• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਤੈਰਦੀ ਮਿਲੀ ਬੀ ਐਸ ਸੀ ਦੇ ਵਿਦਿਆਰਥੀ ਦੀ ਲਾਸ਼

Asli Punjabi by Asli Punjabi
July 12, 2023
in Punjab
0
ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਤੈਰਦੀ ਮਿਲੀ ਬੀ ਐਸ ਸੀ ਦੇ ਵਿਦਿਆਰਥੀ ਦੀ ਲਾਸ਼
585
SHARES
3.3k
VIEWS
Share on FacebookShare on TwitterShare on Whatsapp

ਬਨੂੰੜ, 12 ਜੁਲਾਈ – ਪਿਛਲੇ ਦਿਨੀ ਪਏ ਭਾਰੀ ਮੀਂਹ ਦੌਰਾਨ ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਸਮੇਤ ਹੋਰ ਥਾਵਾਂ ਤੇ ਪਾਣੀ ਭਰ ਗਿਆ ਸੀ। ਇਸ ਪਾਣੀ ਵਿੱਚ ਬੀਐੱਸਸੀ ਦੇ 20 ਸਾਲਾ ਵਿਦਿਆਰਥੀ ਦੀ ਤੈਰਦੀ ਹੋਈ ਲਾਸ਼ ਮਿਲੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਿਰਪਾਲ ਸਿੰਘ ਨੇ ਦੱਸਿਆ ਕਿ ਹਰੀਸ਼ ਕੁਮਾਰ (20) ਵਾਸੀ ਜਬਲਪੁਰ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਜੋ ਚਿਤਕਾਰਾ ਯੂਨੀਵਰਸਿਟੀ ਦੇ ਬੀ ਐੱਸ ਸੀ ਭਾਗ-2 ਦਾ ਵਿਦਿਆਰਥੀ ਸੀ। ਹਰੀਸ਼ ਕੁਮਾਰ 9 ਜੁਲਾਈ ਦੀ ਰਾਤ ਨੂੰ ਖਾਣਾ ਖਾ ਕੇ ਹੋਸਟਲ ਦੇ ਬਾਹਰ ਘੁੰਮਣ ਚਲਾ ਗਿਆ ਤੇ ਪਾਣੀ ਨੂੰ ਵੇਖ ਕੇ ਘਬਰਾ ਗਿਆ ਤੇ ਉਥੇ ਹੀ ਡਿੱਗ ਪਿਆ। ਲੰਬੇ ਸਮੇਂ ਤੱਕ ਜਦੋਂ ਉਹ ਆਪਣੇ ਕਮਰੇ ਵਿਚ ਨਹੀਂ ਆਇਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਫੋਨ ਕੀਤਾ ਪਰ ਉਸ ਨੇ ਕੋਈ ਫੋਨ ਨਹੀ ਚੁੱਕਿਆ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਸ਼ੱਕ ਹੋਇਆ ਜਿਸ ਮਗਰੋਂ ਉਨ੍ਹਾਂ ਨੇ ਬਾਹਰ ਜਾ ਕੇ ਵੇਖਿਆ ਤਾਂ ਉਹ ਬਾਹਰ ਗਰਾਊਂਡ ਵਿੱਚ ਭਰੇ ਪਾਣੀ ਵਿੱਚ ਡਿੱਗਿਆ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਹੋਸਟਲ ਵਾਰਡਨ ਤੇ ਹੋਰ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਥਾਣਾ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਅਧੀਨ ਕਾਰਵਾਈ ਕਰ ਕੇ ਲਾਸ਼ ਨੂੰਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ।

Previous Post

ਨਿਊਜ਼ੀਲੈਂਡ: 2021 ਰੈਜੀਡੈਂਟ ਵੀਜ਼ੇ ਰਾਹੀਂ 202,882 ਤੋਂ ਵੱਧ ਲੋਕ ਹੋ ਚੁੱਕੇ ਹਨ ਪੱਕੇ

Next Post

ਲੁਧਿਆਣਾ ਵਿੱਚ ਬੁੱਢੇ ਦਰਿਆ ਦਾ ਇਕ ਹੋਰ ਪੁੱਲ ਰੁੜ੍ਹਿਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਲੁਧਿਆਣਾ ਵਿੱਚ ਬੁੱਢੇ ਦਰਿਆ ਦਾ ਇਕ ਹੋਰ ਪੁੱਲ ਰੁੜ੍ਹਿਆ

ਲੁਧਿਆਣਾ ਵਿੱਚ ਬੁੱਢੇ ਦਰਿਆ ਦਾ ਇਕ ਹੋਰ ਪੁੱਲ ਰੁੜ੍ਹਿਆ

Recommended

July 31, 2020
ਕੈਨੇਡਾ: ਗੁਰੂ ਨਾਨਕ ਫੂਡ ਬੈਂਕ ਨੇ ਇਕ ਦਿਨ ‘ਚ 213 ਟਨ ਭੋਜਨ ਇਕੱਤਰ ਕਰ ਕੇ ਨਵਾਂ ਰਿਕਾਰਡ ਸਿਰਜਿਆ

ਕੈਨੇਡਾ: ਗੁਰੂ ਨਾਨਕ ਫੂਡ ਬੈਂਕ ਨੇ ਇਕ ਦਿਨ ‘ਚ 213 ਟਨ ਭੋਜਨ ਇਕੱਤਰ ਕਰ ਕੇ ਨਵਾਂ ਰਿਕਾਰਡ ਸਿਰਜਿਆ

July 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In