ਵੇਲੇ ਕੋਈ ਕੋਰੋਨਾ ਮਰੀਜ਼ ਨਹੀਂ ਹੈ।

You might also like

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

Previous Post

ਪਟਨਾ ਵਿੱਚ ਸੇਵਾਮੁਕਤ ਡੀ. ਐਸ. ਪੀ. ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Next Post

ਅਚਾਨਕ ਸਿਹਤ ਵਿਗੜਨ ਕਾਰਨ ਬੇਹੋਸ਼ ਹੋ ਕੇ ਡਿੱਗੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ

Asli Punjabi

Asli Punjabi

Related Posts

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
June 11, 2025
ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ
World

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

by Asli Punjabi
June 11, 2025
ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ
World

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

by Asli Punjabi
June 11, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
Next Post
ਅਚਾਨਕ ਸਿਹਤ ਵਿਗੜਨ ਕਾਰਨ ਬੇਹੋਸ਼ ਹੋ ਕੇ ਡਿੱਗੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ

ਅਚਾਨਕ ਸਿਹਤ ਵਿਗੜਨ ਕਾਰਨ ਬੇਹੋਸ਼ ਹੋ ਕੇ ਡਿੱਗੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ

Recommended

ਐਨ ਬੀ ਐਚ ਐਮ ਸਕੀਮ ਤਹਿਤ ਸ਼ਹਿਦ ਮੱਖੀ ਪਾਲਣ ਸਬੰਧੀ ਸੈਮੀਨਾਰ

ਐਨ ਬੀ ਐਚ ਐਮ ਸਕੀਮ ਤਹਿਤ ਸ਼ਹਿਦ ਮੱਖੀ ਪਾਲਣ ਸਬੰਧੀ ਸੈਮੀਨਾਰ

March 17, 2025
CEO ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

CEO ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

March 27, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In